ਪੜਚੋਲ ਕਰੋ

ਸਰਹੱਦ 'ਤੇ ਸ਼ਹੀਦ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਨਵੀਂ ਦਿੱਲੀ: ਜੰਮੂ ਦੇ ਸਰਹੱਦੀ ਖੇਤਰ ਵਿੱਚ ਪਾਕਿਸਤਾਨ ਦੀ ਬਾਰਡਰ ਐਕਸ਼ਨ ਟੀਮ ਬੈਟ ਵੱਲੋਂ ਬੀਐਸਐਫ ਜਵਾਨ ਨਰਿੰਦਰ ਸਿੰਘ ਦੀ ਗਲਾ ਕੱਟ ਕੇ ਤੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਹ ਜਵਾਨ ਗ਼ਸ਼ਤ ਦੌਰਾਨ ਲਾਪਤਾ ਹੋ ਗਿਆ ਸੀ। ਅੱਜ ਉਸ ਦਾ ਸਸਕਾਰ ਹਰਿਆਣਾ ਦੇ ਪਿੰਡ ਥਾਣਾ ਕਲਾਂ ਵਿੱਚ ਸਨਮਾਨ ਨਾਲ ਸਸਕਾਰ ਕਰ ਦਿੱਤਾ ਗਿਆ।   ਇਹ ਖੌਫ਼ਨਾਕ ਘਟਨਾ ਕੱਲ੍ਹ ਰਾਮਗੜ੍ਹ ਸੈਕਟਰ ਵਿੱਚ ਵਾਪਰੀ ਜੋ ਅਸਲ ਕੰਟਰੋਲ ਰੇਖਾ ’ਤੇ ਹੋਏ ਅਜਿਹੇ ਹਮਲਿਆਂ ਦੀ ਯਾਦ ਤਾਜ਼ਾ ਕਰਵਾਉਂਦੀ ਹੈ। ਬੀਐਸਐਫ ਦੇ ਇਸ ਜਵਾਨ ਦੀ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਵਜੋਂ ਪਛਾਣ ਹੋਈ ਹੈ। ਪਹਿਲਾਂ ਬੀਐਸਐਫ ਨੇ ਉਸ ਦਾ ਨਾਂ ਨਰਿੰਦਰ ਕੁਮਾਰ ਦੱਸਿਆ ਸੀ। ਅਧਿਕਾਰੀਆਂ ਨੇ ਦੱਸਿਆ ‘‘ ਜਵਾਨ ਦੀ ਲਾਸ਼ ’ਤੇ ਗੋਲੀਆਂ ਦੇ ਤਿੰਨ ਨਿਸ਼ਾਨ ਹਨ ਤੇ ਉਸ ਦਾ ਗਲਾ ਕੱਟਿਆ ਹੋਇਆ ਸੀ। ਕੌਮਾਂਤਰੀ ਸਰਹੱਦ ’ਤੇ ਭਾਰਤੀ ਦਸਤਿਆਂ ਨਾਲ ਹੋਈ ਅਜਿਹੀ ਪਹਿਲੀ ਘਟਨਾ ਹੈ ਤੇ ਇਸ ਲਈ ਪਾਕਿਸਤਾਨੀ ਦਸਤੇ ਜ਼ਿੰਮੇਵਾਰ ਹਨ। ਬੀਐਸਐਫ ਤੇ ਹੋਰ ਦਸਤੇ ਢੁਕਵੇਂ ਸਮੇਂ ’ਤੇ ਜਵਾਬੀ ਕਾਰਵਾਈ ਕਰਨਗੇ।’’ ਇਹ ਘਟਨਾ ਗ੍ਰਹਿ ਮੰਤਰੀ ਰਾਜਨਾਥ ਸਿੰਘ ਵੱਲੋਂ ਸੋਮਵਾਰ ਨੂੰ ਜੰਮੂ ਵਿੱਚ ਬੀਐਸਐਫ ਦੇ ਪਹਿਲੇ ‘‘ਸਮਾਰਟ ਫੈਂਸ’’ ਪ੍ਰਾਜੈਕਟ ਦਾ ਉਦਘਾਟਨ ਕਰਨ ਮਗਰੋਂ ਵਾਪਰੀ ਹੈ। ਇਸ ਪ੍ਰਾਜੈਕਟ ਦਾ ਮਕਸਦ ਤਕਨਾਲੋਜੀ ਤੇ ਉਪਕਰਨਾਂ ਦੀ ਮਦਦ ਨਾਲ ਭਾਰਤ-ਪਾਕਿ ਸਰਹੱਦ ’ਤੇ ਕਮਜ਼ੋਰ ਖੱਪਿਆਂ ਦੀ ਭਰਪਾਈ ਕਰਨਾ ਹੈ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget