ਪੜਚੋਲ ਕਰੋ

ਖਬਰ ਦੇਸ਼ ਦੀ ਸਿਰਫ ਦੋ ਮਿੰਟ 'ਚ

1 ਵਾਦੀ ਦੇ ਊਧਮਪੁਰ ਦੇ ਰਹਿਣ ਵਾਲੇ ਨਬੀਲ ਅਹਿਮਦ ਵਾਨੀ ਨੇ ਬੀਐਸਐਫ ਦੇ ਸਹਾਇਕ ਕਮਾਂਡੇਂਟ ਦੀ ਪ੍ਰੀਖਿਆ ‘ਚ ਪੂਰੇ ਦੇਸ਼ ‘ਚੋਂ ਟਾਪ ਕੀਤਾ ਹੈ। ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਨਬੀਲ ਵਾਨੀ ਨਾਲ ਮੁਲਾਕਾਤ ਕੀਤੀ ਤੇ ਵਧਾਈ ਦਿੱਤੀ। ਟਾਪਰ ਨਬੀਲ ਵਾਨੀ ਨਾਲ ਮੁਲਾਕਾਤ ਤੋਂ ਬਾਅਦ ਰਾਜਨਾਥ ਨੇ ਕਿਹਾ ਕਿ ਉਸ ਦੀ ਸਫਲਤਾ ਘਾਟੀ ਦੇ ਹੋਰਨਾਂ ਨੌਜਵਾਨਾਂ ਨੂੰ ਵੀ ਪ੍ਰੇਰਿਤ ਕਰੇਗੀ।       2…..ਜੰਮੂ-ਕਸ਼ਮੀਰ ਵਿੱਚ ਹਿੰਸਾ ਰੁਕਣ ਦਾ ਨਾਮ ਨਹੀਂ ਲੈ ਰਹੀ। ਘਾਟੀ ਵਿੱਚ ਪ੍ਰਦਰਸ਼ਨਕਾਰੀਆਂ ਦੇ ਪਥਰਾਅ ਦੌਰਾਨ 2 ਟਰੱਕ ਚਾਲਕ ਜ਼ਖਮੀ ਹੋ ਗਏ ਜਦਕਿ 17 ਟੈਂਕਰਾਂ ਨੂੰ ਨੁਕਸਾਨ ਪਹੁੰਚਿਆ। ਘਟਨਾ ਮਗਰੋਂ ਟਰੱਕਾਂ ਵਾਲਿਆਂ ਨੇ ਕੱਲ੍ਹ ਤੋਂ ਹੜਤਾਲ ਦਾ ਐਲਾਨ ਕੀਤਾ ਹੈ।       3 ਕਸ਼ਮੀਰ ਵਾਦੀ ਦੇ ਹਾਲਾਤਾਂ ਨੂੰ ਲੈ ਕੇ ਸਰਕਾਰ ਨੇ ਸਖਤ ਰੁਖ ਅਖਤਿਆਰ ਕਰ ਲਿਆ ਹੈ। ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੁਰੱਖਿਆ ਬਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਨੌਜਵਾਨਾਂ ਨੂੰ ਭੜਕਾਉਣ ਵਾਲਿਆਂ ਨਾਲ ਸਖਤੀ ਨਾਲ ਪੇਸ਼ ਆਵੇ।     4 ਜੰਮੂ-ਕਸ਼ਮੀਰ ਦੇ ਸਾਬਕਾ ਮੁਖ ਮੰਤਰੀ ਓਮਰ ਅਬਦੱਲਾ ਦੀ ਪਤਨੀ ਪਾਇਲ ਅਬਦੁਲਾ ਨੇ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਦਾਖਲ ਕਰ 15 ਲੱਖ ਰੁਪਏ ਮਹੀਨਾ ਗੁਜ਼ਾਰਾ ਭੱਤਾ ਦੇਣ ਦੀ ਅਪੀਲ ਕੀਤੀ ਹੈ। ਅਦਾਲਤ ਨੇ ਓਮਰ ਨੂੰ ਨੋਟਿਸ ਜਾਰੀ ਕਰ 27 ਅਕਤੂਬਰ ਤੱਕ ਆਪਣਾ ਪੱਖ ਰੱਖਣ ਲਈ ਆਖਿਆ ਹੈ। ਅਬਦੁਲਾ ਤੇ ਪਾਇਲ ਪਿਛਲੇ ਕਈ ਸਾਲ ਤੋਂ ਵੱਖ-ਵੱਖ ਰਹਿ ਰਹੇ ਹਨ।       5 ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਕੈਬਨਿਟ ਮੰਤਰੀ ਗਾਇਤਰੀ ਪ੍ਰਜਾਪਤੀ ਅਤੇ ਰਾਜਕਿਸ਼ੋਰ ਸਿੰਘ ਨੂੰ ਬਰਖਾਸਤ ਕਰ ਦਿੱਤਾ ਹੈ। ਮੁਖ ਮੰਤਰੀ ਨੇ ਰਾਜਪਾਲ ਨੂੰ ਚਿਠੀ ਲਿਖ ਕੇ ਇਸ ਦੀ ਸਿਫਾਰਿਸ਼ ਕੀਤੀ ਹੈ। ਗਾਇਤਰੀ ਸੂਬੇ ਦੇ ਕੋਲਾ ਅਤੇ ਖਣਨ ਮੰਤਰੀ ਹਨ। ਦੋਵਾਂ ਉਤੇ ਭ੍ਰਿਸ਼ਟਾਚਾਰ ਦੇ ਦੋਸ਼ ਹਨ ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਕਾਰਵਾਈ ਕੀਤੀ ਹੈ।   6 ਆਮ ਆਦਮੀ ਪਾਰਟੀ ਦੇ ਇੱਕ ਹੋਰ ਵਿਧਾਇਕ ‘ਤੇ ਸੋਮਨਾਥ ਭਾਰਤੀ ਨੇ ਐਫ.ਆਈ.ਆਰ. ਦਰਜ ਕੀਤੀ ਹੈ। ਭਾਰਤੀ ਖਿਲਾਫ਼ ਏਮਜ਼ ਦੇ ਸੁਰੱਖਿਆ ਗਾਰਡ ਨਾਲ ਕੁੱਟਮਾਰ ਅਤੇ ਸਰਕਾਰੀ ਜ਼ਾਇਦਾਦ ਨੂੰ ਨੁਕਸਾਨ ਪਹੁੰਚਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜੋਦਕਿ ਦੂਜੇ ਪਾਸੇ ਭਾਰਤੀ ਨੇ ਦੋਸਾਂ ਨੂੰ ਸਿਰੇ ਤੋਂ ਖਾਰਜ ਕੀਤਾ ਹੈ।   7 ਮੱਧਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਲੋਕਾਂ ਦੀ ਸੁੱਖ ਸੁਵਿਧਾ ਲਈ ਦਿਨ ਰਾਤ ਕੰਮ ਕਰਨ ਦਾ ਦਾਅਵਾ ਕੀਤਾ ਹੈ। ਉਹਨਾਂ ਕਿਹਾ ਕਿ ਰਾਜ ਵਿੱਚ ਉਹਨਾਂ ਤੋਂ ਪਹਿਲਾਂ ਜੋ ਮੁਖ ਮੰਤਰੀ ਹੋਏ ਨੇ ਉਹਨਾਂ ਦੀਆਂ ਗੱਲਾਂ ਲਾਲ ਗੁਲਾਬੀ ਸੀ ਅਤੇ ਉਹ ਮੋਟੇ ਹੋ ਜਾਂਦੇ ਸੀ। ਪਰ ਕੰਮ ਦੇ ਦਬਾਅ ਦੇ ਕਾਰਨ ਉਹਨਾਂ ਦਾ ਸ਼ਰੀਰ ਪਤਲਾ ਹੋ ਗਿਆ ਹੈ।     8 11 ਸਾਲ ਬਾਅਦ ਜੇਲ੍ਹ ਤੋਂ ਛੁੱਟੇ ਸ਼ਹਾਬੂਦੀਨ ਦੇ ਕਾਫਲੇ ਉਤੇ ਸਵਾਲ ਉਠੇ ਹਨ। ਦਰਅਸਲ ਕਰੀਬ ਸ਼ਹਾਬੂਦੀਨ ਦੇ ਕਾਫਲੇ ਵਿੱਚ ਸ਼ਾਮਲ ਗੱਡੀਆਂ ਨੇ ਮੁਜ਼ਫਰਪੁਰ ਟੋਲ ਪਲਾਜ਼ਾ ਉਤੇ ਟੋਲ ਟੈਕਸ ਨਹੀਂ ਦਿੱਤਾ। ਟੋਲ ਪਲਾਜ਼ਾ ਦੇ ਮੈਨੇਜਰ ਮੁਤਾਬਕ ਬਿਹਾਰ ਪੁਲਿਸ ਨੇ 200 ਕਾਰਾਂ ਤੋਂ ਟੋਲ ਟੈਕਸ ਨਾ ਲੈਣ ਦਾ ਆਦੇਸ਼ ਦਿੱਤਾ ਸੀ। ਜਿਸ ਮਗਰੋਂ ਕਈ ਤਰ੍ਹਾਂ ਦੇ ਸਵਾਲ ਚੁਕੇ ਜਾ ਰਹੇ ਨੇ।       9 ਜੇਲ੍ਹ ਤੋਂ ਬਾਹਰ ਆ ਕੇ ਨੀਤੀਸ਼ ਕੁਮਾਰ ਨੂੰ ਚੁਣੌਤੀ ਦੇਣ ਵਾਲੇ ਸ਼ਹਾਬੂਦੀਨ ਦੀ ਜ਼ਮਾਨਤ ਨੂੰ ਲੈ ਕੇ ਸੁਪਰੀਮ ਕੋਰਟ ਵਿੱਚ ਚੁਣੌਤੀ ਮਿਲਣ ਵਾਲੀ ਹੈ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਜ਼ਮਾਨਤ ਦੇ ਖਿਲਾਫ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕਰਨਗੇ।         10 ਜ਼ਾਕਿਰ ਨਾਇਕ ਦੀ ਸੰਸਥਾ ਵੱਲੋਂ ਰਾਜੀਵ ਗਾਂਧੀ ਫਾਊਂਡੇਸ਼ਨ ਨੂੰ 50 ਲੱਖ ਚੰਦਾ ਦੇਣ ਦੀ ਗਲ ਸਾਹਮਣੇ ਆਉਣ ਤੋਂ ਬਾਅਦ ਬੀਜੇਪੀ ਨੇ ਕਾਂਗਰਸ ਨੂੰ ਘੇਰਿਆ ਹੈ। ਬੀਜੇਪੀ ਨੇ ਸਵਾਲ ਚੁਕਿਆ ਹੈ ਕਿ ਇਹ ਚੰਦਾ ਸੀ ਜਾਂ ਫਿਰ ਰਿਸ਼ਵਤ ਇਸੇ ਦੇ ਚਲਦੇ ਬੀਜੇਪੀ ਵਰਕਰਾਂ ਨੇ ਕਾਂਗਰਸ ਵਿਰੁੱਧ ਪ੍ਰਦਰਸ਼ਨ ਕਰ ਕਾਂਗਰਸ ਖਿਲਾਫ ਨਾਅਰੇਬਾਜ਼ੀ ਕੀਤੀ।       11 ਛਤੀਸਗੜ ਦੇ ਅੰਬਿਕਾਪੁਰ ਵਿੱਚ ਗੁੰਡਾਗਰਦੀ ਦੀ ਘਟਨਾ ਸਾਹਮਣੇ ਆਈ ਹੈ ਜਿਸ ਵਿੱਚ 4 ਲੋਕਾਂ ਨੇ ਇਕ ਨਬਾਲਿਗ ਦੀ ਕੁੱਟਮਾਰ ਕੀਤੀ ਅਤੇ ਫਿਰ ਉਸਦੇ ਵਾਲ ਕੱਟ ਦਿਤੇ । ਇੱਥੇ ਹੀ ਬੱਸ ਨਹੀਂ ਆਰੋਪੀਆਂ ਨੇ ਨਬਾਲਿਗ ਦੇ ਸ਼ਰੀਰ ਉਤੇ ਚੋਰ ਲਿਖ ਕੇ ਉਸਨੂੰ ਇਲਾਕੇ ਵਿੱਚ ਘੁੰਮਾਇਆ ਵੀ। ਇਸ ਮਾਮਲੇ ਵਿੱਚ 4 ਲੋਕਾਂ ਵਿਰੁਧ ਮਾਮਲਾ ਦਰਜ ਕੀਤਾ ਜਦਕਿ ਇਕ ਦੀ ਹੀ ਗ੍ਰਿਫਤਾਰੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ
Embed widget