ਪੜਚੋਲ ਕਰੋ

ਅਫ਼ਗਾਨਿਸਾਤਨ ਤੋਂ ਲਿਆਂਦੀ 191 ਕਿੱਲੋ ਡਰੱਗਜ਼ ਦੀ ਖ਼ੇਪ ਜ਼ਬਤ, 1000 ਕਰੋੜ ਰੁਪਏ ਕੀਮਤ

ਇਹ ਡਰੱਗਜ਼ ਅਫ਼ਗਾਨਿਸਤਾਨ ਸਮੁੰਦਰ ਰਾਹੀਂ ਮੁੰਬਈ ਲਿਆਂਦਾ ਗਿਆ ਸੀ। ਤਸਕਰਾਂ ਨੇ ਹੈਰੋਇਨ ਨੂੰ ਪਲਾਸਟਿਕ ਦੇ ਪਾਈਪ 'ਚ ਲੁਕਾ ਕੇ ਰੱਖਿਆ ਸੀ। ਪਲਾਸਟਿਕ ਦੇ ਪਾਈਪ ਨੂੰ ਇਸ ਤਰ੍ਹਾਂ ਨਾਲ ਪੇਂਟ ਕੀਤਾ ਸੀ ਕਿ ਬਾਂਸ ਵਾਂਗ ਲੱਗੇ।

ਮੁੰਬਈ: ਮਹਾਰਾਸ਼ਟਰ 'ਚ DRI ਅਤੇ ਕਸਟਮ ਵਿਭਾਗ ਨੂੰ ਵੱਡੀ ਕਾਮਯਾਬੀ ਮਿਲੀ ਹੈ ਦੋਵੇਂ ਵਿਭਾਗਾਂ ਦੀਆਂ ਟੀਮਾਂ ਨੇ ਇਕ ਜੁਆਇੰਟ ਆਪਰੇਸ਼ਨ 'ਚ ਨਵੀਂ ਮੁੰਬਈ ਦੇ ਨਹਾਵਾ ਸ਼ੇਵਾ ਬੰਦਰਗਾਹ ਪੋਰਟ 'ਤੇ 191 ਕਿੱਲੋ ਡਰੱਗਜ਼ ਦੀ ਖੇਪ ਜ਼ਬਤ ਕੀਤੀ ਹੈ। ਜਿਸ ਦੀ ਕੀਮਤ 1000 ਕਰੋੜ ਰੁਪਏ ਦੱਸੀ ਗਈ ਹੈ। ਇਸ ਮਾਮਲੇ 'ਚ ਕਸਟਮ ਏਜੰਟ ਮੀਨਾਨਾਥ ਬੋਡਕੇ ਤੇ ਕੋਂਡੀਭਾਊ ਪਾਡੂਰੰਗ ਗੁੰਜਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਗ੍ਰਿਫ਼ਤਾਰੀ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਸਥਾਨਕ ਕੋਰਟ 'ਚ ਪੇਸ਼ ਕੀਤਾ ਗਿਆ ਜਿੱਥੇ ਉਨ੍ਹਾਂ ਨੂੰ 14 ਦਿਨ ਦੀ ਨਿਆਇੰਕ ਹਿਰਾਸਤ 'ਚ ਭੇਜ ਦਿੱਤਾ ਗਿਆ ਹੈ। ਇਸ ਮਾਮਲੇ 'ਚ ਅਜੇ ਹੋਰ ਵੀ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ।

ਇਹ ਡਰੱਗਜ਼ ਅਫ਼ਗਾਨਿਸਤਾਨ ਸਮੁੰਦਰ ਰਾਹੀਂ ਮੁੰਬਈ ਲਿਆਂਦਾ ਗਿਆ ਸੀ। ਤਸਕਰਾਂ ਨੇ ਹੈਰੋਇਨ ਨੂੰ ਪਲਾਸਟਿਕ ਦੇ ਪਾਈਪ 'ਚ ਲੁਕਾ ਕੇ ਰੱਖਿਆ ਸੀ। ਪਲਾਸਟਿਕ ਦੇ ਪਾਈਪ ਨੂੰ ਇਸ ਤਰ੍ਹਾਂ ਨਾਲ ਪੇਂਟ ਕੀਤਾ ਸੀ ਕਿ ਬਾਂਸ ਵਾਂਗ ਲੱਗੇ। ਕਸਟਮ ਵਿਭਾਗ ਨੇ ਜਦੋਂ ਡਰੱਗਜ਼ ਫੜ ਲਿਆ ਤਾਂ ਤਸਕਰਾਂ ਨੇ ਇਸ ਨੂੰ ਆਯੁਰਵੈਦਿਕ ਦਵਾਈ ਦੱਸਿਆ। ਜਦੋਂ ਸਖ਼ਤੀ ਨਾਲ ਪੁੱਛਿਆ ਗਿਆ ਤਾਂ ਉਨ੍ਹਾਂ ਸੱਚਾਈ ਦੱਸੀ।

ਜਾਂਚ ਏਜੰਸੀ ਦਾ ਦਾਅਵਾ ਹੈ ਕਿ ਇਹ ਇਸ ਸਾਲ ਦਾ ਹੁਣ ਤਕ ਦਾ ਸਭ ਤੋਂ ਵੱਡਾ ਡਰੱਗਜ਼ ਰੈਕੇਟ ਫੜਿਆ ਗਿਆ ਹੈ। ਪਿਛਲੇ ਸਾਲ ਪੰਜਾਬ ਪੁਲਿਸ ਦੀ ਐਸਟੀਐਫ ਨੇ 194 ਕਿੱਲੋ ਡਰੱਗਜ਼ ਅੰਮ੍ਰਿਤਸਰ ਤੋਂ ਫੜਿਆ ਸੀ। ਇਸ ਮਾਮਲੇ 'ਚ ਛੇ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਸਾਵਧਾਨ! ਕੋਰੋਨਾ ਦੀ ਰਫ਼ਤਾਰ 'ਚ ਭਾਰਤ ਨੇ ਅਮਰੀਕਾ ਤੇ ਬ੍ਰਾਜ਼ੀਲ ਨੂੰ ਪਛਾੜਿਆ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
ਕ੍ਰਿਕਟ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਕ੍ਰਿਕਟ ਕੋਚ ਦੀ ਮੌਤ; 17 ਸਾਲਾ ਖਿਡਾਰੀ ਗ੍ਰਿਫਤਾਰ
Embed widget