ਪ੍ਰਯਾਗਰਾਜ: ਇਲਾਹਾਬਾਦ ਹਾਈ ਕੋਰਟ ਨੇ ਕਿਸੇ ਵੀ ਵਿਅਕਤੀ ਨੂੰ ਵਿਰੋਧੀ ਧਰਮਾਂ ਦੇ ਬਾਲਗ ਜੋੜਿਆਂ ਦੇ ਵਿਆਹੁਤਾ ਜੀਵਨ ਵਿੱਚ ਦਖ਼ਲ ਦੇਣ 'ਤੇ ਪਾਬੰਦੀ ਲਗਾ ਦਿੱਤੀ ਹੈ। ਅਦਾਲਤ ਨੇ ਪੁਲਿਸ ਨੂੰ ਉਨ੍ਹਾਂ ਦੀ ਸੁਰੱਖਿਆ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਹੈ ਕਿ ਉਨ੍ਹਾਂ ਦੇ ਮਾਪਿਆਂ ਨੂੰ ਵੀ ਦੋਵਾਂ ਦੇ ਵਿਆਹੁਤਾ ਜੀਵਨ ਵਿੱਚ ਦਖਲ ਦੇਣ ਦਾ ਅਧਿਕਾਰ ਨਹੀਂ ਹੈ।


ਇਹ ਵੀ ਪੜ੍ਹੋ: Petrol Diesel Price Today on 17 September 2021: ਲਗਾਤਾਰ 12ਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ 'ਚ ਨਹੀਂ ਹੋਇਆ ਕੋਈ ਬਦਲਾਅ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904