ਪੜਚੋਲ ਕਰੋ

ਭਾਰਤ ਤੋਂ ਵਾਪਸ ਪਰਤੀ ਪਾਕਿਸਤਾਨ ਦੀ 'ਆਖ਼ਰੀ ਦੋਸਤੀ ਬੱਸ'

ਪਾਕਿਸਤਾਨ ਇਸ ਤੋਂ ਪਹਿਲਾਂ ਟਰੇਨਾਂ ਸਮਝੌਤਾ ਐਕਸਪ੍ਰੈਸ ਤੇ ਥਾਰ ਐਕਸਪ੍ਰੈਸ ਰੱਦ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਆਖ਼ਰੀ ਸਾਧਨ ਬੱਸ ਵੀ ਹੁਣ ਠੱਪ ਕਰ ਦਿੱਤੀ ਗਈ ਹੈ।

ਅੰਮ੍ਰਿਤਸਰ: ਪਾਕਿਸਤਾਨ ਤੋਂ ਭਾਰਤ ਆਈ ਬੱਸ ਆਖ਼ਰੀ ਵਾਰ ਵਤਨ ਪਰਤ ਗਈ ਹੈ। ਬੀਤੀ ਰਾਤ ਪਾਕਿਸਤਾਨ ਨੇ ਭਾਰਤ ਲਈ ਚੱਲਦੀ ਬੱਸ ਸੇਵਾ ਬੰਦ ਕਰਨ ਦਾ ਐਲਾਨ ਕਰ ਦਿੱਤਾ ਸੀ। ਹੁਣ ਅੰਮ੍ਰਿਤਸਰ ਦੇ ਕੌਮਾਂਤਰੀ ਬੱਸ ਟਰਮੀਨਲ ਤੋਂ ਭਾਰਤ ਆਈ ਪਾਕਿਸਤਾਨ ਦੀ ਬੱਸ ਬਗ਼ੈਰ ਕਿਸੇ ਸਵਾਰੀ ਤੋਂ ਸਖ਼ਤ ਪੁਲਿਸ ਸੁਰੱਖਿਆ ਹੇਠ ਆਪਣੇ ਵਤਨ ਪਰਤ ਗਈ ਹੈ। ਭਾਰਤ ਦੀ ਬੱਸ ਪਾਕਿਸਤਾਨ ਗਈ ਹੋਈ ਹੈ, ਜੋ ਅੱਜ ਬਾਅਦ ਦੁਪਹਿਰ ਵਾਪਸ ਪਰਤ ਆਵੇਗੀ। ਭਾਰਤ ਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਭਰੇ ਮਾਹੌਲ ਦੇ ਦਰਮਿਆਨ ਇਸ ਬੱਸ ਵਿੱਚ ਕੋਈ ਵੀ ਯਾਤਰੀ ਅੱਜ ਪਾਕਿਸਤਾਨ ਰਵਾਨਾ ਨਹੀਂ ਹੋਇਆ। ਸਾਫ ਹੈ ਕਿ ਯਾਤਰੀ ਦੋਵਾਂ ਦੇਸ਼ਾਂ ਦੇ ਤਲਖ਼ ਹੋਏ ਰਿਸ਼ਤਿਆਂ ਕਾਰਨ ਖ਼ੁਦ ਨੂੰ ਪ੍ਰੇਸ਼ਾਨੀ ਵਿੱਚ ਨਹੀਂ ਪਾਉਣਾ ਚਾਹੁੰਦੇ। ਭਾਰਤ ਵੱਲੋਂ ਜੰਮੂ-ਕਸ਼ਮੀਰ ਦੇ ਪੁਨਰਗਠਨ ਅਤੇ ਧਾਰਾ 370 ਨੂੰ ਬੇਅਸਰ ਕਰਨ ਕਾਰਨ ਪਾਕਿਸਤਾਨ ਭਾਰਤ ਨਾਲ ਤੜਿੰਗ ਹੋ ਗਿਆ ਹੈ। ਪਾਕਿਸਤਾਨ ਇਸ ਤੋਂ ਪਹਿਲਾਂ ਟਰੇਨਾਂ ਸਮਝੌਤਾ ਐਕਸਪ੍ਰੈਸ ਤੇ ਥਾਰ ਐਕਸਪ੍ਰੈਸ ਰੱਦ ਕਰਨ ਦਾ ਐਲਾਨ ਕਰ ਦਿੱਤਾ ਸੀ ਪਰ ਹੁਣ ਆਖ਼ਰੀ ਸਾਧਨ ਬੱਸ ਵੀ ਹੁਣ ਠੱਪ ਕਰ ਦਿੱਤੀ ਗਈ ਹੈ। ਆਮ ਤੌਰ 'ਤੇ ਜਦੋਂ ਇਹ ਬੱਸ ਸੇਵਾ ਚੱਲਦੀ ਸੀ ਤਾਂ ਇਸ ਬੱਸ ਵਿੱਚ ਵੱਡੀ ਗਿਣਤੀ ਦੇ ਵੀ ਯਾਤਰੀਆਂ ਨੇ ਨਨਕਾਣਾ ਸਾਹਿਬ ਜਾਣਾ ਸ਼ੁਰੂ ਕੀਤਾ ਸੀ। ਭਾਰਤ ਤੋਂ ਇਹ ਬੱਸ ਮੰਗਲਵਾਰ ਅਤੇ ਸ਼ੁੱਕਰਵਾਰ ਨਨਕਾਣਾ ਸਾਹਿਬ ਦੇ ਲਈ ਜਾਂਦੀ ਸੀ ਅਤੇ ਇਸੇ ਦਿਨ ਹੀ ਪਾਕਿਸਤਾਨ ਦੀ ਬੱਸ ਭਾਰਤ ਵਿੱਚ ਦਾਖ਼ਲ ਹੋ ਜਾਂਦੀ ਸੀ ਅਤੇ ਅਗਲੇ ਦਿਨ ਬੁੱਧਵਾਰ ਅਤੇ ਸ਼ਨੀਵਾਰ ਇਹ ਬੱਸਾਂ ਮੁੜ ਆਪਣੇ ਆਪਣੇ ਵਤਨਾਂ ਨੂੰ ਪਰਤ ਜਾਂਦੀਆਂ ਸਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Raghav Chadha: ਰਾਘਵ ਚੱਢਾ ਵੱਲੋਂ ‘ਆਪ’ ਪਾਰਟੀ ’ਤੇ ਤਿੱਖਾ ਹਮਲਾ, ਅੰਦਰੂਨੀ ਕਲੇਸ਼ ਹੋਇਆ ਜਨਤਕ; ਬੋਲੇ- 'ਆਪ' ਦੀ ਮੇਰੇ ਖਿਲਾਫ ਸਕ੍ਰਿਪਟਿਡ ਮੁਹਿੰਮ: ‘ਘਾਇਲ ਹਾਂ ਇਸ ਲਈ ਘਾਤਕ’
ਰਾਘਵ ਚੱਢਾ ਵੱਲੋਂ ‘ਆਪ’ ਪਾਰਟੀ ’ਤੇ ਤਿੱਖਾ ਹਮਲਾ, ਅੰਦਰੂਨੀ ਕਲੇਸ਼ ਹੋਇਆ ਜਨਤਕ; ਬੋਲੇ- 'ਆਪ' ਦੀ ਮੇਰੇ ਖਿਲਾਫ ਸਕ੍ਰਿਪਟਿਡ ਮੁਹਿੰਮ: ‘ਘਾਇਲ ਹਾਂ ਇਸ ਲਈ ਘਾਤਕ’
Big News: ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
ਸਕੂਲੀ ਵਿਦਿਆਰਥੀਆਂ ਲਈ ਅਹਿਮ ਖਬਰ, ਪੜ੍ਹਾਈ 'ਚ ਅਚਾਨਕ ਹੋਇਆ ਵੱਡਾ ਫੇਰਬਦਲ! ਹੁਣ ਇਸ ਜਮਾਤ ਤੱਕ ਪੜ੍ਹਨੀਆਂ ਪੈਣਗੀਆਂ 3 ਭਾਸ਼ਾਵਾਂ...
Horrible Accident: ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...
ਵੱਡਾ ਹਾਦਸਾ, ਤੜਕ ਸਵੇਰੇ ਸਾਹਮਣੇ ਆਈ ਮੰਦਭਾਗੀ ਖਬਰ; 6 ਜਵਾਕਾਂ ਸਣੇ ਇੱਕੋ ਪਰਿਵਾਰ ਦੇ 9 ਜੀਆਂ ਦੀ ਮੌਤ: ਜਾਣੋ ਕਿਵੇਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Punjab Weather News :  ਮੌਸਮ ਨੂੰ ਲੈ ਕੇ ਨਵੀਂ ਅਪਡੇਟ , 6 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ , ਜਾਣੋ ਮੌਸਮ ਦੀ ਤਾਜ਼ਾ ਭਵਿੱਖਬਾਣੀ 
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Himachal ਦੇ ਕੁੱਲੂ 'ਚ ਵਾਪਰਿਆ ਵੱਡਾ ਹਾਦਸਾ , ਡੂੰਗੀ ਖੱਡ 'ਚ ਡਿੱਗਿਆ ਟੈਂਪੋ ਟਰੈਵਲਰ, 4 ਮੌਤਾਂ, 17 ਜ਼ਖ਼ਮੀਂ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Moga 'ਚ ਪਿਤਾ ਨੇ ਆਪਣੇ ਬੇਟੇ 'ਤੇ ਕੀਤਾ ਜਾਨਲੇਵਾ ਹਮਲਾ  ,ਜ਼ਮੀਨ ਦੀ ਵੰਡ ਨੂੰ ਲੈ ਕੇ ਸੀ ਵਿਵਾਦ
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Canada 'ਚ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, 2 ਸਾਲ ਪਹਿਲਾਂ ਗਿਆ ਸੀ ਕੈਨੇਡਾ  
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
Machhiwara Sahib News : ਗੈਸ ਸਿਲੰਡਰ ਨਾ ਮਿਲਣ ਕਾਰਨ ਲੋਕਾਂ ਨੇ ਏਜੰਸੀ ਦੇ ਬਾਹਰ ਕੀਤਾ ਚੱਕਾ ਜਾਮ 
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
LPG Gas Cylinder Crisis  : ਗੈਸ ਸੰਕਟ ਕਾਰਨ ਬਲੈਕ 'ਚ 2 ਹਜ਼ਾਰ ਦਾ ਵਿਕ ਰਿਹਾ ਸਿਲੰਡਰ , ਚਾਹ ਅਤੇ ਖਾਣੇ ਦੇ ਵਧੇ ਰੇਟ  
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Raghav Chadha ਵਿਵਾਦ ਨੂੰ ਲੈ ਕੇ ਬੋਲੇ ਮੰਤਰੀ ਲਾਲਚੰਦ ਕਟਾਰੂਚੱਕ ,ਕਿਹਾ - ਪਾਰਟੀ ਦੇ ਵਿਰੁੱਧ ਨਹੀਂ ਜਾਣਾ ਚਾਹੀਦਾ , ਛੋਟੀ ਉਮਰ 'ਚ ਹੀ ਵੱਡਾ ਨੇਤਾ ਬਣਾਇਆ 
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Vigilance ਵੱਲੋਂ 10 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਗ੍ਰਿਫ਼ਤਾਰ, ਮਹਿੰਗੇ ਜੁੱਤਿਆਂ ਦੀ ਵੀ ਕੀਤੀ ਸੀ ਡਿਮਾਂਡ  
Embed widget