ਪੜਚੋਲ ਕਰੋ

Afghanistan Blast: ਅਫਗਾਨਿਸਤਾਨ ਦੀ ਮਸਜਿਦ 'ਚ ਧਮਾਕਾ, ਜਾਣੋ ਤਾਜ਼ਾ ਹਾਲਾਤ

Afghanistan Mosque Blast: ਅਫਗਾਨਿਸਤਾਨ ਦੇ ਫਰਿਆਬ ਦੇ ਮੇਮਨਾ 'ਚ ਇਕ ਮਸਜਿਦ 'ਚ ਧਮਾਕਾ ਹੋਇਆ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ।

Afghanistan Mosque Blast: ਅਫਗਾਨਿਸਤਾਨ ਦੇ ਫਰਿਆਬ ਦੇ ਮੇਮਨਾ 'ਚ ਇਕ ਮਸਜਿਦ 'ਚ ਧਮਾਕਾ ਹੋਇਆ ਹੈ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਕਿੰਨਾ ਨੁਕਸਾਨ ਹੋਇਆ ਹੈ। ਅਫਗਾਨਿਸਤਾਨ ਵਿੱਚ ਹਰ ਰੋਜ਼ ਬੰਬ ਧਮਾਕੇ ਹੋ ਰਹੇ ਹਨ। ਪਿਛਲੇ ਮਹੀਨੇ 11 ਜਨਵਰੀ ਨੂੰ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਸਥਿਤ ਵਿਦੇਸ਼ ਮੰਤਰਾਲੇ ਦੇ ਗੇਟ ਨੇੜੇ ਬੰਬ ਧਮਾਕਾ ਹੋਇਆ ਸੀ। ਇਸ ਧਮਾਕੇ ਵਿਚ 20 ਲੋਕਾਂ ਦੀ ਜਾਨ ਚਲੀ ਗਈ ਸੀ। ਕਾਬੁਲ ਵਿੱਚ ਹੋਏ ਬੰਬ ਧਮਾਕੇ ਤੋਂ ਬਾਅਦ ਅਫਗਾਨਿਸਤਾਨ ਸਰਕਾਰ ਨੇ ਵਿਦੇਸ਼ ਮੰਤਰਾਲੇ ਦੀ ਸੁਰੱਖਿਆ ਵਧਾ ਦਿੱਤੀ ਸੀ। ਗੰਭੀਰ ਰੂਪ 'ਚ ਜ਼ਖਮੀ ਲੋਕਾਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ।

ਪਿਛਲੇ ਮਹੀਨੇ ਜਨਵਰੀ ਵਿੱਚ ਕਾਬੁਲ ਵਿਦੇਸ਼ ਮੰਤਰਾਲੇ ਦੇ ਗੇਟ ਨੇੜੇ ਹੋਏ ਬੰਬ ਧਮਾਕੇ ਤੋਂ ਪਹਿਲਾਂ ਵੀ 4 ਜਨਵਰੀ ਨੂੰ ਕਾਬੁਲ ਦੇ ਹਵਾਈ ਅੱਡੇ ਉੱਤੇ ਬੰਬ ਧਮਾਕਾ ਹੋਇਆ ਸੀ। ਉਸ ਬੰਬ ਧਮਾਕੇ ਵਿਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਸੀ। ਉੱਥੇ ਹੀ 8 ਲੋਕ ਜ਼ਖਮੀ ਹੋ ਗਏ। ਇਹ ਬੰਬ ਧਮਾਕਾ ਆਰਮੀ ਏਅਰਪੋਰਟ ਦੇ ਮੁੱਖ ਗੇਟ ਨੇੜੇ ਹੋਇਆ। ਅਫਗਾਨਿਸਤਾਨ 'ਚ ਹੋ ਰਹੇ ਬੰਬ ਧਮਾਕਿਆਂ ਦੀ ਗੱਲ ਕਰੀਏ ਤਾਂ ਦੇਸ਼ 'ਚ ਕਈ ਮਹੀਨਿਆਂ ਤੋਂ ਧਮਾਕੇ ਹੋ ਰਹੇ ਹਨ।

ਤਾਲਿਬਾਨ ਦੀ ਸਰਕਾਰ
ਇਸ ਸਮੇਂ ਅਫਗਾਨਿਸਤਾਨ ਵਿੱਚ ਤਾਲਿਬਾਨ ਦੀ ਸਰਕਾਰ ਹੈ। ਇਸ ਦੌਰਾਨ ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ 'ਚ ਚੀਨੀ ਹੋਟਲ 'ਚ ਬੰਬ ਧਮਾਕਾ ਹੋਇਆ। ਤਾਲਿਬਾਨ ਨੇ ਦੋ ਸਾਲ ਪਹਿਲਾਂ ਅਗਸਤ 2021 ਵਿੱਚ ਅਫਗਾਨਿਸਤਾਨ 'ਤੇ ਕਬਜ਼ਾ ਕਰ ਲਿਆ ਸੀ। ਇਸਲਾਮਿਕ ਸਟੇਟ ਦੀ ਅਫਗਾਨ ਸ਼ਾਖਾ ਨਾਲ ਜੁੜੇ ਸਮੂਹਾਂ ਨੇ ਉਥੇ ਮੌਜੂਦ ਹਜ਼ਾਰਾ, ਅਫਗਾਨ ਸ਼ੀਆ, ਸੂਫੀਆਂ ਅਤੇ ਹੋਰਾਂ ਨੂੰ ਨਿਸ਼ਾਨਾ ਬਣਾ ਕੇ ਹਮਲੇ ਕੀਤੇ। ਦੂਜੇ ਪਾਸੇ ਪਿਛਲੇ ਸਾਲ 6 ਦਸੰਬਰ ਨੂੰ ਜਲਾਲਾਬਾਦ ਬਲਖ ਦੇ ਕਰੰਸੀ ਐਕਸਚੇਂਜ ਬਾਜ਼ਾਰ ਵਿੱਚ ਵੱਡਾ ਧਮਾਕਾ ਹੋਇਆ ਸੀ।

ਹਮਲੇ ਦੀ ਜ਼ਿੰਮੇਵਾਰੀ
28 ਦਸੰਬਰ ਨੂੰ ਅਫਗਾਨਿਸਤਾਨ ਦੇ ਉੱਤਰੀ ਤਖਾਰ ਸੂਬੇ ਦੀ ਰਾਜਧਾਨੀ ਤਾਲੁਕਾਨ 'ਚ ਧਮਾਕਾ ਹੋਇਆ ਸੀ। ਇਸ ਘਟਨਾ 'ਚ ਚਾਰ ਲੋਕ ਜ਼ਖਮੀ ਹੋ ਗਏ। 13 ਦਸੰਬਰ ਨੂੰ ਵੀ ਹਮਲਾ ਹੋਇਆ ਸੀ, ਹੁਣ ਤੱਕ ਕਾਬੁਲ ਵਿੱਚ ਜੋ ਵੀ ਹਮਲੇ ਹੁੰਦੇ ਹਨ, ਆਈਐਸਆਈਐਸ ਉਨ੍ਹਾਂ ਦੀ ਜ਼ਿੰਮੇਵਾਰੀ ਲੈਂਦਾ ਹੈ। ਹਾਲਾਂਕਿ ਅੱਜ ਦੇ ਬੰਬ ਧਮਾਕੇ ਬਾਰੇ ਅਜਿਹੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ, ਜਿਸ ਵਿਚ ਹਮਲੇ ਦੀ ਜ਼ਿੰਮੇਵਾਰੀ ਲੈਣ ਦੀ ਗੱਲ ਕਹੀ ਗਈ ਹੋਵੇ।

 

ਟਾਪ ਹੈਡਲਾਈਨ

ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਵੱਡੀ ਵਾਰਦਾਤ! ਕੈਫੇ 'ਚ ਕੁੜੀ ਨਾਲ ਗੈਂਗਰੇਪ, ਦੋ ਮਹਿਲਾਵਾਂ ਸਣੇ 3 ਗ੍ਰਿਫਤਾਰ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
MP News : ਧੀ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਤਾ ਨੇ ਜਿਉਂਦੀ ਧੀ ਦਾ ਕਰ ਦਿੱਤਾ ਅੰਤਿਮ ਸਸਕਾਰ!
MP News : ਧੀ ਨੇ ਪ੍ਰੇਮੀ ਨਾਲ ਕਰਵਾਇਆ ਵਿਆਹ, ਨਾਰਾਜ਼ ਪਿਤਾ ਨੇ ਜਿਉਂਦੀ ਧੀ ਦਾ ਕਰ ਦਿੱਤਾ ਅੰਤਿਮ ਸਸਕਾਰ!
Govt Scheme : ਗ੍ਰੈਜੂਏਟ ਬੇਰੁਜ਼ਗਾਰਾਂ ਨੂੰ ਸਰਕਾਰ ਦੇਵੇਗੀ ਹਰ ਮਹੀਨੇ 2,000 ਰੁਪਏ , ਇਸ ਮਹੀਨੇ ਤੋਂ ਮਿਲੇਗਾ ਫਾਇਦਾ
Govt Scheme : ਗ੍ਰੈਜੂਏਟ ਬੇਰੁਜ਼ਗਾਰਾਂ ਨੂੰ ਸਰਕਾਰ ਦੇਵੇਗੀ ਹਰ ਮਹੀਨੇ 2,000 ਰੁਪਏ , ਇਸ ਮਹੀਨੇ ਤੋਂ ਮਿਲੇਗਾ ਫਾਇਦਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਇਸ ਬੈਂਕ ਨੇ FD 'ਤੇ ਵਧਾ ਦਿੱਤਾ ਵਿਆਜ, 500 ਦਿਨਾਂ ਵਿੱਚ ਮਿਲੇਗਾ ਤਕੜਾ ਰਿਟਰਨ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ 3 ਦਿਨ ਸੰਘਣੀ ਧੁੰਦ ਦਾ ਅਲਰਟ, ਚੰਡੀਗੜ੍ਹ 'ਚ ਖੁਸ਼ਕ ਰਹੇਗਾ ਮੌਸਮ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਨਵੰਬਰ 2026
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Embed widget