ਪੜਚੋਲ ਕਰੋ

PGI ’ਚ ਦਾਖ਼ਲ ਮਰੀਜ਼ਾਂ ਤੇ ਰਿਸ਼ਤੇਦਾਰਾਂ ਲਈ ਚੰਗੀ ਖ਼ਬਰ

  ਚੰਡੀਗੜ੍ਹ: PGI ਵਿੱਚ ਦਾਖ਼ਲ ਮਰੀਜ਼ਾਂ ਤੇ ਉਨ੍ਹਾਂ ਦੀ ਦੇਖਭਾਲ ਕਰਨ ਲਈ ਰਿਸ਼ਤੇਦਾਰਾਂ ਲਈ 300 ਬੈੱਡਾਂ ਵਾਲੀ ਨਵੀਂ ਏਅਰ ਕੰਡੀਸ਼ਨਡ ਸਰਾਂ ਤਿਆਰ ਹੈ। ਸਰਾਂ ਵਿੱਚ ਛੂਤ ਦੀ ਬਿਮਾਰੀ ਤੋਂ ਪ੍ਰਭਾਵਿਤ ਤੋਂ ਬਿਨਾ ਬਾਕੀ ਸਾਰੇ ਮਰੀਜ਼ਾਂ ਤੇ ਉਨ੍ਹਾਂ ਨਾਲ ਆਏ ਰਿਸ਼ਤੇਦਾਰਾਂ ਦੇ ਠਹਿਰਣ ਦਾ ਪ੍ਰਬੰਧ ਕੀਤਾ ਗਿਆ ਹੈ। ਇਨਫੋਸਿਸ ਤੇ ਯੂਟੀ ਰੈੱਡ ਕਰਾਸ ਦੇ ਸਾਂਝੇ ਉਪਰਾਲੇ ਤਹਿਤ ਬਣੀ ਇਸ ਸਰਾਂ ਵਿੱਚ ਠਹਿਰਨ ਲਈ ਪ੍ਰਤੀ ਦਿਨ 100 ਰੁਪਏ ਕਿਰਾਇਆ ਤੇ 300 ਰੁਪਏ ਸਕਿਉਰਟੀ ਵਜੋਂ ਵਸੂਲੇ ਜਾਂਦੇ ਹਨ, ਜੋ ਬਾਅਦ ਵਿੱਚ ਕਮਰਾ ਛੱਡਣ ’ਤੇ ਵਾਪਸ ਕਰ ਦਿੱਤੇ ਜਾਂਦੇ ਹਨ। 3 ਬੈੱਡ ਵਾਲੇ ਨਿੱਜੀ ਕਮਰੇ ਲਈ ਪ੍ਰਤੀ ਦਿਨ 400 ਰੁਪਏ ਦੇਣੇ ਪੈਣਗੇ। ਇਸ ਲਈ 500 ਰੁਪਏ ਸਕਿਉਰਟੀ ਨਿਰਧਾਰਿਤ ਕੀਤੀ ਗਈ ਹੈ ਜੋ ਰਿਫੰਡੇਬਲ ਹੈ। ਇਸੇ ਤਰ੍ਹਾਂ ਅਟੈਚਡ ਬਾਥਰੂਮ ਵਾਲਾ ਨਿੱਜੀ ਕਮਰਾ ਲੈਣ ਲਈ 500 ਰੁਪਏ ਕਿਰਾਇਆ ਤੇ 500 ਰੁਪਏ ਸਕਿਉਰਟੀ ਵਜੋਂ ਦੇਣੇ ਪੈਣਗੇ। ਸਰਾਂ ਦੀ ਖਾਸ ਗੱਲ ਇਹ ਹੈ ਕਿ ਇਸ ਵਿੱਚ ਖਾਣ-ਪੀਣ ਸਬੰਧੀ ਆਨਲਾਈਨ ਬੁਕਿੰਗ ਵੀ ਕਰਾਈ ਜਾ ਸਕਦੀ ਹੈ। ਜ਼ਿਕਰਯੋਗ ਹੈ ਕਿ ਬੀਤੀ 30 ਜਨਵਰੀ ਨੂੰ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਇਸ ਸਰਾਂ ਦਾ ਉਦਘਾਟਨ ਕੀਤਾ ਸੀ। ਪਰ ਉਦੋਂ ਇੱਥੇ ਸਿਰਫ ਮਰੀਜ਼ਾਂ ਦੇ ਰਿਸ਼ਤੇਦਾਰਾਂ ਨੂੰ ਰੁਕਣ ਦਿੱਤਾ ਜਾਂਦਾ ਸੀ। ਦੂਜੇ ਪਾਸੇ PGI ਵੱਲੋਂ ਚਲਾਈਆਂ ਜਾਂਦੀਆਂ ਸਰ੍ਹਾਂ ਵਿੱਚ ਮਰੀਜ਼ਾਂ ਦੇ ਨਾਲ-ਨਾਲ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਠਹਿਰਨ ਦਾ ਵੀ ਪ੍ਰਬੰਧ ਹੈ। ਇਨ੍ਹਾਂ ਦਾ ਕਿਰਾਇਆ ਵੀ ਬਹੁਤ ਘੱਟ ਹੈ। ਇਸ ਸਰ੍ਹਾਂ ਲਈ ਵੱਧ ਤੋਂ ਵੱਧ ਕਿਰਾਇਆ ਮਹਿਜ਼ 50 ਰੁਪਏ ਹੈ ਤੇ ਇਨ੍ਹਾਂ ਲਈ ਕਿਸੇ ਤਰ੍ਹਾਂ ਦੀ ਸਕਿਉਰਿਟੀ ਵੀ ਨਹੀਂ ਦੇਣੀ ਪੈਂਦੀ। ਪਰ ਹੁਣ ਰੈੱਡ ਕਰਾਸ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ ਇਸ ਸਰਾਂ ਦੇ ਮਰੀਜ਼ਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਵਾਸਤੇ ਚਾਲੂ ਹੋਣ ਬਾਰੇ ਸੂਚਿਤ ਕੀਤਾ ਹੈ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Big News: ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
ਵੱਡੀ ਖਬਰ, 200 ਪਿੰਡਾਂ 'ਚ ਹੋਇਆ Blackout! ਜਾਣੋ ਕਿਉਂ ਪਿਛਲੇ 16 ਘੰਟਿਆਂ ਤੋਂ ਹਨੇਰੇ 'ਚ ਡੁੱਬੇ ਪਿੰਡ? ਪੀਣ ਵਾਲੇ ਪਾਣੀ ਅਤੇ ਬਿਜਲੀ ਦਾ...
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget