ਪੜਚੋਲ ਕਰੋ

Watch Video : ਨਾਜਾਇਜ਼ ਮਾਈਨਿੰਗ ਦੇ ਮੁਲਜ਼ਮ ਨੇ AAP ਵਿਧਾਇਕ ਨੂੰ ਦਿਖਾਈ ਦਾਦਾਗਿਰੀ, ਛੱਡ ਮੇਰਾ ਹੱਥ ਨਹੀਂ ਤਾਂ....

AAP MLAs : ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਪੱਕਾ ਚਿਸ਼ਤੀ ਦੇ ਨੇੜੇ ਤਾਰਬੰਦੀ ਦੇ ਕੋਲ ਰੇਤੇ ਨਾਲ ਭਰੀ ਟਰੈਕਟਰ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਪੁਲਿਸ ਪਾਰਟੀ ਨਾਲ ਕਾਬੂ ਕਰ ਲਿਆ।

Punjab AAP Government : ਫ਼ਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਵਨਾਂ ਵੱਲੋਂ ਨਾਜਾਇਜ਼ ਮਾਈਨਿੰਗ ਖਿਲਾਫ ਸ਼ਿਕੰਜਾ ਗਿਆ। ਇਸ ਦੌਰਾਨ ਭਾਰਤ ਪਾਕਿਸਤਾਨ ਸਰਹੱਦ ਨੇੜੇ ਪੈਂਦੇ ਪਿੰਡ ਪੱਕਾ ਚਿਸ਼ਤੀ ਦੇ ਨੇੜੇ ਤਾਰਬੰਦੀ ਦੇ ਕੋਲ ਰੇਤੇ ਨਾਲ ਭਰੀ ਟਰੈਕਟਰ ਟਰਾਲੀ ਲਿਜਾ ਰਹੇ ਵਿਅਕਤੀ ਨੂੰ ਪੁਲਿਸ ਪਾਰਟੀ ਨਾਲ ਕਾਬੂ ਕਰ ਲਿਆ।

ਹਾਲਾਂਕਿ ਮੌਕੇ 'ਤੇ ਉਕਤ ਮੁਲਜ਼ਮ ਨੇ ਵਿਧਾਇਕ ਸਵਨਾਂ ਨੂੰ ਆਪਣੀ ਦਾਦਾਗਿਰੀ ਦਿਖਾਈ ਤੇ ਉਸ ਦੇ ਸਾਹਮਣੇ ਹੀ ਪੁਲਿਸ ਤੋਂ ਆਪਣਾ ਹੱਥ ਛੁਡਵਾ ਲਿਆ। ਛੱਡ ਮੇਰਾ ਹੱਥ ਤੂੰ ਤਾਂ ਆਈ ਫੜ ਕੇ ਬਹਿ ਗਿਆ ਮੈਂ ਕੋਈ ਭੱਜਿਆ ਚੱਲਿਆ- ਇੰਨਾ ਹੀ ਨਹੀਂ ਵਿਧਾਇਕ ਦੇ ਨਾਲ ਖੜ੍ਹੇ ਸਾਥੀ ਉਸ ਨੂੰ ਕਹਿੰਦੇ ਰਹੇ ਕਿ ਵਿਧਾਇਕ ਆਰਾਮ ਨਾਲ ਗੱਲ ਕਰ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਆਮ ਆਦਮੀ ਪਾਰਟੀ (AAP) ਦੀ ਸਰਕਾਰ ਬਣਨ ਜਾ ਰਹੀ ਹੈ। ਇਤਿਹਾਸਕ ਜਿੱਤ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪਰ ਪੰਜਾਬ ਵਿੱਚ ਸਰਕਾਰ ਚਲਾਉਣ ਦੀਆਂ ਚੁਣੌਤੀਆਂ ‘ਆਪ’ ਲਈ ਕਿਸੇ ਅਗਨੀ ਪ੍ਰੀਖਿਆ ਤੋਂ ਘੱਟ ਨਹੀਂ ਹੋਣਗੀਆਂ।

ਸਾਲ 2020 'ਚ ਸੂਬੇ 'ਚ ਅਪਰਾਧਾਂ 'ਚ 13 ਫੀਸਦੀ ਵਾਧਾ ਹੋਇਆ ਹੈ। ਇੰਨਾ ਹੀ ਨਹੀਂ ਸੂਬੇ ਵਿੱਚ ਨਸ਼ੇ ਵੀ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਸੂਬਾ ਵੱਡੇ ਕਰਜ਼ੇ ਵਿੱਚ ਵੀ ਡੁੱਬਿਆ ਹੋਇਆ ਹੈ। ਅਜਿਹੇ 'ਚ ਅਗਲੇ ਪੰਜ ਸਾਲ ਭਗਵੰਤ ਮਾਨ ਦੀ ਅਗਨੀ ਪ੍ਰੀਖਿਆ ਹੋਵੇਗੀ। 

ਚਣੌਤੀਆਂ ਕਰ ਰਹੀਆਂ ਭਗਵੰਤ ਮਾਨ ਦਾ ਇੰਤਜ਼ਾਰ
ਅਪਰਾਧ, ਨਸ਼ਾ, ਕਰਜ਼ਾ, ਬੇਰੁਜ਼ਗਾਰੀ

ਆਪ ਦੀ ਧਮਾਕੇਦਾਰ ਜਿੱਤ ਤੋਂ ਬਾਅਦ ਆਪ ਵਿਧਾਇਕ ਲਗਾਤਾਰ ਇਕ-ਇਕ ਕਰ ਕੇ ਐਕਸ਼ਨ ਮੋਡ 'ਚ ਆ ਰਹੇ ਹਨ। ਕਰਾਈਮ ਨੂੰ ਨੱਥ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਆਪ ਆਦਮੀ ਪਾਰਟੀ ਨੇ 117 ਵਿਧਾਨ ਸਭਾਂ ਸੀਟਾਂ 'ਚੋਂ 92 ਸੀਟਾਂ ਹਾਸਲ ਕੀਤੀਆਂ ਹਨ ਜੋ ਕਿ ਇਕ ਇਤਿਹਾਸਕ ਜਿੱਤ ਹੈ। 

ਬੀਤੀ ਦਿਨੀਂ ਕੇਜਰੀਵਾਲ ਤੇ ਭਗਵੰਤ ਮਾਨ ਅੰਮ੍ਰਿਤਸਰ 'ਚ ਲੋਕਾਂ ਦਾ ਧੰਨਵਾਦ ਕਰਨ ਲਈ ਰੋਡ ਸ਼ੋਅ ਵੀ ਕੱਢਿਆ ਸੀ ਤੇ ਇਸ ਦੌਰਾਨ ਲੋਕਾਂ ਨੂੰ ਆਸ ਦਿਵਾਈ ਕਿ ਉਹ ਪੰਜਾਬ 'ਚ ਤਰੱਕੀ ਦੇ ਰਾਹ ਵੱਲ ਲੈ ਕੇ ਜਾਣਗੇ। 

ਟਾਪ ਹੈਡਲਾਈਨ

10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
10 ਹਜ਼ਾਰ ਰੁਪਏ, ਫ੍ਰੀ ਬੱਸ ਸਫਰ...ਸਰਕਾਰ ਨੇ ਕਿਹੜੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ?
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਭਾਰੀ ਮੀਂਹ ਵਿਚਾਲੇ ਸਕੂਲਾਂ 'ਚ ਛੁੱਟੀਆਂ ਦਾ ਐਲਾਨ, 20 ਜ਼ਿਲ੍ਹਿਆਂ 'ਚ ਮੀਂਹ ਨੂੰ ਲੈਕੇ ਅਲਰਟ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
ਵੱਡੀ ਖ਼ਬਰ! ਸਾਬਕਾ ਮੁੱਖ ਮੰਤਰੀ ਦੀ ਕਾਰ 'ਤੇ ਹਮਲਾ, ਕਿਹਾ- ਮੇਰੀ ਗੱਡੀ 'ਤੇ ਵੱਡੇ-ਵੱਡੇ ਪੱਥਰ ਸੁੱਟੇ, ਜਾ ਸਕਦੀ ਸੀ ਜਾਨ; ਮੱਚਿਆ ਹੜਕੰਪ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ
Marriage Scheme : ਵਿਆਹ ਕਰਨ ’ਤੇ ਇਹ ਸਰਕਾਰ ਦੇਵੇਗੀ 5 ਲੱਖ ਰੁਪਏ,  ਜਾਣੋ ਕੌਣ ਲੈ ਸਕਦਾ ਹੈ ਲਾਭ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget