ਪੜਚੋਲ ਕਰੋ
Advertisement
ਇਲਾਹਾਬਾਦ ਹਾਈਕੋਰਟ ਦਾ ਵੱਡਾ ਫੈਸਲਾ, 'ਵੱਖ-ਵੱਖ ਧਰਮਾਂ ਦੇ ਬਾਲਗ ਜੋੜਿਆਂ ਨੂੰ ਪਸੰਦ ਦਾ ਸਾਥੀ ਚੁਣਨ ਦਾ ਅਧਿਕਾਰ'
ਇਲਾਹਾਬਾਦ ਹਾਈਕੋਰਟ ਨੇ ਵੱਖ-ਵੱਖ ਧਰਮਾਂ ਦੇ ਬਾਲਗ ਜੋੜਿਆਂ ਦੇ ਵਿਆਹੁਤਾ ਜੀਵਨ ਵਿੱਚ ਕਿਸੇ ਦੇ ਵੀ ਦਖਲਅੰਦਾਜ਼ੀ 'ਤੇ ਪਾਬੰਦੀ ਲਾ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਉਨ੍ਹਾਂ ਦੇ ਮਾਪਿਆਂ ਨੂੰ ਵੀ ਵਿਆਹੁਤਾ ਜੀਵਨ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ।
ਪ੍ਰਯਾਗਰਾਜ: ਇਲਾਹਾਬਾਦ ਹਾਈ ਕੋਰਟ ਨੇ ਕਿਸੇ ਵੀ ਵਿਅਕਤੀ ਨੂੰ ਵਿਰੋਧੀ ਧਰਮਾਂ ਦੇ ਬਾਲਗ ਜੋੜਿਆਂ ਦੇ ਵਿਆਹੁਤਾ ਜੀਵਨ ਵਿੱਚ ਦਖ਼ਲ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਪੁਲਿਸ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਉਨ੍ਹਾਂ ਦੇ ਮਾਪਿਆਂ ਨੂੰ ਵੀ ਦੋਵਾਂ ਦੇ ਵਿਆਹੁਤਾ ਜੀਵਨ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ।
ਇਹ ਵੀ ਪੜ੍ਹੋ: Petrol Diesel Price Today on 17 September 2021: ਲਗਾਤਾਰ 12ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਦੇਸ਼
ਦੇਸ਼
Advertisement