ਪੜਚੋਲ ਕਰੋ

ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਚੰਡੀਗੜ੍ਹ ਸਥਿਤ ਸ਼ਰਾਬ ਕੰਪਨੀ 'ਤੇ ਸਖ਼ਤ ਕਾਰਵਾਈ

ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਚੰਡੀਗੜ੍ਹ ਇੰਡਸਟ੍ਰੀਅਲ ਏਰੀਆ 1 ਸਥਿੱਤ ਸ਼ਰਾਬ ਕੰਪਨੀ ਐਨਵੀ ਡਿਸਟਲਰੀਜ਼ ਐਂਡ ਬੇਵਰੀਜ ਪ੍ਰਾਈਵੇਟ ਲਿਮਟਿਡ ਨੂੰ ਨਾਜਾਇਜ਼ ਸ਼ਰਾਬ ਦੀ ਵੰਡ ਦੇ ਕਾਰਨ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ-ਕਮ-ਕੁਲੈਕਟਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੱਲੋਂ ਕੰਪਨੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਚੰਡੀਗੜ੍ਹ: ਹਰਿਆਣਾ ਵਿੱਚ ਵਿਧਾਨ ਸਭਾ ਆਮ ਚੋਣ 2019 ਦੇ ਮੱਦੇਨਜ਼ਰ ਲਾਗੂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਚੰਡੀਗੜ੍ਹ ਇੰਡਸਟ੍ਰੀਅਲ ਏਰੀਆ 1 ਸਥਿੱਤ ਸ਼ਰਾਬ ਕੰਪਨੀ ਐਨਵੀ ਡਿਸਟਲਰੀਜ਼ ਐਂਡ ਬੇਵਰੀਜ ਪ੍ਰਾਈਵੇਟ ਲਿਮਟਿਡ ਨੂੰ ਨਾਜਾਇਜ਼ ਸ਼ਰਾਬ ਦੀ ਵੰਡ ਦੇ ਕਾਰਨ ਵਧੀਕ ਆਬਕਾਰੀ ਅਤੇ ਕਰ ਕਮਿਸ਼ਨਰ-ਕਮ-ਕੁਲੈਕਟਰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਵੱਲੋਂ ਕੰਪਨੀ ਦਾ ਲਾਇਸੈਂਸ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ ਜੋ ਅਗਲੇ ਹੁਕਮਾਂ ਤੱਕ ਜਾਰੀ ਰਹੇਗਾ।

ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਮੁੱਖ ਚੋਣ ਅਧਿਕਾਰੀ ਸ੍ਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਆਬਕਾਰੀ ਤੇ ਕਰ ਵਿਭਾਗ ਭਿਵਾਨੀ ਨੂੰ ਉਕਤ ਸ਼ਰਾਬ ਕੰਪਨੀ ਦੇ ਖ਼ਿਲਾਫ ਇੱਕ ਸ਼ਿਕਾਇਤ ਮਿਲੀ ਸੀ। ਜਿਸ ਦੇ ਬਾਅਦ ਆਬਕਾਰੀ ਵਿਭਾਗ ਹਰਿਆਣਾ ਨੇ ਇਸ ਕੰਪਨੀ ਦੀ ਨਾਜਾਇਜ਼ ਸ਼ਰਾਬ ਦੀਆਂ 200 ਪੇਟੀਆਂ ਜ਼ਬਤ ਕਰ ਲਈਆਂ।

ਵਿਭਾਗ ਨੇ ਇਹ ਪਾਇਆ ਕਿ ਸ਼ਰਾਬ ਦੀਆਂ ਬੋਤਲਾਂ 'ਤੇ ਨੋਟ ਫਾਰ ਸੇਲ ਇੰਨ ਚੰਡੀਗੜ੍ਹ ਦਾ ਲੇਬਰ ਲੱਗਾ ਹੋਇਆ ਸੀ ਜਿਸ ਦਾ ਮਤਲਬ ਸਾਫ ਹੈ ਕਿ ਇਹ ਸ਼ਰਾਬ ਦੀਆਂ ਬੋਤਲਾਂ ਚੰਡੀਗੜ੍ਹ ਵਿੱਚ ਵੇਚਣ ਲਈ ਨਹੀਂ ਬਲਕਿ ਉਸ ਤੋਂ ਬਾਹਰ ਵੇਚਣ ਲਈ ਸਨ ਪਰ ਕੰਪਨੀ ਕੋਲ ਇਨ੍ਹਾਂ ਬੋਤਲਾਂ ਸਬੰਧੀ ਕੋਈ ਢੁਕਵੇਂ ਦਸਤਾਵੇਜ਼ ਮੌਜੂਦ ਨਹੀਂ ਸਨ। ਇਸ ਲਈ ਬੋਤਲਾਂ ਜ਼ਬਤ ਕਰ ਲਈਆਂ ਗਈਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Delhi Mayor Office Threat : ਦਿੱਲੀ ਦੇ ਮੇਅਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਜਾਂਚ 'ਚ ਜੁਟੀਆਂ ਸੁਰੱਖਿਆ ਏਜੰਸੀਆਂ 
Milk Price Hike: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਦੁੱਧ; ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕਿੰਨੇ ਵਧੇ ਰੇਟ?
Weather Update: ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
ਪੰਜਾਬ ਸਣੇ ਕਈ ਸੂਬਿਆਂ 'ਚ ਮੀਂਹ-ਗਰਜ ਅਤੇ ਤੇਜ਼ ਤੂਫ਼ਾਨ ਦਾ ਅਲਰਟ, 1 ਅਤੇ 2 ਅਪ੍ਰੈਲ ਨੂੰ ਵਰ੍ਹੇਗੀ ਬਾਰਿਸ਼; ਇਨ੍ਹਾਂ ਜ਼ਿਲ੍ਹਿਆਂ 'ਚ... 
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?
Big Blast: ਵੱਡੀ ਖਬਰ, RTO ਦਫ਼ਤਰ ਨੇੜੇ ਜ਼ੋਰਦਾਰ ਧਮਾਕਾ; ਦਹਿਲਿਆ ਪੂਰਾ ਇਲਾਕਾ: ਜਾਣੋ ਕਿਵੇਂ ਵਾਪਰਿਆ ਹਾਦਸਾ?

ਵੀਡੀਓਜ਼

ਸੁਖਬੀਰ ਬਾਦਲ ‘ਤੇ ਭੜਕੇ CM ਮਾਨ! ਤਿੱਖੇ ਸ਼ਬਦਾਂ ‘ਚ ਕੀਤਾ ਹਮਲਾ
ਖੇਤਾਂ ‘ਚ ਲੱਗੇ ਖੰਭਿਆਂ ‘ਤੇ CM ਮਾਨ ਦਾ ਵੱਡਾ ਬਿਆਨ! ਕੀ ਕਿਹਾ ਸੁਣੋ
ਹੁਣ AI ਨਾਲ ਚੱਲੇਗੀ ਪੰਜਾਬ ਪੁਲਿਸ! CM ਮਾਨ ਦਾ ਨਵਾਂ ਪਲਾਨ
ਹਰ ਕਿਸੇ ਨੂੰ ਨਹੀਂ ਮਿਲੇਗੀ ਗੱਡੀ! CM ਮਾਨ ਨੇ ਬਣਾਇਆ ਨਵਾਂ ਨਿਯਮ
ਕੀ SSF ਬਣੀ ਦੇਸ਼ ਦੀ ਸਭ ਤੋਂ ਵਧੀਆ ਫੋਰਸ? CM ਮਾਨ ਦਾ ਵੱਡਾ ਦਾਅਵਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਈਰਾਨ 'ਤੇ ਕਦੋਂ ਵੱਡਾ ਹਮਲਾ ਕਰਨਗੇ ਟਰੰਪ! ਮਹਾਂਯੁੱਧ ਵਿਚਾਲੇ ਅਮਰੀਕੀ ਰਾਸ਼ਟਰਪਤੀ ਨੇ ਦੱਸਿਆ ਹਮਲੇ ਦਾ ਸਮਾਂ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਸਵੇਰੇ-ਸਵੇਰੇ ਭੂਚਾਲ ਨਾਲ ਕੰਬੀ ਧਰਤੀ, 7.4 ਰਹੀ ਤੀਬਰਤਾ, ਮੱਚ ਗਈ ਹਫੜਾ-ਦਫੜੀ; ਲੋਕਾਂ 'ਚ ਦਹਿਸ਼ਤ ਦਾ ਮਾਹੌਲ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
ਅੰਮ੍ਰਿਤਸਰ ਦੇ ਪਿੰਡ 'ਚ ਹੋਈ ਗੋਲੀਬਾਰੀ, CCTV 'ਚ ਸੁਣਾਈ ਦਿੱਤੀ ਤਾੜ-ਤਾੜ ਗੋਲੀਆਂ ਦੀ ਅਵਾਜ਼; ਪਰਿਵਾਰ 'ਚ ਮੱਚਿਆ ਹੜਕੰਪ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
53 ਸਾਲ ਬਾਅਦ ਚੰਦਰਮਾ ਦਾ ਚੱਕਰ ਲਾਉਣ ਨਿਕਲਿਆ ਇਨਸਾਨ, ਆਰਟੇਮਿਸ 2 ਮਿਸ਼ਨ ਨੇ ਭਰੀ ਇਤਿਹਾਸਕ ਉਡਾਣ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਬਦਲਿਆ ਮਿਜਾਜ਼, ਕੁੱਝ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦਾ ਹਾਲ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਇੱਕ ਮਹੀਨੇ ਤੱਕ ਚੱਲੇ ਯੁੱਧ 'ਚ ਈਰਾਨ ਦੀ ਜਲ ਸੈਨਾ ਤੇ ਹਵਾਈ ਸੈਨਾ ਹੋਈ ਤਬਾਹ, ਟਰੰਪ ਨੇ ਕੀਤਾ ਜਿੱਤ ਦਾ ਐਲਾਨ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਪੁਲਿਸ 'ਚ ਫੇਰਬਦਲ, ਥਾਣਾ ਇੰਚਾਰਜਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 2 ਅਪ੍ਰੈਲ 2026
Embed widget