ਪੜਚੋਲ ਕਰੋ

ਆਟੋ 'ਤੇ ਪਲਟਿਆ ਟਰੱਕ, 16 ਲੋਕਾਂ ਦੀ ਮੌਤ

ਯੂਪੀ ਦੇ ਸ਼ਾਹਜਹਾਂਪੁਰ ‘ਚ ਭਿਆਨਕ ਸੜਕ ਹਾਦਸਾ ਹੋਇਆ ਜਿਸ ‘ਚ 16 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। ਮੁੱਖ ਮੰਤਰੀ ਨੇ ਇਸ ਹਾਦਸੇ ‘ਤੇ ਸ਼ੋਕ ਜਤਾਇਆ ਹੈ। ਜ਼ਖ਼ਮੀ ਲੋਕਾਂ ਦੇ ਸਹੀ ਇਲਾਜ ਦੇ ਹੁਕਮ ਜਾਰੀ ਕੀਤੇ ਹਨ।

ਸ਼ਾਹਜਹਾਂਪੁਰ: ਯੂਪੀ ਦੇ ਸ਼ਾਹਜਹਾਂਪੁਰ ‘ਚ ਭਿਆਨਕ ਸੜਕ ਹਾਦਸਾ ਹੋਇਆ ਜਿਸ ‘ਚ 16 ਲੋਕਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ। ਮੁੱਖ ਮੰਤਰੀ ਨੇ ਇਸ ਹਾਦਸੇ ‘ਤੇ ਸ਼ੋਕ ਜਤਾਇਆ ਹੈ। ਜ਼ਖ਼ਮੀ ਲੋਕਾਂ ਦੇ ਸਹੀ ਇਲਾਜ ਦੇ ਹੁਕਮ ਜਾਰੀ ਕੀਤੇ ਹਨ। ਸ਼ਾਹਜਹਾਂਪੁਰ ‘ਚ ਟਰੱਕ, ਸਵਾਰੀਆਂ ਨਾਲ ਭਰੇ ਆਟੋ ‘ਤੇ ਪਲਟ ਗਿਆ। ਇਸ ਹਾਦਸੇ ‘ਚ ਆਟੋ ਸਵਾਰ 16 ਲੋਕਾਂ ਦੀ ਮੌਤ ਹੋ ਗਈ। ਸੂਚਨਾ ਮਿਲਦੇ ਹੀ ਪੁਲਿਸ ਤੇ ਪ੍ਰਸਾਸ਼ਨ ਦੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਇਸ ਤੋਂ ਪਹਿਲਾਂ ਮੌਕੇ ‘ਤੇ ਮੌਜੂਦ ਲੋਕਾਂ ਨੇ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਸੀ। ਪੁਲਿਸ ਅਧਿਕਾਰੀ ਯਸ਼ ਚਿਨੱਪਾ ਨੇ ਦੱਸਿਆ ਕਿ 16 ਲੋਕਾਂ ਦੀ ਹਾਦਸੇ ‘ਚ ਦਰਦਨਾਕ ਮੌਤ ਹੋਈ ਹੈ ਜਦਕਿ 5 ਜ਼ਖ਼ਮੀ ਹਨ। ਜ਼ਖ਼ਮੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਦਕਿ ਮ੍ਰਿਤਕਾਂ ਦੀ ਪਛਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੋਸਟਮਾਰਟਮ ਲਈ ਡਾਕਟਰਾਂ ਦੀ ਟੀਮ ਬਣਾਈ ਗਈ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਪਰਕ ਅਹਿਮ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੀਤਾਪੁਰ ਤੋਂ ਕੱਪੜਾ ਲੈ ਕੇ ਟਰੱਕ ਨੇ ਲਖਨਊ-ਦਿੱਲੀ ਨੈਸ਼ਨਲ ਰਾਜ ਮਾਰਗ ‘ਤੇ ਜਮਕਾ ਚੌਰਾਹੇ ਕੋਲ ਖੜ੍ਹੇ ਆਟੋ ਨੂੰ ਟੱਕਰ ਮਾਰੀ। ਇਸ ਨਾਲ ਉਹ ਖੱਡ ‘ਚ ਡਿੱਗ ਗਿਆ। ਇਸ ਤੋਂ ਬਾਅਦ ਟਰੱਕ ਨੇ ਅੱਗੇ ਚੱਲ ਕੇ ਇੱਕ ਸਵਾਰੀ ਵਾਹਨ ਨੂੰ ਟੱਕਰ ਮਾਰੀ ਤੇ ਬੇਕਾਬੂ ਹੋ ਉਸ ‘ਤੇ ਪਲਟ ਗਿਆ।

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
ਆਮ ਲੋਕਾਂ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ, ਵੱਧ ਗਏ ਦੁੱਧ ਦੇ ਰੇਟ; ਜਾਣੋ ਕਿੰਨੇ ਰੁਪਏ ਰੁਪਏ ਹੋਇਆ ਮਹਿੰਗਾ
Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget