Punjab News: ਅੱਜ ਸ਼ੰਭੂ ਬਾਰਡਰ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸ਼ੰਭੂ ਬਾਰਡਰ 'ਤੇ 2 ਟਰੱਕ ਤੇ 3 ਕਾਰਾਂ ਵਿਚਾਲੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਜ਼ਖ਼ਮੀਆਂ ਨੂੰ ਕ੍ਰੇਨ ਦੀ ਮਦਦ ਨਾਲ ਵਾਹਨਾਂ 'ਚੋਂ ਬਾਹਰ ਕੱਢਿਆ ਗਿਆ।



ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ ਤੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਹਾਲਾਂਕਿ ਗਨਿਮਤ ਰਹੀ ਕਿ ਇਸ ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਫਿਲਹਾਲ ਹਾਦਸੇ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਕਿ ਹਾਦਸਾ ਆਖ਼ਿਰ ਕਿਵੇਂ ਵਾਪਰਿਆ। 



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।