ਪੜਚੋਲ ਕਰੋ

ਮੋਦੀ ਰਾਜ 'ਚ 153 ਸੰਸਦ ਮੈਂਬਰਾਂ ਦੀ ਜਾਇਦਾਦ ਹੋਈ ਦੁੱਗਣੀ, ਹਰਸਿਮਰਤ ਬਾਦਲ 6ਵੇਂ ਨੰਬਰ ‘ਤੇ, ADR ਦੀ ਰਿਪੋਰਟ ‘ਚ ਖੁਲਾਸਾ

ਨਵੀਂ ਦਿੱਲੀ: ਸਾਲ 2014 ਵਿੱਚ ਇੱਕ ਵਾਰ ਫੇਰ ਸੰਸਦ ਪਹੁੰਚੇ 153 ਸੰਸਦ ਮੈਂਬਰਾਂ ਦੀ ਸੰਪਤੀ ‘ਚ 142 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਇਹ ਪ੍ਰਤੀ ਸਾਂਸਦ ਔਸਤ 13.32 ਕਰੋੜ ਰੁਪਏ ਰਹੀ ਹੈ। ਇਸ ਲਿਸਟ ‘ਚ ਬੀਜੇਪੀ ਸਾਂਸਦ ਸ਼ਤਰੂਘਨ ਸਿਨ੍ਹਾ, ਬੀਜੇਡੀ ਸਾਂਸਦ ਪਿਨਾਕੀ ਮਿਸ਼ਰਾ ਤੇ ਐਨਸੀਪੀ ਸਾਂਸਦ ਸੁਪ੍ਰਿਆ ਸੂਲੇ ਟੌਪ ‘ਤੇ ਹਨ। ਇਲੈਕਸ਼ਨ ਵੌਚ ਐਂਡ ਐਸੋਸੀਏਸ਼ਨ ਆਫ ਡੈਮੋਕ੍ਰੇਟਿਕ ਰਿਫਾਰਮਜ਼ (ਏਡੀਆਰ) ਮੁਤਾਬਕ ਪੰਜ ਸਾਲਾਂ ‘ਚ 153 ਸਾਂਸਦਾਂ ਦੀ ਔਸਤ ਜਾਇਦਾਦ ‘ਚ ਵਾਧਾ 7.81 ਕਰੋੜ ਰੁਪਏ ਰਿਹਾ। ਆਜ਼ਾਦ ਜਨਤਕ ਖੋਜ ਸਮੂਹਾਂ ਨੇ 2014 ‘ਚ ਫੇਰ ਤੋਂ ਚੁਣੇ ਹੋਏ 153 ਸਾਂਸਦਾਂ ਵੱਲੋਂ ਸੌਂਪੇ ਵਿੱਤੀ ਬਿਓਰੇ ਦੀ ਤੁਲਨਾ ਕੀਤੀ ਹੈ। ਇਸ ‘ਚ ਪਾਇਆ ਕਿ ਇਨ੍ਹਾਂ ਸਾਂਸਦਾਂ ਦੀ ਸਾਲ 2009 ‘ਚ ਸੰਪਤੀ 5.50 ਕਰੋੜ ਰੁਪਏ ਸੀ, ਜੋ ਹੁਣ ਦੁੱਗਣੀ ਤੋਂ ਜ਼ਿਆਦਾ ਯਾਨੀ 13.32 ਕਰੋੜ ਰੁਪਏ ਹੋ ਗਈ ਹੈ। ਇਸ ‘ਚ ਸਭ ਤੋਂ ਜ਼ਿਆਦਾ ਜਾਇਦਾਦ ‘ਚ ਵਾਧਾ ਬੀਜੇਪੀ ਸਾਂਸਦ ਸ਼ਤਰੀਘਨ ਸਿਨ੍ਹਾ ਦਾ ਹੋਇਆ ਹੈ। ਸਾਲ 2009 ‘ਚ ਉਨ੍ਹਾਂ ਦੀ ਜਾਇਦਾਦ ਕਰੀਬ 15 ਕਰੋੜ ਰੁਪਏ ਸੀ, ਜੋ 2014 ‘ਚ ਵਧਕੇ 131 ਕਰੋੜ ਰੁਪਏ ਹੋ ਗਈ। ਉਧਰ ਬੀਜੂ ਜਨਤਾ ਦਲ ਦੇ ਪਿਨਾਕੀ ਮਿਸ਼ਰਾ ਦੀ ਜਾਇਦਾਦ 107 ਕਰੋੜ ਰੁਪਏ ਤੋਂ ਵਧਕੇ 137 ਕਰੋੜ ਰੁਪਏ ਹੋ ਗਈ ਹੈ। ਇਸ ਲਿਸਟ ‘ਚ ਤੀਜੇ ਨੰਬਰ ‘ਤੇ ਰਾਸ਼ਟਰੀ ਕਾਂਗਰਸ ਪਾਰਟੀ ਦੀ ਸੁਪ੍ਰਿਆ ਸੁਲੇ ਹੈ ਜਿਨ੍ਹਾਂ ਦੀ ਜਾਇਦਾਦ 2009 ‘ਚ 51 ਕਰੋੜ ਰੁਪਏ ਸੀ ਜੋ 2014 ‘ਚ ਵਧਕੇ 113 ਕਰੋੜ ਹੋ ਗਈ। ਇਸ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਛੇਵੇਂ ਤੇ ਬੀਜੇਪੀ ਦੇ ਵਰੁਣ ਗਾਂਧੀ 10ਵੇਂ ਸਥਾਨ ‘ਤੇ ਹਨ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ

Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
ਕੈਨੇਡਾ ਨੇ ਹੁਣ ਦਿੱਤਾ ਤਕੜਾ ਝਟਕਾ ! ਬੱਚਿਆਂ ਦੇ ਨਾਲ ਰਹਿਣ ਲਈ ਮਾਪਿਆਂ ਨੂੰ ਨਹੀਂ ਮਿਲੇਗੀ PR, PGP ਪ੍ਰੋਗਰਾਮ 'ਤੇ ਵੀ ਲਾਈ ਪਾਬੰਦੀ
Punjab News: ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਵੱਡੀ ਖਬਰ, ਜਾਣੋ ਕਿੰਨਾ ਲੋਕਾਂ ਦੀ ਵਧੇਗੀ ਮੁਸੀਬਤ ? ਸਰਕਾਰ ਨੇ ਲਿਆ ਇਹ ਫੈਸਲਾ
New Virus Spread: ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
ਕੋਵਿਡ ਤੋਂ ਵੱਧ ਘਾਤਕ ਬੀਮਾਰੀ ਦੇ ਡਰ ਨਾਲ ਕੰਬਿਆ ਦੇਸ਼, ਐਮਰਜੈਂਸੀ ਦੇ ਹਾਲਾਤ; ਜਾਣੋ ਕਿਵੇਂ ਬਣਾ ਰਿਹਾ ਸ਼ਿਕਾਰ ?
Punjab News: ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
ਪੰਜਾਬ ਵਾਸੀ ਰਹਿਣ ਸਾਵਧਾਨ! ਇਸ ਕੰਮ ਲਈ 10 ਹਜ਼ਾਰ ਤੋਂ 15 ਲੱਖ ਤੱਕ ਦਾ ਲੱਗੇਗਾ ਜੁਰਮਾਨਾ; ਦੋਸ਼ੀ ਨੂੰ ਫੜਨ 'ਤੇ ਇਨਾਮ ਮਿਲੇਗਾ
Punjab News: ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
ਪੰਜਾਬ 'ਚ ਸ਼ਾਮ 7 ਤੋਂ ਸਵੇਰੇ 6 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਮੁਕੰਮਲ ਪਾਬੰਦੀ, ਸਰਕਾਰ ਵੱਲੋਂ ਸਖ਼ਤ ਹੁਕਮ ਜਾਰੀ...
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Embed widget