ਪੜਚੋਲ ਕਰੋ

ਮੁਹਾਸੇ ਦੂਰ ਕਰਨ ਦੇ ਸੌਖੇ ਤਰੀਕੇ

ਚੰਡੀਗੜ੍ਹ:ਅੱਜ ਦੀ ਨੌਜਵਾਨ ਪੀੜ੍ਹੀ ਆਪਣੀ ਸੁੰਦਰਤਾ ਪ੍ਰਤੀ ਜ਼ਿਆਦਾ ਚੌਕਸ ਹੋ ਗਈ ਹੈ ਪਰ ਮੁਹਾਸੇ ਰੂਪੀ ਦਾਗ਼ ਚਿਹਰੇ ਦੀ ਸੁੰਦਰਤਾ ਖ਼ਤਮ ਕਰ ਦਿੰਦੇ ਹਨ। ਹੇਠਾਂ ਕੁੱਝ ਘਰੇਲੂ ਨੁਸਖ਼ੇ ਦਿੱਤੇ ਜਾ ਰਹੇ ਹਨ, ਜਿਨ੍ਹਾਂ ਨੂੰ ਅਪਣਾ ਕੇ ਤੁਸੀਂ ਮੁਹਾਸਿਆਂ ਤੋਂ ਛੁਟਕਾਰਾ ਪਾ ਸਕਦੇ ਹੋ : * ਸੰਤਰੇ ਦੀਆਂ ਛਿੱਲਾਂ ਧੁੱਪ ਵਿਚ ਸੁਕਾਓ, ਪੀਸੋ ਅਤੇ ਛਾਣੋ। ਇਸ ਵਿਚ ਥੋੜ੍ਹੀ ਜਿਹੀ ਬਾਰੀਕ ਪੀਸੀ ਤੇ ਛਾਣੀ ਮੁਲਤਾਨੀ ਮਿੱਟੀ ਮਿਲਾਓ ਅਤੇ ਗੁਲਾਬ ਜਲ ਵਿਚ ਘੋਲ ਲਵੋ। ਸੰਘਣਾ ਘੋਲ ਮੁਹਾਸਿਆਂ ਤੇ ਪੂਰੇ ਚਿਹਰੇ 'ਤੇ ਲਗਾਓ। ਅੱਧੇ ਘੰਟੇ ਬਾਅਦ ਚਿਹਰਾ ਕੋਸੇ ਪਾਣੀ ਨਾਲ ਧੋ ਲਵੋ। 2 ਹਫ਼ਤਿਆਂ ਵਿਚ ਚਿਹਰਾ ਮੁਹਾਸਿਆਂ ਤੋਂ ਮੁਕਤ ਹੋ ਜਾਵੇਗਾ। * ਨਿੰਬੂ ਦਾ ਰਸ 4 ਗੁਣਾ ਗਲਿਸਰੀਨ ਵਿਚ ਮਿਲਾ ਕੇ ਚਿਹਰੇ 'ਤੇ ਰਗੜਨ ਨਾਲ ਮੁਹਾਸੇ ਦੂਰ ਹੋ ਚਿਹਰਾ ਸੁੰਦਰ ਹੋ ਜਾਂਦਾ ਹੈ। * ਨਾਰੰਗੀ ਦੀਆਂ ਸੁੱਕੀਆਂ ਛਿੱਲਾਂ ਰਗੜਨ ਨਾਲ ਵੀ ਫ਼ਾਇਦਾ ਮਿਲਦਾ ਹੈ। * ਮਸਰਾਂ ਦੀ ਦਾਲ ਪਾਣੀ ਵਿਚ ਭਿਉਂ ਕੇ ਕੱਚੇ ਦੁੱਧ ਵਿਚ ਪੀਸ ਕੇ ਸਵੇਰੇ-ਸ਼ਾਮ ਚਿਹਰੇ 'ਤੇ ਮਲੋ। 10 ਮਿੰਟ ਬਾਅਦ ਗਰਮ ਪਾਣੀ ਨਾਲ ਚਿਹਰਾ ਧੋ ਲਵੋ। * 5-10 ਕਾਲੀਆਂ ਮਿਰਚਾਂ ਗੁਲਾਬ ਜਲ ਵਿਚ ਪੀਸ ਕੇ ਚਿਹਰੇ 'ਤੇ ਮਲੋ। ਸਵੇਰੇ ਚਿਹਰਾ ਧੋ ਲਵੋ। ਕੁੱਝ ਹੀ ਦਿਨਾਂ ਵਿਚ ਮੁਹਾਸੇ ਦੂਰ ਹੋ ਜਾਣਗੇ। * 30 ਗਰਾਮ ਅਜਵਾਇਣ ਬਾਰੀਕ ਪੀਸੋ ਅਤੇ 25 ਗਰਾਮ ਦਹੀਂ ਵਿਚ ਮਿਲਾ ਕੇ ਰਾਤ ਭਰ ਲਈ ਮੁਹਾਸਿਆਂ 'ਤੇ ਲਗਾਓ। ਸਵੇਰੇ ਚਿਹਰਾ ਧੋ ਲਵੋ। ਤੁਲਸੀ ਦੀਆਂ ਪੱਤੀਆਂ ਦਾ ਚੂਰਨ ਮਿਲਾ ਕੇ ਮਲਣ ਨਾਲ ਨਾਲ ਵੀ ਮੁਹਾਸੇ ਦੂਰ ਹੁੰਦੇ ਹਨ।

ਟਾਪ ਹੈਡਲਾਈਨ

ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਤੜਕੇ-ਤੜਕੇ ਵਾਪਰਿਆ ਭਿਆਨਕ ਹਾਦਸਾ, ਖੜ੍ਹੇ ਟਰੱਕ 'ਚ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
ਏਅਰਪੋਰਟ 'ਤੇ ਵਾਪਰਿਆ ਭਿਆਨਕ ਹਾਦਸਾ, ਜਹਾਜ਼ ਦਾ ਬ੍ਰੇਕ ਸਿਸਟਮ ਹੋਇਆ ਫੇਲ; ਲੋਕਾਂ ਦੇ ਸੁੱਕੇ ਸਾਹ
X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
X ਪਲੇਨ: ISRO ਨੇ ਰਚਿਆ ਇਤਿਹਾਸ, GSLV-F17 ਦੇ ਨਾਲ ਲਾਂਚ ਹੋਇਆ 'ਬਾਜ' ਸੈਟੇਲਾਈਟ EOS-05, ਜਾਣੋ ਕਿਉਂ ਖਾਸ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਸੀਨੀਅਰ ਅਫਸਰਾਂ ਦਾ ਕੀਤਾ ਤਬਾਦਲਾ; ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਅੱਜ 5 ਸਤੰਬਰ ਨੂੰ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਹੁਣੇ ਚੈੱਕ ਕਰ ਲਓ ਲਿਸਟ
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਪਟਿਆਲਾ MP ਦਾ SIR 'ਚ ਵੋਟ ਗਾਇਬ, ਧਰਮਵੀਰ ਗਾਂਧੀ ਨੇ ਕਿਹਾ - ਜਦੋਂ ਮੈਨੂੰ ਦਿੱਕਤ ਹੋਈ ਤਾਂ ਆਮ ਲੋਕਾਂ ਦਾ...
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਕੀ ਅੱਜ 14.2 ਕਿਲੋ ਵਾਲੇ ਗੈਸ ਸਿਲੰਡਰ ਦੇ ਬਦਲ ਗਏ ਰੇਟ? ਜਾਣੋ ਕੀਮਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਸਤੰਬਰ 2026
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Punjab News : ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੇ DA ਨੂੰ ਲੈ ਕੇ ਵੱਡਾ ਅੱਪਡੇਟ , ਪੰਜਾਬ ਸਰਕਾਰ ਲੈ ਸਕਦੀ ਵੱਡਾ ਫ਼ੈਸਲਾ 
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Bryan Johnson : ਸ਼ਾਮ 5 ਵਜੇ ਤੋਂ ਬਾਅਦ ਗਰਲਫ੍ਰੈਂਡ ਨਾਲ ਬਹਿਸ ਨਹੀਂ ਕਰਦਾ ਇਹ ਸ਼ਖ਼ਸ ! ਵਜ੍ਹਾ ਜਾਣ ਕੇ ਰਹਿ ਜਾਓਗੇ ਹੈਰਾਨ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Sukhpal Khaira ਨੇ ਡਾ. ਗੁਰਪ੍ਰੀਤ ਕੌਰ ਮਾਨ ਦਾ ਲੀਗਲ ਨੋਟਿਸ ਪਾੜਿਆ , ਕਿਹਾ - ਜੋ ਕਰਨਾ ਹੈ ਕਰ ਲਓ, ਮੈਂ ਜਵਾਬ ਨਹੀਂ ਦਿਆਂਗਾ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Punjab CM ਦਫ਼ਤਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਮਾਮਲੇ ਦੀ ਸੁਣਵਾਈ ਟਲੀ , ਹੁਣ 8 ਅਕਤੂਬਰ ਨੂੰ ਹੋਵੇਗੀ ,DGP ਨੂੰ 3 ਵਾਰ ਭੇਜੇ ਗਏ ਪੱਤਰ
Embed widget