ਪੜਚੋਲ ਕਰੋ

Aditya-L1 Solar Mission: 'ਸਾਡੀਆਂ ਅਣਥੱਕ ਵਿਗਿਆਨਕ ਕੋਸ਼ਿਸ਼ਾਂ ਜਾਰੀ ਰਹਿਣਗੀਆਂ', ਆਦਿਤਿਆ L1 ਦੀ ਸਫਲ ਲਾਂਚਿੰਗ ਤੋਂ ਬਾਅਦ ਬੋਲੇ ਪੀਐਮ ਮੋਦੀ

Aditya-L1 Solar Mission: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਦਿੱਤਿਆ ਐਲ-1 ਮਿਸ਼ਨ ਨੂੰ ਸਵੈ-ਨਿਰਭਰ ਭਾਰਤ ਦੇ ਵਿਜ਼ਨ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਇੱਕ ਵੱਡਾ ਕਦਮ ਦੱਸਿਆ ਹੈ।

Aditya-L1 Mission: ਭਾਰਤ ਦਾ ਸੂਰਜ ਮਿਸ਼ਨ ਆਦਿਤਿਆ ਐਲ-1 ਸਫਲਤਾਪੂਰਵਕ ਧਰਤੀ ਦੇ ਓਰਬਿਟ 'ਚ ਪਹੁੰਚ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਦੇ ਪਹਿਲੇ ਸੂਰਜੀ ਮਿਸ਼ਨ ਆਦਿਤਿਆ-ਐਲ1 ਦੀ ਸਫਲਤਾਪੂਰਵਕ ਲਾਂਚਿੰਗ ਲਈ ਇਸਰੋ ਦੇ ਵਿਗਿਆਨੀਆਂ ਅਤੇ ਇੰਜੀਨੀਅਰਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਚੰਦਰਯਾਨ-3 ਦੀ ਸਫਲਤਾ ਤੋਂ ਬਾਅਦ ਭਾਰਤ ਨੇ ਆਪਣੀ ਪੁਲਾੜ ਯਾਤਰਾ ਜਾਰੀ ਰੱਖੀ ਹੈ।

ਪੀਐਮ ਮੋਦੀ ਨੇ ਟਵੀਟ ਕੀਤਾ, 'ਸਾਡੀਆਂ ਅਣਥੱਕ ਵਿਗਿਆਨਕ ਕੋਸ਼ਿਸ਼ਾਂ ਪੂਰੀ ਮਨੁੱਖਤਾ ਦੀ ਭਲਾਈ ਲਈ ਬ੍ਰਹਿਮੰਡ ਦੀ ਬਿਹਤਰ ਸਮਝ ਵਿਕਸਿਤ ਕਰਨ ਲਈ ਜਾਰੀ ਰਹਿਣਗੀਆਂ।'

ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਆਦਿਤਿਆ ਐਲ-1 ਦੀ ਸਫਲਤਾਪੂਰਵਕ ਲਾਂਚਿੰਗ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ, 'ਸਾਡੇ ਵਿਗਿਆਨੀਆਂ ਨੇ ਵਾਰ-ਵਾਰ ਆਪਣੀ ਤਾਕਤ ਅਤੇ ਪ੍ਰਤਿਭਾ ਨੂੰ ਸਾਬਤ ਕੀਤਾ ਹੈ। ਭਾਰਤ ਦੇ ਪਹਿਲੇ ਸੂਰਜੀ ਮਿਸ਼ਨ ਆਦਿਤਿਆ L1 ਦੇ ਸਫਲ ਲਾਂਚ 'ਤੇ ਰਾਸ਼ਟਰ ਨੂੰ ਮਾਣ ਅਤੇ ਖੁਸ਼ੀ ਹੈ।

ਇਹ ਵੀ ਪੜ੍ਹੋ: Lok Sabha Elections 2024: ਹਰਿਆਣਾ 'ਚ ਭਾਜਪਾ ਨੂੰ ਟੱਕਰ ਦੇਣ ਦੀ ਤਿਆਰੀ 'ਚ 'ਆਪ', ਹੁਣ ਇਸ ਖਾਸ ਰਣਨੀਤੀ ਤਹਿਤ ਹੋਵੇਗੀ ਕੇਜਰੀਵਾਲ ਦੀ ਐਂਟਰੀ

ਇਸ ਦੇ ਨਾਲ ਹੀ ਉਨ੍ਹਾਂ ਨੇ ਇਸਰੋ ਨੂੰ ਵਧਾਈ ਦਿੰਦੇ ਹੋਏ ਲਿਖਿਆ, 'ਅੰਮ੍ਰਿਤ ਕਾਲ ਦੌਰਾਨ ਪੁਲਾੜ ਖੇਤਰ 'ਚ ਆਤਮ-ਨਿਰਭਰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਜ਼ਨ ਨੂੰ ਪੂਰਾ ਕਰਨ ਦੀ ਦਿਸ਼ਾ 'ਚ ਇਹ ਵੱਡਾ ਕਦਮ ਹੈ।'

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਇਸਰੋ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ 'ਚ ਲਿਖਿਆ, 'ਸ਼ਨੀਵਾਰ ਨੂੰ 1.4 ਅਰਬ ਭਾਰਤੀਆਂ ਲਈ ਇਤਿਹਾਸਕ 'ਸਨ ਡੇ' ਹੈ। ਅੱਜ ਇਸਰੋ ਦੁਆਰਾ ਭਾਰਤ ਦਾ ਪਹਿਲਾ ਸੂਰਜੀ ਮਿਸ਼ਨ ਆਦਿਤਿਆ-ਐਲ1 ਸਫਲਤਾਪੂਰਵਕ ਲਾਂਚ ਕੀਤਾ ਗਿਆ ਹੈ। ਉਹ ਲਿਖਦੇ ਹਨ, ਮਿਸ਼ਨ ਚੰਦਰਯਾਨ 3 ਅਤੇ ਮੰਗਲਯਾਨ ਦੀ ਸ਼ਾਨਦਾਰ ਸਫਲਤਾ ਤੋਂ ਬਾਅਦ ਭਾਰਤ ਹੁਣ ਸੂਰਜ ਵੱਲ ਵੱਧ ਰਿਹਾ ਹੈ।

ਭਾਜਪਾ ਪ੍ਰਧਾਨ ਜੇਪੀ ਨੱਡਾ ਨੇ ਆਦਿਤਿਆ ਐਲ1 ਦੇ ਲਾਂਚ ਤੋਂ ਬਾਅਦ ਟਵੀਟ ਕੀਤਾ। ਉਨ੍ਹਾਂ ਲਿਖਿਆ, 'ਚੰਨ 'ਤੇ ਸਫਲਤਾਪੂਰਵਕ ਲੈਂਡਿੰਗ ਤੋਂ ਬਾਅਦ ਭਾਰਤ ਸੂਰਜ ਵੱਲ ਵੱਧ ਰਿਹਾ ਹੈ। ਸੂਰਜ ਦਾ ਅਧਿਐਨ ਕਰਨ ਲਈ ਭਾਰਤ ਦੇ ਪਹਿਲੇ ਪੁਲਾੜ ਆਧਾਰਿਤ ਮਿਸ਼ਨ ਆਦਿਤਿਆ-ਐਲ1 ਦੇ ਸਫਲ ਲਾਂਚ 'ਤੇ ਇਸਰੋ ਨੂੰ ਦਿਲੋਂ ਵਧਾਈਆਂ। ਸਾਨੂੰ ਆਪਣੇ ਵਿਗਿਆਨੀਆਂ ਅਤੇ ਇੰਜਨੀਅਰਾਂ 'ਤੇ ਮਾਣ ਹੈ, ਜੋ ਆਪਣੀ ਅਸਾਧਾਰਣ ਪ੍ਰਤਿਭਾ ਅਤੇ ਦ੍ਰਿੜ ਇਰਾਦੇ ਨਾਲ ਉੱਤਮਤਾ ਦੀ ਮਿਸਾਲ ਦਿੰਦੇ ਹਨ।

ਇਹ ਵੀ ਪੜ੍ਹੋ: Aditya-L1 Mission: '125 ਦਿਨਾਂ ਦੇ ਲੰਬੇ ਸਫਰ ਦੀ ਵਧਾਈ', ਸੂਰਜ ਮਿਸ਼ਨ ਦੀ ਉਡਾਣ ਤੋਂ ਬਾਅਦ ਬੋਲੇ ਇਸਰੋ ਚੀਫ, ਚੰਦਰਯਾਨ-3 ਬਾਰੇ ਵੀ ਦਿੱਤੀ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Advertisement
ABP Premium

