ਪੜਚੋਲ ਕਰੋ

ਕਰਨਾਲ 'ਚ ਹਾਦਸਾ ਬਦਲਿਆ ਕਤਲ 'ਚ, ਇੰਜ ਹੋਇਆ ਖੁਲਾਸਾ

ਫਿਲਹਾਲ ਪੁਲਿਸ ਨੇ ਤਿੰਨ ਦੋਸ਼ੀਆਂ ਅਤੇ ਕਾਰ ਨੂੰ ਬਰਾਮਦ ਕਰ ਲਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ 'ਤੇ ਲਿਆ ਜਾਵੇਗਾ।

ਕਰਨਾਲ: ਕਰਨਾਲ ਦੀ ਇੱਕ ਘਟਨਾ ਕਤਲ ਵਿੱਚ ਬਦਲ ਗਈ। ਆਪਸੀ ਰੰਜਿਸ਼ ਕਰਕੇ ਇੱਕ ਨੌਜਵਾਨ ਨੂੰ ਕੋਈ ਮਾਰਨ ਆਇਆ ਤੇ ਕਿਸੇ ਹਾਦਸੇ 'ਚ ਮੌਤ ਕਿਸੇ ਹੋਰ ਦੀ ਹੋ ਜਾਂਦੀ ਹੈ। ਦੱਸ ਦਈਏ ਕਿ ਘਟਨਾ 10 ਸਤੰਬਰ ਦੀ ਹੈ, ਜਦੋਂ ਰੌਬਿਨ ਅਤੇ ਅਰਵਿੰਦ ਰਾਤ ਦੇ ਖਾਣੇ ਤੋਂ ਬਾਅਦ ਸੈਰ ਲਈ ਨਿਕਲੇ ਸੀ। ਇਸ ਦੌਰਾਨ ਇੱਕ ਕਾਰ ਨੇ ਉਨ੍ਹਾਂ ਦੀ ਪਿਛਾ ਕੀਤਾ ਤੇ ਬਾਅਦ 'ਚ ਦੋਵਾਂ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਮਿਲੀ ਜਾਣਕਾਰੀ ਮੁਤਾਬਕ ਇਸ ਹਾਦਸੇ 'ਚ ਰੌਬਿਨ ਅਤੇ ਅਰਵਿੰਦ ਦੋਵੇਂ ਗੰਭੀਰ ਜ਼ਖ਼ਮੀ ਹੋ ਜਾਂਦੇ ਹਨ। ਜਿਸ ਤੋਂ ਬਾਅਦ ਦੋਵਾਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਜਿੱਥੇ ਇਲਾਜ ਦੌਰਾਨ ਰੌਬਿਨ ਦੀ ਮੌਤ ਹੋ ਗਈ। ਹਾਦਸੇ ਤੋਂ ਪੀਜ਼ਤ ਪਰਿਵਾਰ ਇਸ ਬਾਰੇ ਪੁਲਿਸ ਅਧਿਕਾਰੀਆਂ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਨੇ ਕੇਸ ਜਾਂਚ ਲਈ ਸੀਆਈਏ-1 ਨੂੰ ਸੌਂਪ ਦਿੱਤਾ। ਜਦੋਂ ਮਾਮਲੇ ਦੀ ਜਾਂਚ ਕਰ ਰਹੀ ਸੀਆਈਏ ਦੀ ਟੀਮ ਨੇ ਸਾਈਬਰ ਸੈੱਲ ਦੀ ਮਦਦ ਲਈ ਤੇ ਸੀਸੀਟੀਵੀ ਫੁਟੇਜ ਖੰਗਾਲਿਆ ਤਾਂ ਇਸ ਕਤਲ ਦਾ ਪਤਾ ਲੱਗਿਆ। ਇਸ ਦੇ ਨਾਲ ਹੀ ਜ਼ਖ਼ਮੀ ਅਰਵਿੰਦ ਤੋਂ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਰਾਜੂ ਬਠਲਾ ਨਾਂ ਦੇ ਵਿਅਕਤੀ ਨਾਲ ਪ੍ਰੋਪਰਟੀ ਦਾ ਵਿਵਾਦ ਹੈ। ਜਿਸ ਤੋਂ ਬਾਅਦ ਸ਼ੱਕੀ ਤੋਂ ਪੁੱਛਗਿੱਛ ਕੀਤੀ ਤਾਂ ਉਸ ਨੇ ਆਪਣਾ ਜੁਰਮ ਕਬੂਲ ਲਿਆ। ਮੁਲਜ਼ਮ ਨੇ ਦੱਸਿਆ ਕਿ ਇਸ ਦੌਰਾਨ ਉਸ ਨਾਲ ਨੀਰਜ ਤੇ ਗੌਰਵ ਨਾਂ ਦੇ ਦੋ ਹੋਰ ਵਿਅਕਤੀ ਸੀ। ਫਿਲਹਾਲ ਪੁਲਿਸ ਨੇ ਤਿੰਨ ਦੋਸ਼ੀਆਂ ਅਤੇ ਕਾਰ ਨੂੰ ਬਰਾਮਦ ਕਰ ਲਿਆ ਹੈ ਅਤੇ ਕੱਲ੍ਹ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਰਿਮਾਂਡ 'ਤੇ ਲਿਆ ਜਾਵੇਗਾ। ਇਸ ਦੇ ਨਾਲ ਹੀ ਜਾਂਚ ਟੀਮ ਕੇਸ ਨਾਲ ਜੁੜੀ ਹੋਰ ਜਾਣਕਾਰੀ ਇਕੱਠੀ ਕੀਤੀ ਜਾਵੇਗੀ। ਹਾਲਾਂਕਿ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਪਰ ਉਸ ਘਰ ਦਾ 23 ਸਾਲਾ ਨੌਜਵਾਨ ਜਿਸ ਦਾ ਇਸੇ ਮਹੀਨੇ ਜਨਮਦਿਨ ਸੀ ਉਹ ਚਲਾ ਗਿਆ ਤੇ ਹੁਣ ਉਹ ਕਦੇ ਵਾਪਸ ਨਹੀਂ ਆਵੇਗਾ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Police Transfer News: ਵੱਡਾ ਪੁਲਿਸ ਫੇਰਬਦਲ, ਇਨ੍ਹਾਂ 6 ਵੱਡੇ ਥਾਣਿਆਂ ਦੇ ਇੰਚਾਰਜ ਬਦਲੇ, 53 ਇੰਸਪੈਕਟਰ ਅਤੇ ਸਬ-ਇੰਸਪੈਕਟਰ ਦਾ ਵੀ ਹੋਇਆ ਟ੍ਰਾਂਸਫਰ, ਜਾਣੋ ਕੌਣ ਕਿੱਥੇ ਤਾਇਨਾਤ?
ਵੱਡਾ ਪੁਲਿਸ ਫੇਰਬਦਲ, ਇਨ੍ਹਾਂ 6 ਵੱਡੇ ਥਾਣਿਆਂ ਦੇ ਇੰਚਾਰਜ ਬਦਲੇ, 53 ਇੰਸਪੈਕਟਰ ਅਤੇ ਸਬ-ਇੰਸਪੈਕਟਰ ਦਾ ਵੀ ਹੋਇਆ ਟ੍ਰਾਂਸਫਰ, ਜਾਣੋ ਕੌਣ ਕਿੱਥੇ ਤਾਇਨਾਤ?
Delhi Cylinder Blast : ਦਿੱਲੀ 'ਚ ਸਿਲੰਡਰ ਫੱਟਣ ਨਾਲ ਧਮਾਕਾ, ਇੱਕ ਵਿਅਕਤੀ ਦੀ ਮੌਤ , ਕਈ ਲੋਕ ਗੰਭੀਰ ਜ਼ਖਮੀ
Delhi Cylinder Blast : ਦਿੱਲੀ 'ਚ ਸਿਲੰਡਰ ਫੱਟਣ ਨਾਲ ਧਮਾਕਾ, ਇੱਕ ਵਿਅਕਤੀ ਦੀ ਮੌਤ , ਕਈ ਲੋਕ ਗੰਭੀਰ ਜ਼ਖਮੀ
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕਾਂਗਰਸ 'ਚ ਵੱਡਾ ਫੇਰਬਦਲ, ਪ੍ਰਸ਼ਾਂਤ ਕਿਸ਼ੋਰ ਸਣੇ ਨਿਰਮਲ ਕੋਸਰੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਕਾਂਗਰਸ 'ਚ ਵੱਡਾ ਫੇਰਬਦਲ, ਪ੍ਰਸ਼ਾਂਤ ਕਿਸ਼ੋਰ ਸਣੇ ਨਿਰਮਲ ਕੋਸਰੇ ਨੂੰ ਮਿਲੀ ਵੱਡੀ ਜ਼ਿੰਮੇਵਾਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police ASI: ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
ਪੰਜਾਬ 'ਚ ਵੱਡਾ ਹਾਦਸਾ, ASI ਨੂੰ ਤੇਜ਼ ਰਫ਼ਤਾਰ ਕਾਰ ਨੇ ਮਾਰੀ ਜ਼ੋਰਦਾਰ ਟੱਕਰ, ਗੰਭੀਰ ਹਾਲਤ 'ਚ ਹਸਪਤਾਲ ਦਾਖਲ...
Punjab Congress Crisis: ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
ਪੰਜਾਬ ਕਾਂਗਰਸ 'ਚ ਜਲਦੀ ਹੀ ਖਤਮ ਹੋਵੇਗੀ ਧੜੇਬੰਦੀ, ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਬੋਲੇ- ਚੰਨੀ ਨੇ ਸਹਿਯੋਗ ਦਾ ਭਰੋਸਾ ਦਿੱਤਾ, ਸਾਰੇ ਆਗੂਆਂ ਨੂੰ...
Punjab News: ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
ਪੰਜਾਬ 'ਆਪ' ਇੰਚਾਰਜ ਦੀ ਪੁਲਿਸ ਅਧਿਕਾਰੀ ਨਾਲ ਬਹਿਸ, ਤਲਬੀਰ ਗਿੱਲ ਬੋਲੇ- ਦਿਓ ਮੈਨੂੰ ਅੰਦਰ, ਤੇਰੇ ਵਰਗੇ 50 SP ਵੇਖੇ; ਭਗੌੜੇ ਨੂੰ ਛੁਡਵਾਉਣ ਲਈ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Punjab Holiday: ਪੰਜਾਬ 'ਚ ਛੁੱਟੀ ਦਾ ਐਲਾਨ, 12 ਸਤੰਬਰ ਨੂੰ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ, ਨੋਟੀਫਿਕੇਸ਼ਨ ਜਾਰੀ...
Cabinet Expansion: ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
ਕੈਬਨਿਟ 'ਚ ਫੇਰਬਦਲ ਨੂੰ ਲੈ ਕੇ ਅਹਿਮ ਮੀਟਿੰਗ, ਇਨ੍ਹਾਂ 2 ਮੰਤਰੀਆਂ ਨੂੰ ਹਟਾਉਣ 'ਤੇ ਚਰਚਾ ਤੇਜ਼; ਜਾਣੋ ਨਵੇਂ ਮੰਤਰੀ ਦੇ ਅਹੁਦਿਆਂ ਦੀ ਦੌੜ ਵਿੱਚ ਕੌਣ ਸ਼ਾਮਲ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ASI ਨੂੰ ਗ੍ਰਿਫਤਾਰ ਕੀਤਾ ਗਿਆ, ਜਾਣੋ ਪੂਰਾ ਮਾਮਲਾ...
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਅੱਜ 9 ਸਤੰਬਰ ਨੂੰ ਸਸਤਾ ਜਾਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ? ਜਾਣ ਲਓ ਅੱਜ ਦੇ ਰੇਟ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਚੀਫ ਸਕੱਤਰ ਨੇ ਚੁੱਕਿਆ ਖੌਫਨਾਕ ਕਦਮ, ਮਿਲੀ ਲਾਸ਼; ਮੱਚਿਆ ਹੜਕੰਪ
Embed widget