ਪੜਚੋਲ ਕਰੋ

ਆਦਰਸ਼ ਸੁਸਾਇਟੀ ਘਪਲਾ: ਮੁੱਖ ਮੰਤਰੀ ਵਿਰੁੱਧ ਕਾਰਵਾਈ ਨਹੀਂ ਕਰ ਸਕੇਗੀ CBI

ਮੁੰਬਈ: ਬੰਬੇ ਹਾਈਕੋਰਟ ਨੇ ਆਦਰਸ਼ ਹਾਊਸਿੰਗ ਸੁਸਾਇਟੀ ਘੁਟਾਲਾ ਮਾਮਲੇ ਵਿੱਚ ਸੀਨੀਅਰ ਕਾਂਗਰਸੀ ਨੇਤਾ ਅਸ਼ੋਕ ਚਵਾਨ ਖਿਲਾਫ਼ ਮੁਕੱਦਮਾ ਚਲਾਉਣ ਲਈ ਮਹਾਰਾਸ਼ਟਰ ਦੇ ਰਾਜਪਾਲ ਤੋਂ ਸੀ.ਬੀ.ਆਈ. ਨੂੰ ਮਿਲੀ ਮਨਜ਼ੂਰੀ ਨੂੰ ਖਾਰਜ ਕਰ ਦਿੱਤਾ ਹੈ। ਜਸਟਿਸ ਰਣਜੀਤ ਮੋਰੇ ਅਤੇ ਜਸਟਿਸ ਸਾਧਨਾ ਜਾਧਵ ਦੀ ਬੈਂਚ ਨੇ ਆਪਣੇ ਆਦੇਸ਼ ਵਿਚ ਕਿਹਾ ਕਿ ਬੇਸ਼ੱਕ ਸੀ.ਬੀ.ਆਈ. ਨੇ ਇਹ ਦਾਅਵਾ ਕੀਤਾ ਸੀ ਕਿ ਉਸ ਕੋਲ ਚਵਾਨ ਦੇ ਖਿਲਾਫ ਨਵੇਂ ਸਬੂਤ ਹਨ, ਪਰ ਉਹ ਕੋਈ ਨਵਾਂ ਸਬੂਤ ਪੇਸ਼ ਕਰਨ ਵਿਚ ਅਸਫ਼ਲ ਰਹੀ। ਬੈਂਚ ਨੇ ਕਿਹਾ ਕਿ ਸੀ.ਬੀ.ਆਈ. ਨੇ ਰਾਜਪਾਲ ਸੀ. ਵਿਦਿਆਸਾਗਰ ਰਾਓ ਦੇ ਸਾਹਮਣੇ ਜੋ ਸਮੱਗਰੀ ਪੇਸ਼ ਕੀਤੀ ਹੈ, ਉਸ ਨੂੰ ਚਵਾਨ ਖਿਲਾਫ਼ ਨਵੇਂ ਪ੍ਰਮਾਣਿਕ ਸਬੂਤ ਦੇ ਤੌਰ ‘ਤੇ ਨਹੀਂ ਮੰਨਿਆ ਜਾ ਸਕਦਾ। ਅਦਾਲਤ ਨੇ ਕਿਹਾ ਕਿ ਮਨਜ਼ੂਰੀ ਅਧਿਕਾਰ ਇੱਕ ਆਜ਼ਾਦ ਇਕਾਈ ਹੈ ਜੋ ਕਿ ਕਿਸੇ ਦੀ ਰਾਇ ਨਾਲ ਖ਼ੁਦ ਨੂੰ ਪ੍ਰਭਾਵਿਤ ਨਹੀਂ ਹੋਣ ਦੇ ਸਕਦੀ। ਬੈਂਚ ਆਦਰਸ਼ ਸੁਸਾਇਟੀ ਘੁਟਾਲਾ ਮਾਮਲੇ ਵਿਚ ਸਾਬਕਾ ਮੁੱਖ ਮੰਤਰੀ ਖਿਲਾਫ਼ ਵੱਖ-ਵੱਖ ਧਾਰਾਵਾਂ ਦੇ ਤਹਿਤ ਮੁਕੱਦਮਾ ਚਲਾਉਣ ਲਈ ਫਰਵਰੀ 2016 ਨੂੰ ਰਾਜਪਾਲ ਨੂੰ ਮਿਲੀ ਮਨਜ਼ੂਰੀ ਨੂੰ ਚੁਣੌਤੀ ਦੇਣ ਵਾਲੀ ਚਵਾਨ ਦੀ ਅਰਜ਼ੀ ‘ਤੇ ਸੁਣਵਾਈ ਕਰ ਰਹੀ ਸੀ।

ਟਾਪ ਹੈਡਲਾਈਨ

Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Big News: ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
ਵੱਡੀ ਖਬਰ, ਹਵਾ ਵਿੱਚ ਅਟਕਿਆ CM ਦਾ ਜਹਾਜ਼, ਪ੍ਰਸ਼ਾਸਨਿਕ ਅਧਿਕਾਰੀਆਂ ਵਿਚਾਲੇ ਮੱਚ ਗਈ ਹਫੜਾ-ਦਫੜੀ; ਫਿਰ...
Political News: ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...
ਚੋਣਾਂ ਤੋਂ ਪਹਿਲਾਂ ਅਸਤੀਫਿਆਂ ਦੀ ਲੱਗੀ ਝੜੀ! ਹੁਣ ਭਾਜਪਾ ਵਿੱਚ ਬਗਾਵਤ ਦੇ ਸੁਰ! ਮੁੱਢਲੀ ਮੈਂਬਰਸ਼ਿਪ ਤੋਂ ਵੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
LPG ਸਿਲੰਡਰ ਟ੍ਰਾਂਸਫਰ ਦੇ ਨਿਯਮ ਬਦਲੇ, ਜਾਣੋ ਨਵਾਂ ਅਪਡੇਟ ਅਤੇ ਅੱਜ ਦੇ ਤਾਜ਼ਾ ਰੇਟ
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
Bank Holiday : ਬੈਂਕ ਜਾਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਅਗਲੇ ਹਫ਼ਤੇ 4 ਦਿਨ ਬੰਦ ਰਹਿਣਗੇ ਬੈਂਕ ,ਵੇਖੋ ਪੂਰਾ ਸ਼ਡਿਊਲ  
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
 AI in Wrong Hands :  ਜਿਸ ਗੱਲ ਦਾ ਡਰ ਸੀ, ਉਹੀ ਹੋਇਆ! AI ਗਲਤ ਹੱਥਾਂ ਵਿੱਚ, ਰਿਪੋਰਟ ਨੇ ਵਧਾਈ ਚਿੰਤਾ
Embed widget