ਪੜਚੋਲ ਕਰੋ

Aditya-L1 Mission: '125 ਦਿਨਾਂ ਦੇ ਲੰਬੇ ਸਫਰ ਦੀ ਵਧਾਈ', ਸੂਰਜ ਮਿਸ਼ਨ ਦੀ ਉਡਾਣ ਤੋਂ ਬਾਅਦ ਬੋਲੇ ਇਸਰੋ ਚੀਫ, ਚੰਦਰਯਾਨ-3 ਬਾਰੇ ਵੀ ਦਿੱਤੀ ਅਪਡੇਟ

ISRO Solar Mission Aditya-L1: ਇਸਰੋ ਦਾ ਸੂਰਜ ਮਿਸ਼ਨ ਆਦਿਤਿਆ L1 ਸਫਲਤਾਪੂਰਵਕ ਧਰਤੀ ਦੇ ਓਰਬਿਟ 'ਚ ਪਹੁੰਚ ਗਿਆ ਹੈ, ਜਿੱਥੋਂ ਇਸ ਨੇ ਸੂਰਜ-ਧਰਤੀ ਦੇ L1 ਪੁਆਇੰਟ ਦੇ ਲਈ 125 ਦਿਨਾਂ ਦਾ ਸਫਰ ਸ਼ੁਰੂ ਕਰ ਦਿੱਤਾ ਹੈ।

Aditya-L1 Solar Mission: ਭਾਰਤ ਨੇ ਆਪਣਾ ਪਹਿਲਾ ਸੂਰਜ ਮਿਸ਼ਨ 'ਆਦਿਤਿਆ ਐਲ1' ਲਾਂਚ ਕੀਤਾ ਹੈ। ਸ਼ਨੀਵਾਰ (2 ਸਤੰਬਰ) ਨੂੰ ਇਸ ਨੂੰ PSLV-C57 ਰਾਕੇਟ ਦੁਆਰਾ ਪੁਲਾੜ ਵਿੱਚ ਲਾਂਚ ਕੀਤਾ ਗਿਆ, ਜਿੱਥੇ ਸੈਟੇਲਾਈਟ ਨੂੰ ਇਸ ਦੇ ਉਦੇਸ਼ ਵਾਲੇ ਔਰਬਿਟ ਵਿੱਚ ਰੱਖਿਆ ਗਿਆ ਹੈ। ਇਸ ਦੇ ਨਾਲ ਭਾਰਤ ਦੀ ਪਹਿਲੀ ਸੂਰਜੀ ਆਬਜ਼ਰਵੇਟਰੀ ਨੇ ਸੂਰਜ-ਧਰਤੀ ਦੇ L1 ਬਿੰਦੂ ਵੱਲ ਆਪਣੀ ਯਾਤਰਾ ਸ਼ੁਰੂ ਕਰ ਦਿੱਤੀ ਹੈ। ਇਸਰੋ ਦੇ ਮੁਖੀ ਐਸ ਸੋਮਨਾਥ ਨੇ ਲਾਂਚ ਦੀ ਸਫਲਤਾ ਬਾਰੇ ਜਾਣਕਾਰੀ ਦਿੱਤੀ।

ਐਸ ਸੋਮਨਾਥ ਨੇ ਦੱਸਿਆ ਕਿ ਪੁਲਾੜ ਯਾਨ ਸਹੀ ਓਰਬਿਟ ਵਿੱਚ ਸਥਾਪਿਤ ਹੋ ਗਿਆ ਹੈ। ਉਨ੍ਹਾਂ ਕਿਹਾ, "ਮੈਂ ਆਦਿਤਿਆ-ਐਲ1 ਮਿਸ਼ਨ ਨੂੰ ਪੂਰਾ ਕਰਨ ਲਈ ਪੀਐਸਐਲਵੀ ਨੂੰ ਵਧਾਈ ਦਿੰਦਾ ਹਾਂ। ਹੁਣ ਇਹ ਮਿਸ਼ਨ ਐਲ1 ਪੁਆਇੰਟ ਲਈ ਆਪਣੀ ਯਾਤਰਾ ਸ਼ੁਰੂ ਕਰੇਗਾ। ਇਹ ਲਗਭਗ 125 ਦਿਨਾਂ ਦੀ ਬਹੁਤ ਲੰਬੀ ਯਾਤਰਾ ਹੈ। ਆਓ ਅਸੀਂ ਸਾਰੇ ਆਦਿਤਿਆ ਪੁਲਾੜ ਯਾਨ ਨੂੰ ਵਧਾਈਆਂ ਦਈਏ।"

ਇਹ ਵੀ ਪੜ੍ਹੋ: Aditya-L1 Mission Launch: 63 ਮਿੰਟ ਬਾਅਦ PSLV ਤੋਂ ਵੱਖ ਹੋਇਆ ਆਦਿਤਿਆ ਐੱਲ-1, ਜਾਣੋ ਇਸਰੋ ਦੇ ਮਿਸ਼ਨ ਵਿੱਚ ਇਸ ਵਾਰ ਕਿਉਂ ਲੱਗਾ ਇੰਨਾ ਸਮਾਂ

ਚੰਦਰਯਾਨ-3 ਦੇ ਬਾਰੇ ਵਿੱਚ ਦਿੱਤੀ ਜਾਣਕਾਰੀ

ਇਸਰੋ ਮੁਖੀ ਨੇ ਕਿਹਾ ਕਿ ਆਦਿਤਿਆ-ਐਲ1 ਨੂੰ ਧਰਤੀ ਦੇ ਅੰਡਾਕਾਰ ਪੰਧ ਵਿੱਚ ਰੱਖਿਆ ਗਿਆ ਹੈ, ਜਿਸ ਵਿੱਚ ਧਰਤੀ ਦਾ ਸਭ ਤੋਂ ਨਜ਼ਦੀਕੀ ਪੁਆਇੰਟ 235 ਕਿਲੋਮੀਟਰ ਅਤੇ ਦੂਰ ਦਾ ਪੁਆਇੰਟ 19000 ਕਿਲੋਮੀਟਰ ਹੈ। ਇਸ ਦੇ ਨਾਲ ਹੀ ਇਸਰੋ ਮੁਖੀ ਨੇ ਚੰਦਰਯਾਨ-3 ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਚੰਦਰਮਾ 'ਤੇ ਭੇਜੇ ਗਏ ਚੰਦਰਯਾਨ-3 ਦਾ ਰੋਵਰ ਅਤੇ ਲੈਂਡਰ ਸਹੀ ਢੰਗ ਨਾਲ ਕੰਮ ਕਰ ਰਹੇ ਹਨ ਅਤੇ ਕਿਉਂਕਿ ਚੰਦਰਮਾ 'ਤੇ ਹੁਣ ਰਾਤ ਹੋ ਜਾਵੇਗੀ, ਇਸ ਲਈ ਇਨ੍ਹਾਂ ਨੂੰ 'ਡੀਐਕਟੀਵੇਟ' ਕਰ ਦਿੱਤਾ ਜਾਵੇਗਾ।

ਮਿਸ਼ਨ ਡਾਇਰੈਕਟਰ ਨੇ ਕਿਹਾ- ਸੁਪਨਾ ਸੱਚ ਹੋਣ ਵਰਗਾ

ਲਾਂਚ ਦੀ ਸਫਲਤਾ 'ਤੇ ਆਦਿਤਿਆ-L1 ਦੇ ਪ੍ਰੋਜੈਕਟ ਡਾਇਰੈਕਟਰ ਨਿਗਾਰ ਸ਼ਾਜੀ ਨੇ ਕਿਹਾ, "ਇਹ ਇੱਕ ਸੁਪਨੇ ਦੇ ਸੱਚ ਹੋਣ ਵਰਗਾ ਹੈ। ਮੈਂ ਬਹੁਤ ਖੁਸ਼ ਹਾਂ ਕਿ ਆਦਿਤਿਆ L-1 ਨੂੰ ਪੀ.ਐੱਸ.ਐੱਲ.ਵੀ ਦੁਆਰਾ ਓਰਬਿਟ ਵਿੱਚ ਹਮੇਸ਼ਾ ਦੀ ਤਰ੍ਹਾਂ ਨਿਰਵਿਘਨ ਰੂਪ ਵਿੱਚ ਰੱਖਿਆ ਗਿਆ ਹੈ। ਆਦਿੱਤਿਆ L-1 ਨੇ ਆਪਣੀ 125 ਦਿਨਾਂ ਦੀ ਲੰਬੀ ਯਾਤਰਾ ਸ਼ੁਰੂ ਕਰ ਦਿੱਤੀ ਹੈ।

ਇੱਕ ਵਾਰ ਜਦੋਂ ਆਦਿਤਿਆ ਐਲ-1 ਚਾਲੂ ਹੋ ਜਾਵੇਗਾ ਤਾਂ ਇਹ ਦੇਸ਼ ਅਤੇ ਵਿਸ਼ਵ ਵਿਗਿਆਨਕ ਭਾਈਚਾਰੇ ਲਈ ਇੱਕ ਸੰਪਤੀ ਹੋਵੇਗਾ। ਮੈਂ ਇਸ ਮਿਸ਼ਨ ਨੂੰ ਸੰਭਵ ਬਣਾਉਣ ਵਿੱਚ ਉਨ੍ਹਾਂ ਦੇ ਸਮਰਥਨ ਅਤੇ ਮਾਰਗਦਰਸ਼ਨ ਲਈ ਪੂਰੀ ਟੀਮ ਦਾ ਧੰਨਵਾਦ ਕਰਦਾ ਹਾਂ।"

ਇਹ ਵੀ ਪੜ੍ਹੋ: Lok Sabha Elections 2024: ਹਰਿਆਣਾ 'ਚ ਭਾਜਪਾ ਨੂੰ ਟੱਕਰ ਦੇਣ ਦੀ ਤਿਆਰੀ 'ਚ 'ਆਪ', ਹੁਣ ਇਸ ਖਾਸ ਰਣਨੀਤੀ ਤਹਿਤ ਹੋਵੇਗੀ ਕੇਜਰੀਵਾਲ ਦੀ ਐਂਟਰੀ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ

ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ

ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ

Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਗੁਰਦਾਸਪੁਰ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚ ਗਈ ਹਫੜਾ-ਦਫੜੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਪੰਜਾਬ 'ਚ ਦਿਨਦਿਹਾੜੇ ਨੌਜਵਾਨ ਦੀ ਗੋਲੀ ਮਾਰ ਕੇ ਕੀਤੀ ਹੱਤਿਆ, ਇਲਾਕੇ 'ਚ ਮਚੀ ਸਨਸਨੀ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
ਸ੍ਰੀ ਹਰਮੰਦਿਰ ਸਾਹਿਬ ਦੇ ਸਰੋਵਰ ‘ਚ ਮਸਲਿਮ ਨੌਜਵਾਨ ਦੀ ਵੀਡੀਓ ਨੇ ਮਚਾਈ ਹਲਚਲ, ਜਾਂਚ ਲਈ ਹੁਕਮ ਜਾਰੀ; ਜਾਣੋ ਪੂਰਾ ਮਾਮਲਾ
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Yo Yo Honey Singh Controversy: ਹਨੀ ਸਿੰਘ ਫਿਰ ਵਿਵਾਦਾਂ 'ਚ! ਗਾਇਕ ਜਸਬੀਰ ਜੱਸੀ ਦਾ ਫੁੱਟਿਆ ਗੁੱਸਾ, ਬੋਲੇ- ਮਾਤਾ-ਪਿਤਾ ਰੋਕਣ, ਨਹੀਂ ਤਾਂ ਅੱਗੇ ਵਧੇਗਾ...
Punjab News: ਹੁਣ ਬੀਜੇਪੀ ਦਾ ਕਮਲ ਫੜ ਪੰਥ ਦੀ ਸੇਵਾ ਕਰਨਗੇ ਚਰਨਜੀਤ ਬਰਾੜ! ਚੋਣਾਂ ਨੂੰ ਵੇਖਦਿਆਂ ਚੁੱਕਿਆ ਵੱਡਾ ਕਦਮ

Cricket 'ਚ ਆਇਆ ਨਵਾਂ ਨਿਯਮ, ਫੀਲਡਿੰਗ ਨਹੀਂ ਕਰੇਗਾ ਬੱਲੇਬਾਜ਼; ਬਦਲ ਜਾਵੇਗੀ ਕ੍ਰਿਕਟ ਦੀ ਤਸਵੀਰ

ਮਾਸਿਕ ਸ਼ਿਵਰਾਤਰੀ ਅਤੇ ਪ੍ਰਦੋਸ਼ ਵਰਤ ਦਾ ਸੰਯੋਗ, ਜੇਕਰ ਆਹ 4 ਨਿਯਮ ਟੁੱਟੇ ਤਾਂ ਹੋਵੇਗਾ ਨੁਕਸਾਨ

ਰਾਸ਼ਟਰਪਤੀ Droupadi Murmu ਦਾ ਜਲੰਧਰ ਦੌਰਾ ਰੱਦ, ਸਾਹਮਣੇ ਆਈ ਵੱਡੀ ਵਜ੍ਹਾ

Embed widget