ਪੜਚੋਲ ਕਰੋ

Haryana news: ਰੇਵਾੜੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 6 ਦੀ ਮੌਤ, 6 ਜ਼ਖ਼ਮੀ

Haryana news: ਹਰਿਆਣਾ ਦੇ ਰੇਵਾੜੀ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰ ਗਿਆ ਹੈ, ਜਿਸ ਵਿੱਚ 6 ਲੋਕਾਂ ਦੀ ਮੌਤ ਹੋ ਗਈ ਹੈ ਅਤੇ 6 ਲੋਕ ਜ਼ਖ਼ਮੀ ਹੋ ਗਏ ਹਨ।

Haryana news: ਹਰਿਆਣਾ ਦੇ ਰੇਵਾੜੀ ਵਿੱਚ ਦੇਰ ਰਾਤ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸ ਦਈਏ ਕਿ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ ਅਤੇ 6 ਲੋਕ ਜ਼ਖ਼ਮੀ ਹੋ ਗਏ। ਇਹ ਪੁਲਿਸ ਦੇ ਮੁਤਾਬਕ ਘਟਨਾ ਰੇਵਾੜੀ ਦੇ ਪਿੰਡ ਮਸਾਨੀ ਦੇ ਕੋਲ ਵਾਪਰੀ ਹੈ।

ਇੱਥੇ ਤਹਾਨੂੰ ਦੱਸ ਦਿੰਦੇ ਹਾਂ ਕਿ ਘਟਨਾ ਉਸ ਵੇਲੇ ਵਾਪਰੀ ਜਦੋਂ ਇੱਕ ਹੀ ਕੈਂਪਸ ਵਿੱਚ ਰਹਿਣ ਵਾਲੇ ਲੋਕ ਖਾਟੂ ਸ਼ਿਆਮ ਤੋਂ ਦਿੱਲੀ ਪਰਤ ਰਹੇ ਸਨ, ਜਿਸ ਦੌਰਾਨ ਰੇਵਾੜੀ ਦੇ ਪਿੰਡ ਮਸਾਨੀ ਵਿੱਚ ਉਹ ਆਪਣੀ ਗੱਡੀ ਦਾ ਟਾਇਰ ਬਦਲ ਰਹੇ ਸਨ, ਉਸ ਦੌਰਾਨ ਹੀ ਪਿੱਛੇ ਤੋਂ ਇੱਕ ਕਾਰ ਨੇ ਜ਼ੋਰਦਾਰ ਟੱਕਰ ਮਾਰੀ ਅਤੇ 6 ਲੋਕਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: Road Accident: ਜਲੰਧਰ 'ਚ BMW ਨੇ ਦਰੜਿਆ ਪੈਦਲ ਜਾ ਰਿਹਾ ਵਿਅਕਤੀ, ਹੋਈ ਮੌਤ

ਮ੍ਰਿਤਕਾਂ ਦੀ ਪਛਾਣ ਗਾਜ਼ੀਆਬਾਦ ਦੀ ਰਹਿਣ ਵਾਲੀ 39 ਸਾਲਾ ਰੰਜਨਾ ਕਪੂਰ, 54 ਸਾਲਾ ਨੀਲਮ, 50 ਸਾਲਾ ਪੂਨਮ ਜੈਨ, 40 ਸਾਲਾ ਸ਼ਿਖਾ, ਕਾਰ ਚਾਲਕ ਵਿਜੇ ਕੁਮਾਰ (40) ਅਤੇ ਰੇਵਾੜੀ ਦੇ ਪਿੰਡ ਖਰਖੜਾ ਦੇ ਰਹਿਣ ਵਾਲੇ ਸੁਨੀਲ ਕੁਮਾਰ ਵਜੋਂ ਹੋਈ ਹੈ।

ਜ਼ਖ਼ਮੀਆਂ ਵਿੱਚ ਖਰਖੜਾ ਪਿੰਡ ਵਾਸੀ 24 ਸਾਲਾ ਰੋਹਿਤ, 35 ਸਾਲਾ ਅਜੈ, 23 ਸਾਲਾ ਸੋਨੂੰ, 28 ਸਾਲਾ ਮਿਲਨ, 50 ਸਾਲਾ ਬਰਖਾ ਅਤੇ 46 ਸਾਲਾ ਰਜਨੀ ਸ਼ਾਮਲ ਹਨ। ਫਿਲਹਾਲ ਜ਼ਖਮੀਆਂ ਦਾ ਵੱਖ-ਵੱਖ ਹਸਪਤਾਲਾਂ 'ਚ ਇਲਾਜ ਚੱਲ ਰਿਹਾ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ: Karnataka government: ਕਰਨਾਟਕ ਸਰਕਾਰ ਦਾ ਵੱਡਾ ਫੈਸਲਾ, ਸੂਬੇ ‘ਚ ਰੰਗੀਨ ਗੋਭੀ ਮੰਚੂਰੀਅਨ ਅਤੇ ਕਾਟਨ ਕੈਂਡੀ ਦੀ ਵਿਕਰੀ ‘ਤੇ ਲਾਈ ਰੋਕ

ਟਾਪ ਹੈਡਲਾਈਨ

COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
COVID-19 : ਫਿਰ ਵਾਪਸ ਆਇਆ ਕੋਰੋਨਾ , ਆਂਧਰਾ ਪ੍ਰਦੇਸ਼ 'ਚ ਦੋ ਲੋਕਾਂ ਦੀ ਮੌਤ, ਓਡੀਸ਼ਾ 'ਚ ਅਲਰਟ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
IED Blast : ਨਾਗਾਲੈਂਡ 'ਚ ਵੱਡਾ ਧਮਾਕਾ ! ਅਸਾਮ ਰਾਈਫਲਜ਼ ਦੇ ਕਾਫਲੇ ਕੋਲ IED ਧਮਾਕਾ, ਇੱਕ ਜਵਾਨ ਸ਼ਹੀਦ, 4 ਜ਼ਖ਼ਮੀ
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
SAD News: ਸਿਆਸੀ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਸ਼ਖਸੀਅਤ ਦਾ ਦੇਹਾਂਤ; CM ਨੇ ਜਤਾਇਆ ਦੁੱਖ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...

ਵੀਡੀਓਜ਼

ATM ਵਰਤਦੇ ਹੋ ਤਾਂ ਹੋ ਜਾਓ ਸਾਵਧਾਨ! ਕਾਰਡ ਬਦਲ ਕੇ ਹਜ਼ਾਰਾਂ ਦੀ ਠੱਗੀ
ਕਾਂਗਰਸ 'ਤੇ ਅਮਨ ਅਰੋੜਾ ਦਾ ਤਿੱਖਾ ਹਮਲਾ!
ਬੈਂਕਾਕ ਦੇ ਬਾਰ 'ਚ ਭਿਆਨਕ ਅੱਗ! 27 ਲੋਕ ਜ਼ਿੰਦਾ ਸੜੇ, 63 ਜ਼ਖ਼ਮੀ
ਪੰਜਾਬ 'ਚ ਮਾਨਸੂਨ ਪਿਆ ਸੁਸਤ! ਹੁਣ ਵਧੇਗੀ ਉਮਸ ਤੇ ਗਰਮੀ
ਸੰਗਰੂਰ 'ਚ ਕੂੜੇ 'ਤੇ ਸਿਆਸਤ ਹੋਰ ਗਰਮ! ਅਕਾਲੀ ਦਲ ਨੇ ਸਰਕਾਰ ਨੂੰ ਘੇਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Ferozepur 'ਚ ਖੁਦਾਈ ਦੌਰਾਨ ਮਿਲਿਆ ਪੁਰਾਣਾ ਬੰਬ, ਪੁਲਿਸ-ਫੌਜ ਨੇ ਇਲਾਕਾ ਘੇਰਿਆ ,ਡਿਫਿਊਜ਼ ਕਰਨ ਦੀ ਤਿਆਰੀ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Viral video : ਗਰਭਵਤੀ ਬੇਟੀ ਨੂੰ ਸਰਪ੍ਰਾਈਜ਼ ਦੇਣ ਲਈ ਬੈਂਗਲੁਰੂ ਤੋਂ ਕੈਨੇਡਾ ਪਹੁੰਚੇ ਮਾਪੇ, ਭਾਵੁਕ ਮਿਲਾਪ ਨੇ ਇੰਟਰਨੈੱਟ ਦਾ ਦਿਲ ਜਿੱਤਿਆ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਜਾਣੋ ਵਿਗਿਆਨ ਕੀ ਕਹਿੰਦਾ ਹੈ
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
Big News: ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੂਰਾ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; ਭਿਆਨਕ ਅੱਗ...
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
 Phone Screen Setting : ਸਕ੍ਰੀਨ ਵੇਖਦੇ-ਵੇਖਦੇ ਅੱਖਾਂ ਥੱਕ ਜਾਂਦੀਆਂ ਹਨ? ਫੋਨ ਵਿੱਚ ਤੁਰੰਤ ਬਦਲੋ ਇਹ ਸੈਟਿੰਗਾਂ
Punjab News: ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
ਅਲਰਟ 'ਤੇ ਪੰਜਾਬ ਪੁਲਿਸ, ਸਕੂਲਾਂ 'ਚ ਵਿਦਿਆਰਥੀਆਂ ਨੂੰ ਹੋਈ ਛੁੱਟੀ! ਧਮਕੀ ਤੋਂ ਬਾਅਦ ਬੰਬ ਸਕੁਐਡ ਜਾਂਚ ਲਈ ਪਹੁੰਚਿਆ...
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
 EPFO Update : ਹੁਣ ਨਹੀਂ ਹੋਵੇਗਾ PF ਦਾ ਨੁਕਸਾਨ! EPFO ਦਾ ਨਵਾਂ ਫੀਚਰ ਹਰ ਕਰਮਚਾਰੀ ਲਈ ਜ਼ਰੂਰੀ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Cheapest Loan : ਕ੍ਰੈਡਿਟ ਕਾਰਡ ਨਹੀਂ? ਐਮਰਜੈਂਸੀ ਵਿੱਚ ਪੈਸੇ ਕਿੱਥੋਂ ਮਿਲਣਗੇ? ਜਾਣੋ ਸਸਤੇ ਲੋਨ ਦੇ ਸਭ ਤੋਂ ਵਧੀਆ ਵਿਕਲਪ
Embed widget