ਪੜਚੋਲ ਕਰੋ

ਅਫ਼ਗਾਨਿਸਤਾਨ 'ਚ ਤਸ਼ੱਦਦ ਦਾ ਸ਼ਿਕਾਰ 700 ਹੋਰ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ 11 ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ। ਇਨ੍ਹਾਂ ਸਿੱਖਾਂ ਦਾ ਏਅਰਪੋਰਟ 'ਤੇ ਸ਼ਾਨਦਾਰ ਸੁਆਗਤ ਕੀਤਾ ਗਿਆ ਸੀ। ਇਨ੍ਹਾਂ ਸਿੱਖ ਪਰਿਵਾਰਾਂ ਨੂੰ ਦਿੱਲੀ 'ਚ ਗੁਰਦੁਆਰੇ 'ਚ ਠਹਿਰਾਇਆ ਗਿਆ ਹੈ।

ਨਵੀਂ ਦਿੱਲੀ: ਨਾਗਰਿਕਤਾ ਸੋਧ ਕਾਨੂੰਨ ਬਣਨ ਤੋਂ ਬਾਅਦ ਅਫ਼ਗਾਨਿਸਤਾਨ ਵਿਚ ਧਾਰਮਿਕ ਵਧੀਕੀਆਂ ਦਾ ਸ਼ਿਕਾਰ ਹੋਏ 700 ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਹੈ। ਇਨ੍ਹਾਂ ਦੀ ਵਾਪਸੀ ਕਈ ਜਥਿਆਂ ਵਿਚ ਹੋਵੇਗੀ।

ਨਾਗਰਿਕਤਾ ਸੋਧ ਕਾਨੂੰਨ (ਸੀਏਏ) ਦੇ ਅਮਲ ਵਿਚ ਆਉਣ ਤੋਂ ਬਾਅਦ 26 ਜੁਲਾਈ ਨੂੰ 11 ਸਿੱਖਾਂ ਦਾ ਪਹਿਲਾ ਜੱਥਾ ਅਫ਼ਗਾਨਿਸਤਾਨ ਤੋਂ ਭਾਰਤ ਪਰਤ ਚੁੱਕਾ ਹੈ। ਇਨ੍ਹਾਂ ਸਿੱਖਾਂ ਦਾ ਏਅਰਪੋਰਟ 'ਤੇ ਸ਼ਾਨਦਾਰ ਸੁਆਗਤ ਕੀਤਾ ਗਿਆ ਸੀ। ਇਨ੍ਹਾਂ ਸਿੱਖ ਪਰਿਵਾਰਾਂ ਨੂੰ ਦਿੱਲੀ 'ਚ ਗੁਰਦੁਆਰੇ 'ਚ ਠਹਿਰਾਇਆ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਸਿੱਖਾਂ ਦੇ ਰਹਿਣ-ਸਹਿਣ ਦਾ ਇੰਤਜ਼ਾਮ ਦੇਖ ਰਹੀ ਹੈ।

SpaceX ਨੂੰ ਮਿਲੀ ਵੱਡੀ ਸਫ਼ਲਤਾ, ਪੁਲਾੜ ਯਾਤਰੀਆਂ ਨੂੰ ਸਮੁੰਦਰ 'ਚ ਉਤਾਰ ਕੇ ਰਚਿਆ ਇਤਿਹਾਸ

ਕੇਂਦਰੀ ਕੈਬਨਿਟ 'ਚ ਕੋਰੋਨਾ ਦੀ ਦਸਤਕ, ਸਾਰੇ ਮੰਤਰੀਆਂ ਲਈ ਜਾਂਚ ਲਾਜ਼ਮੀ

ਬੀਜੇਪੀ ਦੇ ਕੌਮੀ ਸਕੱਤਰ ਆਰਪੀ ਸਿੰਘ ਨੇ ਸ਼ਨੀਵਾਰ ਦੱਸਿਆ ਕਿ ਪਹਿਲੇ ਜੱਥੇ ਤੋਂ ਬਾਅਦ ਕਰੀਬ 700 ਹੋਰ ਸਿੱਖਾਂ ਨੂੰ ਅਫ਼ਗਾਨਿਸਤਾਨ ਤੋਂ ਵਾਪਸ ਲਿਆਂਦਾ ਜਾਵੇਗਾ। ਅਫ਼ਗਾਨਿਸਤਾਨ ਸਥਿਤ ਭਾਰਤੀ ਦੂਤਘਰ ਉਨ੍ਹਾਂ ਦੇ ਸੰਪਰਕ ਵਿਚ ਹੈ। ਉਨ੍ਹਾਂ ਵਿਚੋਂ ਬਹੁਤੇ ਸਿੱਖਾਂ ਦੇ ਰਿਸ਼ਤੇਦਾਰ ਤਿਲਕ ਨਗਰ ਵਿਚ ਰਹਿੰਦੇ ਹਨ।

ਇਸ ਲਈ ਉਨ੍ਹਾਂ ਦੇ ਰਹਿਣ ਦੇ ਪ੍ਰਬੰਧ ਵਿਚ ਵੀ ਕੋਈ ਮੁਸ਼ਕਿਲ ਨਹੀਂ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਖ਼ਤ ਫ਼ੈਸਲੇ ਕਾਰਨ ਹੀ ਅਫ਼ਗਾਨਿਸਤਾਨ ਵਿਚ ਤਸ਼ੱਦਦ ਸਹਿ ਰਹੇ ਸਾਡੇ ਭਰਾਵਾਂ ਨੂੰ ਵਾਪਸ ਲਿਆਂਦਾ ਜਾਣਾ ਸੰਭਵ ਹੋ ਸਕਿਆ ਹੈ।

ਗ੍ਰਹਿ ਮੰਤਰੀ ਤੋਂ ਬਾਅਦ ਹੁਣ ਮੁੱਖ ਮੰਤਰੀ ਕੋਰੋਨਾ ਪੌਜ਼ੇਟਿਵ, ਹਸਪਤਾਲ 'ਚ ਭਰਤੀ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ

ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
Sangrur: ਬੁਲੇਟ ਮੋਟਰਸਾਈਕਲਾਂ ‘ਤੇ ਪਟਾਕੇ ਪਾਉਣ ਵਾਲਿਆਂ 'ਤੇ ਪੰਜਾਬ ਪੁਲਿਸ ਦਾ ਵੱਡਾ ਐਕਸ਼ਨ! ਕੱਟੇ ਚਲਾਨ ਤੇ ਕੀਤਾ 2.23 ਲੱਖ ਦਾ ਜੁਰਮਾਨਾ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ

Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ

ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ

Embed widget