ਵੀਡੀਓਜ਼

ਇਕੱਲੇ ਵੈਟ ਤੇ ਜੀਐਸਟੀ ਤੋਂ 90 ਕਰੋੜ ਦਾ ਘਾਟਾ, 'ਪੰਜਾਬ ਬੰਦ' ਨੇ ਸਰਕਾਰੀ ਖ਼ਜ਼ਾਨੇ ਦੀਆਂ ਕੱਢਵਾਈਆਂ ਚੀਕਾਂHappy New Year 2025: ਨਵਾਂ ਸਾਲ ਖੁਸ਼ੀਆਂ ਲੈ ਕੇ ਆਵੇ, ਵਾਹਿਗੁਰੂ ਪੁਰਾਣੇ ਵਰ੍ਹੇ ਦੀਆਂ ਭੁੱਲਾਂ ਬਖਸ਼ਣJai Maa Jawala Ji: ਨਵੇਂ ਸਾਲ 'ਤੇ ਸ਼ਰਧਾਲੂਆਂ ਨੇ ਕੀਤੇ ਮਾਂ ਜਵਾਲਾ ਜੀ ਦੇ ਦਰਸ਼ਨHappy New Year 2025 : ਨਵੇਂ ਸਾਲ 2025 ਦੀ ਇਲਾਹੀ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਡੱਲੇਵਾਲ ਦੀ ਸਿਹਤ ਨੂੰ ਲੈਕੇ ਵੱਡੀ ਅਪਡੇਟ, ਲਗਾਤਾਰ ਡਾਊਨ ਹੋ ਰਿਹਾ ਬਲੱਡ ਪ੍ਰੈਸ਼ਰ, ਹਾਲਤ ਹੋਈ ਨਾਜ਼ੁਕ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਵਾਪਰ ਗਿਆ ਭਾਣਾ, ਟਰੈਟਕਰ-ਟਰਾਲੀ ਨੇ ਦਰੜਿਆ ਨੌਜਵਾਨ, ਹੋਈ ਮੌਤ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਕਿਤੇ ਘੁੰਮਣ ਜਾ ਰਹੇ ਹੋ, ਤਾਂ ਪਹਿਲਾਂ ਹੀ ਜਾਣ ਲਓ, ਕੋਲ ਨਹੀਂ ਹੋਇਆ ਆਹ ਕਾਗਜ਼ ਤਾਂ ਕੱਟੇਗਾ ਮੋਟਾ ਚਲਾਨ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
ਨਵੇਂ ਸਾਲ 'ਤੇ ਪਿਆਕੜਾਂ ਦੀ ਲੱਗੀ ਮੌਜ, ਹੁਣ ਗੂਗਲ ਦੱਸੇਗਾ ਕਿਹੜੀ ਸ਼ਰਾਬ ਦੀ ਦੁਕਾਨ ਸਭ ਤੋਂ ਨੇੜੇ, ਜਾਣੋ ਕਿਵੇਂ
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਨਵੇਂ ਸਾਲ ਦੀ ਸ਼ੁਰੂਆਤ ਪੰਜਾਬੀਆਂ ਲਈ ਬਣੀ ਸੰਕਟ! ਇਸ ਚੀਜ਼ ਲਈ ਤਰਸ ਜਾਣਗੇ ਲੋਕ...
Punjab News: ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
ਪੰਜਾਬ 'ਚ ਸਕੂਲਾਂ ਤੋਂ ਬਾਅਦ ਸੰਸਥਾਵਾਂ ਦੀਆਂ ਵਧੀਆਂ ਛੁੱਟੀਆਂ, ਇਹ ਸਰਕਾਰੀ ਅਦਾਰੇ 7 ਜਨਵਰੀ ਤੱਕ ਰਹਿਣਗੇ ਬੰਦ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
Punjab News: ਪੰਜਾਬ ਵਾਸੀ ਨਵੇਂ ਸਾਲ ਦੇ ਜਸ਼ਨ ਮੌਕੇ ਰਹਿਣ ਸਾਵਧਾਨ, ਪੁਲਿਸ ਨੇ ਦਿੱਤੀ ਸਖਤ ਚੇਤਾਵਨੀ
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
LPG Prices: ਸਾਲ 2025 ਦੇ ਪਹਿਲੇ ਹੀ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ!
Embed widget