ਪੜਚੋਲ ਕਰੋ

ਸੰਘ ਦੇ ਵਿਦਿਆਰਥੀਆਂ ਦੀ ਗੁੰਡਾਗਰਦੀ, ਪ੍ਰੋਫੈਸਰ ਦੇ ਚਿਹਰੇ 'ਤੇ ਕਾਲਖ ਮਲ ਕੱਢਿਆ ਜਲੂਸ

ਕੱਛ: ਗੁਜਰਾਤ ਦੀ ਕੱਛ ਯੂਨੀਵਰਸਿਟੀ 'ਚ ਬੀਜੇਪੀ ਨਾਲ ਸਬੰਧਤ ਵਿਦਿਆਰਥੀ ਜਥੇਬੰਦੀ ਏਬੀਵੀਪੀ ਦੀ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਏਬੀਵੀਪੀ ਦੇ ਕਾਰਕੁਨਾਂ ਨੇ ਵਿਦਿਆਰਥੀ ਚੋਣਾਂ ਦੌਰਾਨ ਧੋਖਾਧੜੀ ਦਾ ਇਲਜ਼ਾਮ ਲਾਉਂਦਿਆਂ ਪ੍ਰੋਫੈਸਰ ਦੇ ਮੂੰਹ 'ਤੇ ਕਾਲਖ ਮਲ ਦਿੱਤੀ ਤੇ ਪ੍ਰੋਫੈਸਰ ਦਾ ਜਲੂਸ ਵੀ ਕੱਢਿਆ। ਦਰਅਸਲ ਅਗਲੇ ਮਹੀਨੇ ਯੂਨੀਵਰਸਿਟੀ 'ਚ ਵਿਦਿਆਰਥੀ ਚੋਣਾਂ ਹੋਣ ਜਾ ਰਹੀਆਂ ਹਨ। ਏਬੀਵੀਪੀ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਚੋਣਾਂ ਵਿੱਚੋਂ ਕਈ ਵਿਦਿਆਰਥੀਆਂ ਦੇ ਨਾਂ ਕੱਟ ਦਿੱਤੇ ਗਏ ਹਨ। ਇਸ ਤੋਂ ਬਾਅਦ ਏਬੀਵੀਪੀ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ 'ਚ ਜੰਮ ਕੇ ਹੰਗਾਮਾ ਕੀਤਾ। ਹੰਗਾਮੇ ਮਗਰੋਂ ਯੂਨੀਵਰਸਿਟੀ ਦੇ ਚੋਣ ਅਧਿਕਾਰੀ ਗੀਰੀਨ ਬਖਸ਼ੀ ਕੋਲ ਸ਼ਿਕਾਇਤ ਲੈ ਕੇ ਪਹੁੰਚੇ ਏਬੀਵੀਪੀ ਵਿਦਿਆਰਥੀਆਂ ਨੇ ਪ੍ਰੋਫੈਸਰ ਬਖਸ਼ੀ ਦੇ ਚਿਹਰੇ 'ਤੇ ਕਾਲਖ ਮਲ ਦਿੱਤੀ। ਇਸ ਕਾਲਖ ਨਾਲ ਪ੍ਰੋਫੈਸਰ ਦੇ ਚਿਹਰੇ 'ਤੇ ਸਾੜ ਪੈਣ ਲੱਗ ਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ। ਉੱਧਰ ਯੂਨੀਵਰਸਿਟੀ ਦੇ ਕੁਲਪਤੀ ਸੀਬੀ ਜਾਡੇਜਾ ਨੇ ਇਸ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੀ ਇਸ ਹਰਕਤ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੂਨੀਵਰਸਿਟੀ ਦੇ ਕਾਰਜਕਾਰੀ ਪ੍ਰੀਸ਼ਦ ਦੀ ਬੈਠਕ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਅਨੁਸਾਰ ਵਿਦਿਆਰਥੀਆਂ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਣਕਾਰੀ ਮੁਤਾਬਕ ਇਸ ਘਟਨਾ 'ਚ ਏਬੀਵੀਪੀ ਦੇ 15-20 ਵਿਦਿਆਰਥੀ ਸ਼ਾਮਲ ਹਨ। ਪੁਲਿਸ ਨੇ ਇਨ੍ਹਾਂ ਖਿਲਾਫ ਐਫਆਈਆਰ ਦਰਜ ਕਰ ਲਈ ਹੈ।

ਟਾਪ ਹੈਡਲਾਈਨ

Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?

Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?

Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਘਰ ਵਿੱਚ ਲੱਗਾ ਹੈ RO? ਜਾਣੋ ਕਦੋਂ ਹੈ ਜ਼ਰੂਰੀ ਅਤੇ ਕਦੋਂ ਬਣ ਸਕਦਾ ਹੈ ਸਿਹਤ ਲਈ ਨੁਕਸਾਨਦਾਇਕ

ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
Suhagrat News : ਸੁਹਾਗਰਾਤ 'ਤੇ ਭੁੱਲ ਕੇ ਵੀ ਨਾ ਕਰੋ ਇਹ ਗਲਤੀਆਂ
ਪਾਈਪਾਂ ਨੂੰ ਬਦਲੇ ਬਿਨਾਂ ਆਪਣੇ ਘਰ ਵਿੱਚ ਪਾਣੀ ਦਾ ਦਬਾਅ ਵਧਾਓ; ਇਹ ਛੋਟੀ ਮਸ਼ੀਨ ਹਰ ਟੂਟੀ ਨੂੰ ਉੱਚ-ਪ੍ਰੈਸ਼ਰ ਦੇਵੇਗੀ।

Male Infertility: ਕੀ ਮਰਦਾਂ ਵਿੱਚ ਵਧਦੀ ਬਾਂਝਪਨ IVF ਦੇ ਵਾਧੇ ਦਾ ਕਾਰਨ ਹੈ? ਜਾਣੋ ਅੰਕੜੇ ਕੀ ਕਹਿੰਦੇ ਹਨ?

ਚਿੱਟੇ ਦਿਨ ਚੋਰਾਂ ਦੇ ਹੌਂਸਲੇ ਬੁਲੰਦ, ਸਰੰਪਚ ਤੋਂ 50 ਹਜ਼ਾਰ ਲੁੱਟ ਕੇ ਹੋਏ ਫਰਾਰ; ਮੱਚਿਆ ਹੜਕੰਪ

ਇਹ ਚੂਹਾ ਹੱਥਾਂ ਨਾਲ ਨਹੀਂ, ਆਪਣੀ ਜੀਭ ਨਾਲ ਕੰਮ ਕਰਦਾ ਹੈ; ਇਹ ਹੁਣ ਵਿਕਰੀ ਲਈ ਉਪਲਬਧ ਹੈ।

ਆਪਣੀਆਂ ਪਲਕਾਂ ਨੂੰ ਦੇਖ ਕੇ ਹੀ ਝੂਠ ਫੜੋ, 5 ਮਨੋਵਿਗਿਆਨ ਦੇ ਸੁਝਾਅ ਜੋ ਤੁਹਾਨੂੰ ਦਿਮਾਗ਼ ਪੜ੍ਹਨ ਵਾਲਾ ਬਣਾ ਦੇਣਗੇ।

Embed widget