ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
Accident News: ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ।

Accident News: ਕੇਰਲ ਦੇ ਤ੍ਰਿਸ਼ੂਰ ਜ਼ਿਲ੍ਹੇ ਵਿੱਚ ਸ਼ੁੱਕਰਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਇਸ ਦੌਰਾਨ ਹਾਦਸੇ ਦਾ ਸ਼ਿਕਾਰ ਹੋਈ ਕਾਰ ਹਾਈਵੇਅ 'ਤੇ ਖੜ੍ਹੀ ਇੱਕ ਲਾਰੀ ਨਾਲ ਟਕਰਾ ਗਈ, ਜਿਸ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ।
ਪੁਲਿਸ ਦੇ ਅਨੁਸਾਰ, ਇਹ ਹਾਦਸਾ ਸ਼ੁੱਕਰਵਾਰ ਰਾਤ 11:40 ਵਜੇ ਦੇ ਕਰੀਬ ਵਾਪਰਿਆ ਹੈ। ਹਾਦਸੇ ਵਿਚ ਮਾਰੇ ਗਏ 8 ਲੋਕ ਗੁਆਂਢੀ ਸੂਬਾ ਤਾਮਿਲਨਾਡੂ ਦੇ ਵਿਦਿਆਰਥੀ ਦੱਸੇ ਜਾ ਰਹੇ ਹਨ।
STORY | Eight killed as car rams into parked lorry in Keralam’s Thrissur
— Press Trust of India (@PTI_News) September 5, 2026
Eight people, believed to be students from neighbouring Tamil Nadu, have been killed in a tragic road accident in central Keralam's Thrissur district, police said on Saturday.
READ: https://t.co/PSaeLyLfQS… pic.twitter.com/q4p095dcCY
ਟ੍ਰੈਂਡਿੰਗ ਟੌਪਿਕ



















