ਪੜਚੋਲ ਕਰੋ

ਜਲ ਸੰਕਟ ਨੇ ਸੁੱਕਣੇ ਪਾਏ ਲੋਕ, ਹੁਣ ਰੇਲ 'ਤੇ ਪਹੁੰਚਾਇਆ ਜਾਏਗਾ ਇੱਕ ਕਰੋੜ ਲੀਟਰ ਪਾਣੀ

ਤਾਮਿਲਨਾਡੂ ਜਲ ਪੂਰਤੀ ਤੇ ਜਲਨਿਕਾਸੀ ਬੋਰਡ ਸਮੇਤ ਕਈ ਏਜੰਸੀਆਂ ਨੂੰ 108.32 ਕਰੋੜ ਰੁਪਏ ਦਿੱਤੇ ਗਏ ਹਨ ਤਾਂ ਕਿ ਉਹ ਸੂਬੇ ਦੇ ਹੋਰ ਹਿੱਸਿਆਂ ਵਿੱਚ ਪਾਣੀ ਦੀ ਕਮੀ ਦੂਰ ਕਰ ਸਕਣ।

ਚੇਨਈ: ਤਾਮਿਲਨਾਡੂ ਦੀ ਰਾਜਧਾਨੀ ਚੇਨਈ ਵਿੱਚ ਲੋਕ ਭਿਆਨਕ ਜਲ ਸੰਕਟ ਨਾਲ ਜੂਝ ਰਹੇ ਹਨ। ਹੁਣ ਇਸ ਸਮੱਸਿਆ ਨਾਲ ਨਜਿੱਠਣ ਲਈ ਸੂਬੇ ਦੇ ਮੁੱਖ ਮੰਤਰੀ ਪਲਾਨੀਸਵਾਮੀ ਐਕਸ਼ਨ ਵਿੱਚ ਆ ਗਏ ਹਨ। ਸ਼ੁੱਕਰਵਾਰ ਉਨ੍ਹਾਂ ਕਿਹਾ ਕਿ ਵੇਲੋਰ ਦੇ ਜੋਲਾਰਪੇਟ ਤੋਂ ਰੇਲ ਜ਼ਰੀਏ ਇੱਕ ਕਰੋੜ ਲੀਟਰ ਪਾਣੀ ਚੇਨਈ ਭੇਜਿਆ ਜਾਏਗਾ। ਪਾਣੀ ਦੇ ਇੱਥੇ ਪਹੁੰਚਣ ਤੋਂ ਰਾਹਤ ਮਿਲਣ ਦੀ ਉਮੀਦ ਹੈ। ਉਨ੍ਹਾਂ ਕਿਹਾ ਕਿ ਛੇ ਮਹੀਨੇ ਤਕ ਇਸ ਤਰੀਕੇ ਨਾਲ ਇੱਥੇ ਪਾਣੀ ਪਹੁੰਚਾਇਆ ਜਾਏਗਾ ਤੇ ਇਸ ਲਈ 65 ਕਰੋੜ ਰੁਪਏ ਵਾਧੂ ਰੱਖੇ ਗਏ ਹਨ। ਮੁੱਖ ਮੰਤਰੀ ਨੇ ਦੱਸਿਆ ਕਿ ਚੇਨਈ ਮੈਟਰੋਪਾਲਿਟਨ ਵਾਟਰ ਸਪਲਾਈ ਐਂਡ ਸੀਵਰੇਜ ਬੋਰਡ ਨੇ ਪਾਣੀ ਦੀ ਵੰਡ ਸਈ 158.42 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਜਲ ਪੂਰਤੀ ਤੇ ਜਲਨਿਕਾਸੀ ਬੋਰਡ ਸਮੇਤ ਕਈ ਏਜੰਸੀਆਂ ਨੂੰ 108.32 ਕਰੋੜ ਰੁਪਏ ਦਿੱਤੇ ਗਏ ਹਨ ਤਾਂ ਕਿ ਉਹ ਸੂਬੇ ਦੇ ਹੋਰ ਹਿੱਸਿਆਂ ਵਿੱਚ ਪਾਣੀ ਦੀ ਕਮੀ ਦੂਰ ਕਰ ਸਕਣ। ਦੱਸ ਦੇਈਏ ਇਸ ਤੋਂ ਪਹਿਲਾਂ ਕੇਰਲ ਸਰਕਾਰ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਉਸ ਨੇ ਤਾਮਿਲਨਾਡੂ ਨੂੰ 20 ਲੱਖ ਲੀਟਰ ਪੇਅਜਲ ਮੁਹੱਈਆ ਕਰਵਾਉਣ ਦੀ ਇੱਛਾ ਜਤਾਈ ਸੀ ਪਰ ਉਸ ਨੇ 'ਹਾਲੇ ਮਦਦ ਦੀ ਜ਼ਰੂਰਤ ਨਹੀਂ' ਕਹਿ ਕਿ ਇਸ ਯੋਜਨਾ ਦੀ ਪੇਸ਼ਕਸ਼ ਨੂੰ ਠੁਕਰਾ ਦਿੱਤਾ ਸੀ।

ਟਾਪ ਹੈਡਲਾਈਨ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget