ਪੜਚੋਲ ਕਰੋ

ਚਾਰ-ਚੁਫੇਰੇ ਦੁਸ਼ਮਨ! ਚੀਨ-ਨੇਪਾਲ ਤੇ ਪਾਕਿਸਤਾਨ ਮਗਰੋਂ, ਹੁਣ ਭੂਟਾਨ ਵੀ ਭਾਰਤ ਸਾਹਮਣੇ ਆਕੜਿਆ

ਭੂਟਾਨ ਸਰਕਾਰ ਵੱਲੋਂ ਪਾਣੀ ਰੋਕਣ ਤੋਂ ਬਾਅਦ ਭਾਰਤ ਦੇ 25 ਸਰਹੱਦੀ ਪਿੰਡਾਂ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਜਦੋਂਕਿ ਭੂਟਾਨ ਦਾ ਤਰਕ ਹੈ ਕਿ ਉਸ ਨੇ ਚੀਨ ਦੇ ਵੂਹਾਨ ਤੋਂ ਫੈਲੀ ਮਹਾਮਾਰੀ ਕੋਵਿਡ-19 ਦੇ ਸੰਕਰਮਣ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ।

ਨਵੀਂ ਦਿੱਲੀ: ਗੁਆਂਢੀ ਦੇਸ਼ ਚੀਨ, ਪਾਕਿਸਤਾਨ ਤੇ ਨੇਪਾਲ ਤੋਂ ਬਾਅਦ ਭੂਟਾਨ ਨੇ ਹੁਣ ਭਾਰਤ ਨੂੰ ਅੱਖਾਂ ਵਿਖਾਈਆਂ ਹਨ। ਚੀਨ ਦੇ ਦਬਾਅ ਹੇਠ ਆਸਾਮ ਦੇ ਨੇੜਲੇ ਭੂਟਾਨ ਨੇ ਭਾਰਤੀ ਸਰਹੱਦ ( Indian border) ਦੇ ਨਾਲ ਸਿੰਚਾਈ ਲਈ ਪਾਣੀ ਛੱਡਣਾ ਬੰਦ ਕਰ ਦਿੱਤਾ ਹੈ। ਇਸ ਕਾਰਨ ਸਰਹੱਦ ਨਾਲ ਲੱਗਦੇ 25 ਪਿੰਡਾਂ ਦੇ ਹਜ਼ਾਰਾਂ ਕਿਸਾਨ ਪ੍ਰਭਾਵਿਤ ਹੋਏ ਹਨ। ਗੁਹਾਟੀ ਦੇ ਸੂਤਰਾਂ ਅਨੁਸਾਰ ਕਿਸਾਨਾਂ ਨੇ ਝੋਨੇ ਦੀ ਲੁਆਈ ਲਈ ਮਨੁੱਖ ਦੁਆਰਾ ਬਣਾਈ ਸਿੰਚਾਈ ਪ੍ਰਣਾਲੀ ‘ਡੋਂਗ’ ਦੇ ਵਿਘਨ ਵਿਰੁੱਧ ਇਤਰਾਜ਼ ਜਤਾਇਆ ਹੈ। ਭੂਟਾਨ ਤੇ ਭਾਰਤ ਦੇ ਕਿਸਾਨ ਇਸ ਸਰਹੱਦੀ ਖੇਤਰ ਵਿੱਚ 1953 ਤੋਂ ਇਸ ਸਿੰਚਾਈ ਪ੍ਰਣਾਲੀ ਦੀ ਵਰਤੋਂ ਕਰ ਰਹੇ ਹਨ। ਭੂਟਾਨ ਸਰਕਾਰ ਵੱਲੋਂ ਪਾਣੀ ਰੋਕਣ ਤੋਂ ਬਾਅਦ ਭਾਰਤ ਦੇ 25 ਸਰਹੱਦੀ ਪਿੰਡਾਂ ਦੇ ਕਿਸਾਨ ਬਹੁਤ ਪ੍ਰੇਸ਼ਾਨ ਹਨ। ਜਦੋਂਕਿ ਭੂਟਾਨ ਦਾ ਤਰਕ ਹੈ ਕਿ ਉਸ ਨੇ ਚੀਨ ਦੇ ਵੂਹਾਨ ਤੋਂ ਫੈਲੀ ਮਹਾਮਾਰੀ ਕੋਵਿਡ-19 ਦੇ ਸੰਕਰਮਣ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਭੂਟਾਨ ਤੋਂ ਵਗਦੇ ਪਾਣੀ ਦੇ ਵਹਾਅ ਨੂੰ ਰੋਕ ਦਿੱਤਾ ਗਿਆ ਹੈ ਤਾਂ ਜੋ ਸੰਕਰਮਣ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਚਾਰ-ਚੁਫੇਰੇ ਦੁਸ਼ਮਨ! ਚੀਨ-ਨੇਪਾਲ ਤੇ ਪਾਕਿਸਤਾਨ ਮਗਰੋਂ, ਹੁਣ ਭੂਟਾਨ ਵੀ ਭਾਰਤ ਸਾਹਮਣੇ ਆਕੜਿਆ ਇਸ ਦੇ ਨਾਲ ਹੀ ਸਥਾਨਕ ਸੂਤਰਾਂ ਦਾ ਕਹਿਣਾ ਹੈ ਕਿ ਭਾਰਤੀ ਕਿਸਾਨਾਂ ਨੇ ਇਸ ਫੈਸਲੇ ਦਾ ਵਿਰੋਧ ਕਰਦਿਆਂ ਕਿਹਾ ਕਿ ਜੇਕਰ ਵਿਸ਼ਵਵਿਆਪੀ ਮਹਾਮਾਰੀ ਰੋਕਥਾਮ ਦੇ ਸਾਰੇ ਨਿਯਮਾਂ ਦੀ ਪਾਲਣਾ ਕੀਤੀ ਜਾਂਦੀ ਹੈ ਤਾਂ ਕੋਰੋਨਾ ਸੰਕਰਮਣ ਤੋਂ ਬਚਿਆ ਜਾ ਸਕੇ। ਇਸ ਲਈ ਨਹਿਰੀ ਪਾਣੀ ਨੂੰ ਰੋਕਣ ਦੀ ਜ਼ਰੂਰਤ ਨਹੀਂ। ਜਦੋਂ ਤੋਂ ਭਾਰਤ ਨੇ ਲੱਦਾਖ ਵਿੱਚ ਗਲਵਾਨ ਘਾਟੀ ਵਿੱਚ ਘੁਸਪੈਠ ਕਰਦਿਆਂ ਚੀਨੀ ਫੌਜਾਂ ਨੂੰ ਪਛਾੜਿਆ, ਉਦੋਂ ਤੋਂ ਚੀਨ ਦੀ ਕਮਿਊਨਿਸਟ ਸਰਕਾਰ ਭਾਰਤ ਦੇ ਨਾਲ ਲੱਗਦੇ ਦੇਸ਼ਾਂ ‘ਤੇ ਡਿਪਲੋਮੈਟਿਕ ਦਬਾਅ ਪਾਇਆ ਹੈ। ਚੀਨ ਨੇ ਦੱਖਣੀ ਏਸ਼ੀਆ ਦੇ ਇਨ੍ਹਾਂ ਗੁਆਂਢੀ ਦੇਸ਼ਾਂ ਵਿੱਚ ਵੱਧ ਤੋਂ ਵੱਧ ਪੈਸਾ ਲਾਇਆ ਹੈ। ਇਸ ਕਾਰਨ ਹੁਣ ਉਹ ਆਪਣੇ ਇਸ਼ਾਰੇ 'ਤੇ ਹੋਰ ਗੁਆਂਢੀ ਦੇਸਾਂ ਨੂੰ ਨਚਾ ਰਿਹਾ ਹੈ। ਭਾਰਤ ਦੇ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਨੁਰਾਗ ਸ਼੍ਰੀਵਾਸਤਵ ਨੇ ਵੀਰਵਾਰ ਨੂੰ ਕਿਹਾ ਕਿ ਹੜ੍ਹਾਂ ਨੂੰ ਰੋਕਣ ਲਈ ਭਾਰਤ ਤੇ ਨੇਪਾਲ ਦਰਮਿਆਨ ਪਹਿਲਾਂ ਤੋਂ ਹੀ ਇੱਕ ਤੰਤਰ ਮੌਜੂਦ ਹੈ। ਨਦੀ ਦੇ ਢਹਿਣ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਵੀ ਜਾਰੀ ਹਨ। ਉਨ੍ਹਾਂ ਕਿਹਾ ਕਿ ਨੇਪਾਲ ਸਰਹੱਦ ਦੇ ਨਾਲ ਭਾਰਤ ਦੀਆਂ ਪ੍ਰਮੁੱਖ ਨਦੀਆਂ ਦੇ ਨੁਕਸਾਨ ਦੀ ਭਰਪਾਈ ਲਈ ਦੋਵਾਂ ਧਿਰਾਂ ਨੇ ਆਪਸੀ ਮੇਲ-ਮਿਲਾਪ ਸ਼ੁਰੂ ਕੀਤਾ ਹੈ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Advertisement
ABP Premium

ਵੀਡੀਓਜ਼

ਗੰਦੇ ਗੀਤਾਂ ਤੇ ਬੋਲੇ ਗੁਰਦਾਸ ਮਾਨ , ਪੰਜਾਬੀ ਜ਼ੁਬਾਨ ਲਈ ਫ਼ਿਕਰ ਦੀ ਗੱਲਮਾਸਟਰ ਸਲੀਮ ਦੇ ਸ਼ੋਅ 'ਚ ਸੰਜੇ ਦੱਤ ਦੀ ਐਂਟਰੀ , ਕਿੱਦਾਂ ਹੋਇਆ ਇਹ ਜਾਦੂਜਦ ਕਿਸੇ ਨੂੰ ਮਿਲਦੇ ਗੁਰਦਾਸ ਮਾਨ , ਕਿੱਦਾਂ ਹੋ ਜਾਂਦਾ ਹੈ ਉਨ੍ਹਾਂ ਦਾ ਜਾਦੂਦਿਲਜੀਤ ਦੋਸਾਂਝ ਦੀਆਂ ਮਸ਼ਖ਼ਰੀਆਂ , ਦਿਲ ਜਿੱਤਣ ਤੋਂ ਨਹੀਂ ਹੱਟਦਾ ਪਿੱਛੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸਾਰਾ ਪਿੰਡ ਮਾਸਟਰਾਂ ਦਾ 'ਤੇ ਨਾਂਅ ਡੰਗਰਖੇੜਾ, ਹੁਣ ਬਦਲਿਆ ਜਾਵੇਗਾ ਪਿੰਡ ਦਾ ਨਾਂਅ, CM ਮਾਨ ਨੇ ਕੀਤਾ ਐਲਾਨ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: ਸੁਖਬੀਰ ਬਾਦਲ 'ਤੇ ਹਮਲੇ ਦੀਆਂ ਖੁੱਲ੍ਹਣ ਲੱਗੀਆਂ ਪਰਤਾਂ ! ਸੀਸੀਟੀਵੀ ਫੁਟੇਜ਼ 'ਚ ਵੱਡੇ ਖੁਲਾਸੇ
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Punjab News: 4 ਦਹਾਕੇ ਪਹਿਲਾਂ ਜਿੱਥੇ 'ਖਾਲਿਸਤਾਨੀਆਂ' ਨੇ ਕੀਤਾ DIG ਦਾ ਕਤਲ, ਉੱਥੇ ਹੀ ਹੁਣ ਸੁਖਬੀਰ ਬਾਦਲ 'ਤੇ ਚੱਲੀ ਗੋਲ਼ੀ, ਜਾਣੋ ਕਿੱਥੇ ਜੁੜ ਰਹੇ ਨੇ ਤਾਰ ?
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Farmers Protest: ਸ਼ੰਭੂ ਤੇ ਖਨੌਰੀ ਬਾਰਡਰ 'ਤੇ ਵੱਡੀ ਹਿੱਲਜੁੱਲ! ਕਿਸਾਨਾਂ ਨੇ ਖਿੱਚੀ ਤਿਆਰੀ, ਹਰਿਆਣਾ ਪੁਲਿਸ ਦਾ ਵੀ ਐਕਸ਼ਨ ਮੋਡ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Punjab News: ਮਾਨਸਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਜ਼ਬਰਦਸਤ ਝੜਪ, ਕਈ ਮੁਲਾਜ਼ਮ ਜ਼ਖ਼ਮੀ, ਲਾਠੀਚਾਰਜ 'ਚ ਕਿਸਾਨਾਂ ਦੇ ਵੀ ਵੱਜੀਆਂ ਸੱਟਾਂ, ਵਾਹਨਾਂ ਦੀ ਹੋਈ ਭੰਨ-ਤੋੜ
Amritsar News: ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
ਅੰਮ੍ਰਿਤਸਰ ਫਾਇਰਿੰਗ ਨਾਲ ਮੁੜ ਦਹਿਲਿਆ,  ਕਾਰ 'ਚ ਆਏ 4-5 ਨੌਜਵਾਨਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ 
Punjab News: ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
ਹਮਲੇ ਤੋਂ ਬਾਅਦ ਵੀ ਨਹੀਂ ਰੁਕੀ ਸੁਖਬੀਰ ਬਾਦਲ ਦੀ ਸਜ਼ਾ, ਅੱਜ ਸ੍ਰੀ ਕੇਸਗੜ੍ਹ ਸਾਹਿਬ ਪੁੱਜੇ, ਸੇਵਾਦਾਰ ਦੀ ਕਰ ਰਹੇ ਡਿਊਟੀ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Attack on Sukhbir Badal: ਜਦੋਂ ਤਕੜੇ ਲਿਖਾਰੀ ਬੁੱਢੀ ਉਮਰੇ ਹਥਿਆਰ ਚੁੱਕ ਲੈਣ ਤਾਂ ਹਕੂਮਤ ਨੂੰ ਸਮਝਣਾ ਚਾਹੀਦਾ ਕਿ....., ਸੁਖਬੀਰ ਹਮਲੇ 'ਤੇ ਮਾਨ ਦਾ ਵੱਡਾ ਬਿਆਨ
Embed widget