ਪੜਚੋਲ ਕਰੋ

ਪਿਛਲੇ ਸਾਲ 10 ਹਜ਼ਾਰ ਤੋਂ ਵੀ ਵੱਧ ਵਿਦਿਆਰਥੀਆਂ ਨੇ ਕੀਤੀ ਖੁਦਕੁਸ਼ੀ, ਦਹਾਕੇ ਦਾ ਸਭ ਤੋਂ ਵੱਡਾ ਅੰਕੜਾ

ਪਿਛਲੇ ਸਾਲ, ਹਰ ਰੋਜ਼ ਔਸਤ 28 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ। ਇਸ ਤਰ੍ਹਾਂ, ਪਿਛਲੇ ਦਹਾਕੇ ਦੌਰਾਨ ਇਹ ਅੰਕੜਾ ਸਭ ਤੋਂ ਵੱਧ ਹੈ। ਇਸ ਸਮੇਂ ਦੌਰਾਨ 82,000 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ। ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐਨਸੀਆਰਬੀ) ਦੀ ਸਾਲਾਨਾ ਰਿਪੋਰਟ ਅਨੁਸਾਰ, 1 ਜਨਵਰੀ 2009 ਤੋਂ 31 ਦਸੰਬਰ, 2018 ਤੱਕ 81,758 ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ 'ਚ 57% ਵਿਦਿਆਰਥੀਆਂ ਨੇ ਸਿਰਫ ਪੰਜ ਸਾਲਾਂ ਵਿੱਚ ਖੁਦਕੁਸ਼ੀ ਕੀਤੀ।

ਬੰਗਲੁਰੂ: ਪਿਛਲੇ ਸਾਲ, ਹਰ ਰੋਜ਼ ਔਸਤ 28 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ। ਇਸ ਤਰ੍ਹਾਂ, ਪਿਛਲੇ ਦਹਾਕੇ ਦੌਰਾਨ ਇਹ ਅੰਕੜਾ ਸਭ ਤੋਂ ਵੱਧ ਹੈ। ਇਸ ਸਮੇਂ ਦੌਰਾਨ 82,000 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ। ਨੈਸ਼ਨਲ ਕ੍ਰਾਈਮ ਰਿਕਾਰਡ ਬਿਓਰੋ (ਐਨਸੀਆਰਬੀ) ਦੀ ਸਾਲਾਨਾ ਰਿਪੋਰਟ ਅਨੁਸਾਰ, 1 ਜਨਵਰੀ 2009 ਤੋਂ 31 ਦਸੰਬਰ, 2018 ਤੱਕ 81,758 ਵਿਦਿਆਰਥੀਆਂ ਦੀ ਮੌਤ ਹੋ ਗਈ। ਇਸ 'ਚ 57% ਵਿਦਿਆਰਥੀਆਂ ਨੇ ਸਿਰਫ ਪੰਜ ਸਾਲਾਂ ਵਿੱਚ ਖੁਦਕੁਸ਼ੀ ਕੀਤੀ।
ਐਨਸੀਆਰਬੀ ਦੀ ਰਿਪੋਰਟ ਮੁਤਾਬਕ, ਪਿਛਲੇ ਸਾਲ ਦੇਸ਼ ਭਰ ਵਿੱਚ 1.3 ਲੱਖ ਲੋਕਾਂ ਖੁਦ ਕੁਸ਼ੀ ਕੀਤੀ। ਇਸ ਵਿੱਚ 8% ਵਿਦਿਆਰਥੀਆਂ ਸਨ। 2018 ਵਿੱਚ, 25% ਵਿਦਿਆਰਥੀਆਂ ਨੇ ਇਮਤਿਹਾਨਾਂ ਵਿੱਚ ਅਸਫਲ ਹੋਣ ਕਾਰਨ ਅਜਿਹੇ ਕਦਮ ਚੁੱਕੇ।
ਪੰਜ ਰਾਜਾਂ ਵਿੱਚ ਸਭ ਤੋਂ ਵੱਧ 4,627 ਖੁਦਕੁਸ਼ੀ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ। ਇਨ੍ਹਾਂ ਵਿੱਚ ਮਹਾਰਾਸ਼ਟਰ ਸਭ ਤੋਂ ਅੱਗੇ ਸੀ। ਇੱਥੇ ਸਭ ਤੋਂ ਵੱਧ 1,448 ਵਿਦਿਆਰਥੀਆਂ ਨੇ ਖੁਦਕੁਸ਼ੀ ਕੀਤੀ। ਇਸ ਤੋਂ ਬਾਅਦ ਤਾਮਿਲਨਾਡੂ 953, ਮੱਧ ਪ੍ਰਦੇਸ਼ 862, ਕਰਨਾਟਕ 755 ਤੇ ਪੱਛਮੀ ਬੰਗਾਲ 'ਚ 609 ਨੇ ਖੁਦਕੁਸ਼ੀ ਕੀਤੀ। ਇਸ ਪ੍ਰਕਾਰ, ਇਨ੍ਹਾਂ ਰਾਜਾਂ ਵਿੱਚ ਵੱਧ ਤੋਂ ਵੱਧ 4,627 ਕੇਸ ਦਰਜ ਕੀਤੇ ਗਏ ਤੇ ਇਹ ਕੁੱਲ ਦਾ 45% ਸੀ। 2014 ਤੋਂ 2018 ਤੱਕ, ਇਹ ਸਾਰੇ ਪੰਜ ਰਾਜ ਦੇ ਵਿਦਿਆਰਥੀਆਂ ਦੀਆਂ ਖੁਦਕੁਸ਼ੀਆਂ ਵਿੱਚ ਚੋਟੀ ਦੇ ਰਹੇ।
ਮਾਹਰ ਮੰਨਦੇ ਹਨ ਕਿ ਤਣਾਅ, ਪਰਿਵਾਰ ਟੁੱਟਣ ਤੇ ਬ੍ਰੇਕ ਅਪ ਕਾਰਨ ਵੀ ਵਿਦਿਆਰਥੀਆਂ ਨੇ ਖੁਦਕੁਸ਼ੀ ਵਰਗੇ ਕਦਮ ਚੁੱਕੇ। ਉਸੇ ਸਮੇਂ, ਮਨੋਵਿਗਿਆਨਕਾਂ ਦਾ ਮੰਨਣਾ ਹੈ ਕਿ ਤਣਾਅ, ਸ਼ਾਈਜ਼ੋਫਰੀਨੀਆ ਤੇ ਹੋਰ ਮਾਨਸਿਕ ਸਮੱਸਿਆਵਾਂ ਤੇ ਨਸ਼ਾਖੋਰੀ ਖੁਦਕੁਸ਼ੀ ਦੇ ਤਿੰਨ ਸਭ ਤੋਂ ਆਮ ਕਾਰਨ ਹਨ। ਸਮਾਜ ਸ਼ਾਸਤਰੀ ਤੇ ਕਾਰਜਕਰਤਾ ਮੰਨਦੇ ਹਨ ਕਿ ਇਹ ਮਾਨਸਿਕ-ਸਮਾਜਕ ਸਮੱਸਿਆਵਾਂ ਹਨ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget