ਪੜਚੋਲ ਕਰੋ

ਕੋਰੋਨਾ ਮਗਰੋਂ ਹੁਣ ਪ੍ਰਦੂਸ਼ਣ ਲੌਕਡਾਊਨ, ਸਕੂਲ ਬੰਦ, ਨਿਰਮਾਣ 'ਤੇ ਪਾਬੰਦੀ

ਦਿੱਲੀ ਸਰਕਾਰ ਮਗਰੋਂ ਹਰਿਆਣਾ ਸਰਕਾਰ ਨੇ ਚਾਰ ਜ਼ਿਲ੍ਹਿਆਂ 'ਚ 17 ਨਵੰਬਰ ਤੱਕ ਸਾਰੇ ਸਕੂਲ ਬੰਦ ਕਰਨ, ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਤੇ ਹਰ ਤਰ੍ਹਾਂ ਦੇ ਨਿਰਮਾਣ 'ਤੇ ਪਾਬੰਦੀ ਸਮੇਤ ਕਈ ਉਪਾਵਾਂ ਦਾ ਐਲਾਨ ਕੀਤਾ ਹੈ।

ਚੰਡੀਗੜ੍ਹ: ਕੋਰੋਨਾ ਤੋਂ ਬਾਅਦ ਹੁਣ ਪ੍ਰਦੂਸ਼ਣ ਕਰਕੇ ਲੌਕਡਾਊਨ ਲੱਗਣ ਜਾ ਰਿਹਾ ਹੈ। ਦਿੱਲੀ ਤੇ ਹਰਿਆਣਾ ਸਰਕਾਰ ਇਸ ਬਾਰੇ ਸਖਤੀ ਕੀਤੀ ਹੈ। ਦਿੱਲੀ ਸਰਕਾਰ ਮਗਰੋਂ ਹਰਿਆਣਾ ਸਰਕਾਰ ਨੇ ਚਾਰ ਜ਼ਿਲ੍ਹਿਆਂ ਗੁਰੂਗ੍ਰਾਮ, ਫਰੀਦਾਬਾਦ, ਸੋਨੀਪਤ ਤੇ ਝੱਜਰ '17 ਨਵੰਬਰ ਤੱਕ ਸਾਰੇ ਸਕੂਲ ਬੰਦ ਕਰਨ, ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਤੇ ਹਰ ਤਰ੍ਹਾਂ ਦੇ ਨਿਰਮਾਣ 'ਤੇ ਪਾਬੰਦੀ ਸਮੇਤ ਕਈ ਉਪਾਵਾਂ ਦਾ ਐਲਾਨ ਕੀਤਾ ਹੈ।

ਇਹ ਆਦੇਸ਼ ਹਰਿਆਣਾ ਰਾਜ ਆਫ਼ਤ ਪ੍ਰਬੰਧਨ ਅਥਾਰਟੀ ਵੱਲੋਂ ਦਿੱਲੀ ਨਾਲ ਲੱਗਦੀਆਂ ਸਰਹੱਦਾਂ ਤੇ ਰਾਸ਼ਟਰੀ ਰਾਜਧਾਨੀ ਖੇਤਰ (ਐਨਸੀਆਰ) ਵਿੱਚ ਪੈਂਦੇ ਉਕਤ ਜ਼ਿਲ੍ਹਿਆਂ 'ਚ ਹਵਾ ਪ੍ਰਦੂਸ਼ਣ ਨੂੰ ਰੋਕਣ ਦੇ ਉਦੇਸ਼ ਨਾਲ ਜਾਰੀ ਕੀਤਾ ਗਿਆ ਹੈ। ਹੁਕਮਾਂ ਅਨੁਸਾਰ ਦਿਸ਼ਾ-ਨਿਰਦੇਸ਼ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।

ਦੱਸ ਦਈਏ ਕਿ ਹਰਿਆਣਾ ਸਰਕਾਰ ਦਾ ਇਹ ਕਦਮ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਦਿੱਲੀ ਸਰਕਾਰ ਵੱਲੋਂ ਪ੍ਰਦੂਸ਼ਣ ਸੰਕਟ ਨਾਲ ਨਜਿੱਠਣ ਲਈ ਅਜਿਹੇ ਹੀ ਉਪਾਵਾਂ ਦੇ ਐਲਾਨ ਤੋਂ ਬਾਅਦ ਆਇਆ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ ਇੱਕ ਹਫ਼ਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਹਨ, ਜਦਕਿ ਸਾਰੇ ਸਰਕਾਰੀ ਕਰਮਚਾਰੀਆਂ ਨੂੰ ਵੀ ਘਰੋਂ ਕੰਮ ਕਰਨ ਲਈ ਕਿਹਾ ਗਿਆ ਹੈ।

ਉਧਰ, ਸੁਪਰੀਮ ਕੋਰਟ ਦੀ ਝਿੜਕ ਮਗਰੋਂ ਕੇਜਰੀਵਾਲ ਸਰਕਾਰ ਨੇ ਅੱਜ ਕਿਹਾ ਹੈ ਕਿ ਕੌਮੀ ਰਾਜਧਾਨੀ ਵਿੱਚ ਪੂਰਨ ਲੌਕਡਾਊਨ ਲਈ ਤਿਆਰ ਹੈ। ਪ੍ਰਦੂਸ਼ਣ ਖਿਲਾਫ਼ ਸੁਪਰੀਮ ਕੋਰਟ ਵਿੱਚ ਹੋਣ ਵਾਲੀ ਸੁਣਵਾਈ ਤੋਂ ਪਹਿਲਾਂ ਕੇਜਰੀਵਾਲ ਸਰਕਾਰ ਨੇ ਅਦਾਲਤ ਨੂੰ ਕਿਹਾ ਹੈ ਕਿ ਰਾਜਧਾਨੀ ਵਿੱਚ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ ਉਹ ਪੂਰਨ ਲੌਕਡਾਊਨ ਲਗਾਉਣ ਲਈ ਤਿਆਰ ਹੈ।

ਇਸੇ ਦੌਰਾਨ ਸਰਕਾਰ ਨੇ ਅਦਾਲਤ ਦੇ ਧਿਆਨ ਵਿੱਚ ਇਹ ਵੀ ਲਿਆਂਦਾ ਹੈ ਕਿ ਇਸ ਲੌਕਡਾਊਨ ਦਾ ਤਾਂ ਹੀ ਫਾਇਦਾ ਹੋਵੇਗਾ ਜੇਕਰ ਐਨਸੀਆਰ (ਨੈਸ਼ਨਲ ਕੈਪੀਟਲ ਰਿਜਨ) ਵਿੱਚ ਵੀ ਲੌਕਡਾਊਨ ਲਗਾਇਆ ਜਾਵੇ। ਦਿੱਲੀ ਸਰਕਾਰ ਨੇ ਇਹ ਖੁਲਾਸਾ ਆਪਣੇ ਹਲਫਨਾਮੇ ਵਿੱਚ ਕੀਤਾ ਹੈ।

ਇਹ ਵੀ ਪੜ੍ਹੋ: Health Tips: ਬਾਕੀ ਦੇ ਕੰਮ ਬਾਅਦ 'ਚ ਪਹਿਲਾਂ ਸਿਹਤ ਜ਼ਰੂਰੀ...ਇਹ 10 ਚੀਜ਼ਾਂ ਖਾ ਕੇ ਰਹੋ ਪੂਰੀ ਤਰ੍ਹਾਂ ਫਿੱਟ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget