ਪੜਚੋਲ ਕਰੋ

21 ਸਾਲਾ ਡਾਰ ਨੇ ਉਡਾਈ ਜਵਾਨਾਂ ਨਾਲ ਭਰੀ ਬੱਸ, ਜੈਸ਼-ਏ-ਮੁਹੰਮਦ ਨਾਲ ਪਿਛਲੇ ਸਾਲ ਜੁੜਿਆ

ਸ਼੍ਰੀਨਗਰ: ਕੇਂਦਰੀ ਰਿਜ਼ਰਵ ਪੁਲਿਸ ਬਲ ਕਾਫ਼ਲੇ ’ਤੇ ਆਤਮਘਾਤੀ ਹਮਲਾ ਕਰਨ ਵਾਲਾ ਦਹਿਸ਼ਤਗਰਦ ਮਹਿਜ਼ 21 ਸਾਲਾਂ ਦਾ ਸੀ ਤੇ ਉਹ ਪਿਛਲੇ ਸਾਲ ਅਪਰੈਲ ’ਚ ਜੈਸ਼-ਏ-ਮੁਹੰਮਦ ਨਾਲ ਜੁੜਿਆ ਸੀ। ਸਥਾਨਕ ਦਹਿਸ਼ਤਗਰਦ ਆਦਿਲ ਡਾਰ ਨੇ ਹਮਲੇ ਤੋਂ ਪਹਿਲਾਂ ਵੀਡੀਓ ਬਿਆਨ ਰਿਕਾਰਡ ਕੀਤਾ ਸੀ। ਇਸ ਨੂੰ ਬਾਅਦ ’ਚ ਸੋਸ਼ਲ ਮੀਡੀਆ ’ਤੇ ਜਾਰੀ ਕੀਤਾ ਗਿਆ। ਇਹ ਵੀ ਪੜ੍ਹੋ- ਪੁਲਵਾਮਾ 'ਚ #CRPF 'ਤੇ ਹੋਏ ਹਮਲੇ 'ਚ ਸ਼ਹੀਦ ਹੋਏ ਪੰਜਾਬ ਦੇ 4 ਸਪੂਤ ਵੀਡੀਓ ਵਿੱਚ ਆਦਿਲ ਆਧੁਨਿਕ ਹਥਿਆਰਾਂ ਨਾਲ ਨਜ਼ਰ ਆ ਰਿਹਾ ਹੈ। ਪੁਲਿਸ ਸੂਤਰਾਂ ਮੁਤਾਬਕ 10ਵੀਂ ਪਾਸ ਡਾਰ ‘ਸੀ ਕੈਟਾਗਰੀ’ ਦਾ ਦਹਿਸ਼ਤਗਰਦ ਸੀ। ਪਰਿਵਾਰ ਮੁਤਾਬਕ ਉਹ ਪਿਛਲੇ ਸਾਲ ਘਰੋਂ ਚਲਾ ਗਿਆ ਸੀ ਤੇ ਉਸ ਤੋਂ ਬਾਅਦ ਪਰਿਵਾਰ ਨਾਲ ਉਸ ਦਾ ਕੋਈ ਸੰਪਰਕ ਨਹੀਂ ਰਿਹਾ ਸੀ। ਆਦਿਲ ਡਾਰ ਨੇ ਸੈਂਕੜੇ ਕਿੱਲੋਗ੍ਰਾਮ ਧਮਾਕਾਖੇਜ ਸਮੱਗਰੀ ਨਾਲ ਲੱਦੀ ਹੋਈ ਐਸਯੂਵੀ ਨਾਲ ਸੀਆਰਪੀਐਫ ਦੇ ਕਾਫਲੇ ਨੂੰ ਨਿਸ਼ਾਨਾ ਬਣਾਇਆ। ਕਾਫਲੇ 'ਚ 78 ਵਾਹਨਾਂ ਵਿੱਚ 2547 ਜਵਾਨ ਜਾ ਰਹੇ ਸਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਛੁੱਟੀਆਂ ਕੱਟ ਆਪਣੀਆਂ ਡਿਊਟੀਆਂ 'ਤੇ ਪਰਤੇ ਸਨ। ਇੱਕ ਬੱਸ ਵਿੱਚ 40 ਤੋਂ ਵੱਧ ਜਵਾਨ ਸਵਾਰ ਸਨ, ਜਿਨ੍ਹਾਂ ਵਿੱਚੋਂ ਕੋਈ ਵੀ ਨਹੀਂ ਬਚਿਆ। ਸਬੰਧਤ ਖ਼ਬਰ- #CRPF ਕਾਫ਼ਲੇ 'ਤੇ ਹਮਲੇ 'ਚ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ ਵਧ ਕੇ ਹੋਈ 42 ਸਾਲ 2000 ’ਚ ਜੈਸ਼ ਦਹਿਸ਼ਤਗਰਦ ਆਫ਼ਾਕ ਸ਼ਾਹ ਨੇ ਸੈਨਾ ਦੇ 15 ਕੋਰ ਸਦਰਮੁਕਾਮ ਦੇ ਬਾਹਰ ਧਮਾਕਾਖੇਜ਼ ਸਮੱਗਰੀ ਨਾਲ ਭਰੇ ਵਾਹਨ ਨੂੰ ਉਡਾ ਦਿੱਤਾ ਸੀ। ਕਸ਼ਮੀਰ ਵਿੱਚ 14 ਸਾਲਾਂ ਬਾਅਦ ਕਾਰ ਬੰਬ ਦੀ ਵਰਤੋਂ ਕੀਤੀ ਗਈ ਹੈ। ਪਰ ਆਦਿਲ ਡਾਰ ਨੇ ਪਿਛਲੇ 30 ਸਾਲਾਂ ਦੌਰਾਨ ਸਭ ਤੋਂ ਵੱਡਾ ਹਮਲਾ ਕੀਤਾ ਹੈ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget