ਪੜਚੋਲ ਕਰੋ

ਰਾਮ ਰਹੀਮ ਬਿਨਾਂ ਮਨਾਇਆ ਜਾਵੇਗਾ ਡੇਰੇ ਦਾ ਸਥਾਪਨਾ ਦਿਵਸ, ਪੁਲਿਸ ਸੁਰੱਖਿਆ ਵਧਾਈ

ਸਿਰਸਾ: ਅੱਜ ਡੇਰਾ ਸੱਚਾ ਸੌਦਾ ਦੇ ਸਾਲਾਨਾ ਸਥਾਪਨਾ ਦੇ ਮੱਦੇਨਜ਼ਰ ਸਿਰਸਾ ਪੁਲਿਸ ਨੇ ਸੁਰੱਖਿਆ ਬਲਾਂ ਦੀਆਂ ਦੋ ਵਾਧੂ ਕੰਪਨੀਆਂ ਤਇਨਾਤ ਕੀਤੀਆਂ ਹਨ।  ਹਾਲਾਂਕਿ ਡੇਰੇ ਤੋਂ ਸਥਾਪਨਾ ਦਿਵਸ ਮਨਾਏ ਜਾਣ ਦੀ ਅਜੇ ਕੋਈ ਅਧਿਕਾਰਿਤ ਸੂਚਨਾ ਨਹੀਂ ਹੈ ਪਰ ਸੂਤਰਾਂ ਮੁਤਾਬਕ ਪੁਲਿਸ ਇਹ ਯਕੀਨੀ ਬਣਾ ਰਹੀ ਹੈ ਕਿ ਇਸ ਮੌਕੇ ਡੇਰੇ ਵਿੱਚ ਜ਼ਿਆਦਾ ਲੋਕਾਂ ਦਾ ਇਕੱਠ ਨਾ ਹੋਵੇ।   ਡੇਰੇ ਨੂੰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਨੇ ਡੇਰਾ ਪ੍ਰਬੰਧਕਾਂ ਨੂੰ ਵੀ ਅੱਜ ਡੇਰੇ ਵਿੱਚ ਜ਼ਿਆਦਾ ਇਕੱਠ ਨਾ ਕਰਨ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਡੇਰਾ ਪ੍ਰਬੰਧਕਾਂ ਨੇ ਪੁਲਿਸ ਨੂੰ ਦੱਸਿਆ ਕਿ ਸਥਾਪਨਾ ਦਿਵਸ ਮੌਕੇ ਉਹ ਡੇਰੇ ਦੇ ਮਲਟੀ ਸਪੈਸ਼ਲਿਟੀ ਹਸਪਤਾਲ ਵਿੱਚ ਸਿਹਤ ਜਾਂਚ ਕੈਂਪ ਲਾਉਣਗੇ ਪਰ ਕੈਂਪ ਵਿੱਚ ਸਿਰਫ਼ ਜ਼ਰੂਰਤਮੰਦਾਂ ਨੂੰ ਹੀ ਡੇਰੇ ਦੇ ਅੰਦਰ ਆਉਣ ਦਿੱਤਾ ਜਾਵੇਗਾ। ਡੇਰਾ ਪ੍ਰਬੰਧਕਾਂ ’ਚੋਂ ਕੋਈ ਵੀ ਰਿਕਾਰਡ ਬਾਰੇ ਬੋਲਣ ਨੂੰ ਤਿਆਰ ਨਹੀਂ ਸੀ ਪਰ ਸੂਤਰਾਂ ਨੇ ਦੱਸਿਆ ਕਿ ਗੁਰਮੀਤ ਰਾਮ ਰਹੀਮ ਨੂੰ ਸਜ਼ਾ ਹੋਣ ਪਿੱਛੋਂ ਡੇਰੇ ਵਿੱਚ ਸਤਸੰਗ ਹੋਣਾ ਸ਼ੁਰੂ ਹੋ ਗਿਆ ਹੈ। ਜਾਣਕਾਰੀ ਮੁਤਾਬਕ ਹਰ ਐਤਵਾਰ ਸਤਸੰਗ ਮੌਕੋ 5 ਤੋਂ 10 ਹਜ਼ਾਰ ਲੋਕ ਡੇਰੇ ਵਿੱਚ ਇਕੱਤਰ ਹੁੰਦੇ ਹਨ ਪਰ ਸਥਾਪਨਾ ਦਿਵਸ ਮੌਕੇ ਭੀੜ ਵਧ ਸਕਦੀ ਹੈ। ਡੇਰੇ ਦੀ ਸਥਾਪਨਾ 29 ਅਪਰੈਲ, 1948 ਨੂੰ ਸ਼ਾਹ ਮਸਤਾਨਾ ਬਲੋਚਸਤਾਨੀ ਨੇ ਕੀਤੀ ਸੀ। 29 ਅਪ੍ਰੈਲ 2007 ਨੂੰ ਰਾਮ ਰਹੀਮ ਨੇ ਸਿਰਸਾ ਵਿੱਚ ਪਹਿਲੀ ਵਾਰ ਆਪਣੇ ਪੈਰੋਕਾਰਾਂ ਨੂੰ 'ਜਾਮ-ਏ-ਇਨਸਾਂ' ਪਿਲਾਇਆ ਸੀ ਜਿਸ ਨੂੰ ਲੈ ਕੇ ਸਿੱਖਾਂ ਤੇ ਰਾਮ ਰਹੀਮ ਵਿਚਾਲੇ ਵਿਵਾਦ ਪੈਦਾ ਹੋ ਗਿਆ ਜੋ ਕਾਫ਼ੀ ਲੰਮਾ ਸਮਾਂ ਚੱਲਿਆ।

ਟਾਪ ਹੈਡਲਾਈਨ

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, 25 ਅਫਸਰਾਂ ਨੂੰ ਕਰਨਗੇ ਸਨਮਾਨਿਤ

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ

Embed widget