ਪੜਚੋਲ ਕਰੋ

ਕਾਂਗਰਸ ‘ਚ ਸ਼ਾਮਲ ਹੋ ਉੱਤਰੀ ਮੁੰਬਈ ਤੋਂ ਚੋਣ ਲੜੇਗੀ ਉਰਮਿਲਾ ਮਾਤੌਂਡਕਰ

ਮੁੰਬਈ: ਚੋਣਾਂ ਦੇ ਦੌਰ ‘ਚ ਹਰ ਪਾਰਟੀ ਵੋਟਰਾਂ ਨੂੰ ਆਪਣੇ ਵੱਲ ਖਿੱਚਣ ‘ਚ ਕੋਈ ਕਸਰ ਨਹੀ ਛੱਡ ਰਹੀ ਅਜਿਹੇ ‘ਚ ਪਾਰਟੀਆਂ ਫੇਮਸ ਚਿਹਰੇ ਨੂੰ ਚੋਣ ਮੈਦਾਨ ‘ਚ ਉਤਾਰ ਰਹੀ ਹੈ। ਇਸ ਲਿਸਟ ‘ਚ ਹੁਣ ਬਾਲੀਵੁੱਡ ਐਕਟਰਸ ਉਰਮਿਲਾ ਮਾਤੋਂਡਕਰ ਦਾ ਨਾਂਅ ਵੀ ਸ਼ਾਮਲ ਹੋ ਗਿਆ ਹੈ। ਜੀ ਹਾਂ, ਉਰਮੀਲਾ ਨੇ ਕਾਂਗਰਸ ਦਾ ਹੱਥ ਫੜ੍ਹ ਕੇ ਸਿਆਸਤ ‘ਚ ਦਸਤੱਕ ਦੇਣ ਜਾ ਰਹੀ  ਹੈ। ਉਹ ਕਾਂਗਰਸ ਸੀਟ ‘ਤੇ ਉੱਤਰੀ ਮੁੰਬਈ ਤੋਂ ਚੋਣ ਲੜੇਗੀ। ਇਸ ਸਿਲਸਿਲੇ ‘ਚ ਉਰਮੀਲਾ ਅੱਜ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕਰ ਸਕਦੀ ਹੈ। ਵਿਰੋਧੀ ਧੀਰਾਂ ਦੀ ਗੱਲ ਕਰੀਏ ਤਾਂ ਇਸ ਸੀਟ ‘ਤੇ ਸ਼ਿਲਪਾ ਸ਼ਿੰਦੇ ਅਤੇ ਮਰਾਠੀ ਕਲਾਕਾਰ ਆਸਾਵਰੀ ਜੋਸ਼ੀ ਵੀ ਚੋਣ ਮੈਦਾਨ ‘ਚ ਉਤਰ ਸਕਦੇ ਹਨ। ਕਾਂਗਰਸੀ ਨੇਤਾਵਾਂ ਦਾ ਮਨਣਾ ਹੈ ਕਿ ਉਮਰੀਲਾ ਇਸ ਸੀਟ ‘ਚ ਭਾਰੀ ਵੋਟਾਂ ਨਾਲ ਜਿੱਤ ਦਰਜ ਕਰ ਲਵੇਗੀ। ਮੁੰਬਈ ਉੱਤਰੀ ਤੋਂ ਐਕਟਰ ਗੋਵਿੰਦਾ ਵੀ ਕਾਂਗਰਸ ਟਿਕਟ ‘ਤੇ ਚੋਣ ਲੜ ਹੁੱਕੇ ਹਨ। ਗੋਵਿੰਦਾ ਨੇ 2004 ਦੀ ਲੋਕਸਭਾ ਚੋਣਾਂ ‘ਚ ਇਸ ਸੀਟ ‘ਤੇ 5 ਵਾਰ ਸੰਸਦ ਰਹੇ ਰਾਮ ਨਾਈਕ ਨੂੰ ਹਰਾਇਆ ਸੀ। 2009 ‘ਚ ਇਸ ਸੀਟ ‘ਤੇ ਸੰਜੇ ਨਿਰੂਪਮ ਸੰਸਦ ਬਣੇ ਅਤੇ 2014 ‘ਚ ਇਹ ਸੀਟ ਫੇਰ ਕਾਂਗਰਸ ਦੇ ਹੱਥੋਂ ਨਿਕਲ ਗਈ। ਮੁੰਬਈ ‘ਚ 29 ਅਪ੍ਰੈਲ ਨੂੰ ਵੋਟਿੰਗ ਹੋਣੀ ਹੈ।

ਟਾਪ ਹੈਡਲਾਈਨ

Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
ਮੰਮੀ ਨੂੰ ਕਰਦੇ ਸਨ ਜ਼ਿਆਦਾ ਪਿਆਰ ! ਪਿਤਾ ਨੇ ਆਪਣੇ ਹੀ 2 ਬੱਚਿਆਂ ਨੂੰ ਨਹਿਰ 'ਚ ਸੁੱਟ ਦਿੱਤਾ
Political News: ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਸਿਆਸੀ ਜਗਤ 'ਚ ਵੱਡਾ ਧਮਾਕਾ, ਮੌਜੂਦਾ ਵਿਧਾਇਕ ਦੇ ਘਰ ਚੱਲੇਗਾ ਬੁਲਡੋਜ਼ਰ, ਜਾਣੋ ਪ੍ਰਸ਼ਾਸਨ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ

ਵੀਡੀਓਜ਼

Punjab Weather Today | ਪੰਜਾਬ 'ਚ ਮੀਂਹ ਦਾ ਦੌਰ ਜਾਰੀ, ਕਈ ਜ਼ਿਲ੍ਹਿਆਂ 'ਚ ਬਾਰਿਸ਼ ਦੇ ਆਸਾਰ
Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
Embed widget