ਪੜਚੋਲ ਕਰੋ

Farmers Protest: ਦਿੱਲੀ ਟ੍ਰੈਫਿਕ ਪੁਲਿਸ ਨੇ ਜਾਰੀ ਕੀਤੀ ਐਡਵਾਇਜ਼ਰੀ, ਘਰੋਂ ਨਿਕਲਣ ਤੋਂ ਪਹਿਲਾਂ ਜਾਣੋ

ਕਿਸਾਨ ਅੰਦੋਲਨ ਕਾਰਨ ਦਿੱਲੀ ਟ੍ਰੈਫਿਕ ਪੁਲਿਸ ਨੇ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਇਸ ਵਿਚ ਲੋਕਾਂ ਨੂੰ ਬੰਦ ਅਤੇ ਖੁੱਲੇ ਰੂਟਾਂ ਦੀ ਜਾਣਕਾਰੀ ਦਿੱਤੀ ਗਈ ਹੈ।

ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ (New Farm Laws) ਦੇ ਵਿਰੋਧ ਵਿੱਚ ਦਿੱਲੀ ਦੀ ਸਰਹੱਦ ‘ਤੇ ਪਿਛਲੇ 18 ਦਿਨਾਂ ਤੋਂ ਚੱਲ ਰਹੇ ਅੰਦੋਲਨ ਦੇ ਵਿਚਕਾਰ ਦਿੱਲੀ ਟ੍ਰੈਫਿਕ ਪੁਲਿਸ (Delhi Traffic Police) ਨੇ ਟ੍ਰੈਫਿਕ ਅਲਰਟ ਜਾਰੀ ਕੀਤਾ ਹੈ। ਪੁਲਿਸ ਨੇ ਲੋਕਾਂ ਨੂੰ ਬੰਦ ਅਤੇ ਖੁੱਲੇ ਰੂਟਾਂ ਬਾਰੇ ਜਾਣਕਾਰੀ ਦਿੱਤੀ ਹੈ ਅਤੇ ਅਸੁਵਿਧਾ ਤੋਂ ਬਚਣ ਲਈ ਬਦਲਵੇਂ ਰਸਤੇ ਇਸਤੇਮਾਲ ਕਰਨ ਦੀ ਸਲਾਹ ਵੀ ਦਿੱਤੀ ਹੈ। ਕਿਸਾਨ ਯੂਨੀਅਨਾਂ ਦੇ ਮੁਖੀ ਵੱਲੋਂ ਭੁੱਖ ਹੜਤਾਲ ਦੇ ਮੱਦੇਨਜ਼ਰ ਇੱਕ ਨਵੀਂ ਐਡਵਾਇਜ਼ਰੀ (Traffic Advisory) ਜਾਰੀ ਕੀਤੀ ਜਾ ਸਕਦੀ ਹੈ। ਟ੍ਰੈਫਿਕ ਪੁਲਿਸ ਦੇ ਅਲਰਟ ਮੁਤਾਬਕ, ਪੀਰਾਗੜੀ ਤੋਂ ਨਾਂਗਲਾਈ ਰੋਡ 'ਤੇ ਐਬ ਟ੍ਰੈਫਿਕ ਆਮ ਹੈ। ਇਸ ਤੋਂ ਪਹਿਲਾਂ ਐਡਵਾਇਜ਼ਰੀ ਵਿਚ ਦੱਸਿਆ ਗਿਆ ਸੀ ਕਿ ਸਿੰਘੂ ਸਰਹੱਦ, ਓਚੰਦੀ ਸਰਹੱਦ, ਪਿਆਓ ਮਨੀਆਰੀ, ਸਬੋਲੀ, ਮੰਗੇਸ਼ ਸਰਹੱਦ, ਟਿੱਕਰੀ, ਡਾਨਸਾ, ਗਾਜੀਪੁਰ ਅਤੇ ਚਿੱਲਾ ਸਰਹੱਦ ਬੰਦ ਰਹੇਗੀ। ਇਸਦੇ ਨਾਲ ਹੀ ਪੁਲਿਸ ਨੇ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ ਹੈ। ਪੁਲਿਸ ਨੇ ਆਪਣੇ ਅਧਿਕਾਰਤ ਟਵਿੱਟਰ ਪੇਜ਼ ਤੋਂ ਮਾਸਕ ਪਾਉਣ, ਸਮਾਜਕ ਦੂਰੀ ਬਣਾਉਣ ਅਤੇ ਹੱਥਾਂ ਨੂੰ ਸਾਫ ਕਰਨ ਲਈ ਕਿਹਾ ਹੈ। ਅੱਜ ਕਿਸਾਨ ਜਾਣਗੇ ਭੁੱਖ ਹੜਤਾਲ 'ਤੇ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਕੇਂਦਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ ਵੀ ਜਾਰੀ ਹੈ। ਸਮੂਹ ਕਿਸਾਨ ਯੂਨੀਅਨਾਂ ਦੇ ਮੁਖੀ ਅੱਜ ਇੱਕ ਦਿਨ ਦੀ ਭੁੱਖ ਹੜਤਾਲ ’ਤੇ ਜਾਣਗੇ। ਉਹ ਹੜਤਾਲ ਸੋਮਵਾਰ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਕੀਤੀ ਜਾ ਰਹੀ ਹੈ। ਕਿਸਾਨਾਂ ਦਾ ਸਮਰਥਨ ਮਗਰੋਂ ਇੱਕ ਵਾਰ ਫੇਰ ਕੇਜਰੀਵਾਲ ਦੇ ਘਰ ‘ਤੇ ਹਮਲਾ, ਤੋੜੇ ਗਏ ਸੀਸੀਟੀਵੀ, ਭਾਜਪਾ ਨੇਤਾਵਾਂ ‘ਤੇ ਲੱਗੇ ਇਲਜ਼ਾਮ ਇਸ ਦੇ ਨਾਲ ਹੀ ਦੱਸ ਦਈਏ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਐਲਾਨ ਕੀਤਾ ਹੈ ਕਿ ਉਹ ਸੋਮਵਾਰ ਨੂੰ ਕਿਸਾਨਾਂ ਦੇ ਸਮਰਥਨ ਵਿੱਚ ਇੱਕ ਦਿਨ ਦਾ ਵਰਤ ਰੱਖਣਗੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਸਾਰੇ ਸਮਰਥਕਾਂ ਨੂੰ ਇੱਕ ਦਿਨ ਦਾ ਵਰਤ ਰੱਖਣ ਦੀ ਅਪੀਲ ਵੀ ਕੀਤੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget