ਪੜਚੋਲ ਕਰੋ

ਕੋਰੋਨਾ ਦੇ ਕਹਿਰ ਮਗਰੋਂ ਆਖਰ ਖੁੱਲ੍ਹੀ ਫੌਜ 'ਚ ਭਾਰਤੀ

ਪੰਜਾਬ ਦੇ ਜਵਾਨਾਂ ਲਈ ਫੌਜ ਵਿੱਚ ਭਰਤੀ ਖੁੱਲ੍ਹੀ ਹੈ। ਇਹ ਭਰਤੀ ਪਟਿਆਲਾ ਦੇ ਮਿਲਟਰੀ ਸਟੇਸ਼ਨ ਦੇ ਮੈਦਾਨ 'ਚ 7 ਤੋਂ 26 ਫਰਵਰੀ ਤੱਕ ਹੋਲੇਗੀ।

ਚੰਡੀਗੜ੍ਹ: ਪੰਜਾਬ ਦੇ ਜਵਾਨਾਂ ਲਈ ਫੌਜ ਵਿੱਚ ਭਰਤੀ ਖੁੱਲ੍ਹੀ ਹੈ। ਇਹ ਭਰਤੀ ਪਟਿਆਲਾ ਦੇ ਮਿਲਟਰੀ ਸਟੇਸ਼ਨ ਦੇ ਮੈਦਾਨ 'ਚ 7 ਤੋਂ 26 ਫਰਵਰੀ ਤੱਕ ਹੋਲੇਗੀ। ਫ਼ੌਜ ਭਰਤੀ ਡਾਇਰੈਕਟਰ ਕਰਨਲ ਆਰਆਰ ਚੰਦੇਲ ਨੇ ਦੱਸਿਆ ਕਿ ਕੋਵਿਡ ਕਾਰਨ ਅਗਸਤ 2020 'ਚ ਮੁਲਤਵੀ ਕੀਤੀ ਗਈ ਇਸ ਭਰਤੀ ਰੈਲੀ 'ਚ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਤੇ ਫ਼ਤਿਹਗੜ੍ਹ ਸਾਹਿਬ ਦੇ 32 ਹਜ਼ਾਰ ਦੇ ਕਰੀਬ ਨੌਜਵਾਨ ਹਿੱਸਾ ਲੈਣਗੇ। ਉਨ੍ਹਾਂ ਕਿਹਾ ਕਿ ਫ਼ੌਜ 'ਚ ਭਰਤੀ ਬਿਲਕੁਲ ਮੁਫ਼ਤ ਹੈ ਤੇ ਸਿਰਫ ਮੈਰਿਟ 'ਤੇ ਪਾਰਦਰਸ਼ੀ ਢੰਗ ਨਾਲ ਹੁੰਦੀ ਹੈ। ਇਸ ਲਈ ਇਛੁੱਕ ਨੌਜਵਾਨ ਫ਼ੌਜ 'ਚ ਭਰਤੀ ਲਈ ਕਿਸੇ ਨੂੰ ਵੀ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ। ਉਨ੍ਹਾਂ ਪੁਲਿਸ ਮਹਿਕਮੇ ਦੇ ਅਧਿਕਾਰੀਆਂ ਨੂੰ ਵੀ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਰਿਸ਼ਵਤ ਦੀ ਮੰਗ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ 'ਚ ਰੱਖ ਕੇ ਕੀਤੀ ਜਾ ਰਹੀ ਇਸ ਭਰਤੀ ਰੈਲੀ 'ਚ ਰਜਿਸਟਰਡ ਨੌਜਵਾਨਾਂ ਨੂੰ ਦੋ ਫਾਰਮ ਭਰ ਕੇ ਦੇਣੇ ਹੋਣਗੇ, ਜੋ ਕੋਵਿਡ ਟੈਸਟ ਸਬੰਧੀ ਤੇ ਮਾਤਾ-ਪਿਤਾ ਦੀ ਮਨਜ਼ੂਰੀ ਨਾਲ ਸਬੰਧਤ ਹਨ ਤੇ ਇਹ ਫਾਰਮ ਫ਼ੌਜ ਦੀ ਵੈੱਬਸਾਈਟ ਤੋਂ ਡਾਊਨਲੋਡ ਕੀਤੇ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਫਿਜ਼ੀਕਲ ਟੈਸਟ ਦੇਣ ਆਉਣ ਵਾਲੇ ਨੌਜਵਾਨਾਂ ਲਈ ਪਟਿਆਲਾ ਬੱਸ ਸਟੈਡ ਤੋਂ ਵਿਸ਼ੇਸ਼ ਬੱਸ ਸੇਵਾ ਵੀ ਚਲਾਈ ਜਾਵੇਗੀ ਤੇ ਰਜਿਸਟਰੇਸ਼ਨ ਦਾ ਸਮਾਂ ਸਵੇਰੇ 6 ਵਜੇ ਦਾ ਹੋਵੇਗਾ।

ਟਾਪ ਹੈਡਲਾਈਨ

Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Abhijeet dipke ਨੇ ਦਿੱਤੀ ਵੱਡੇ ਅੰਦੋਲਨ ਦੀ ਚੇਤਾਵਨੀ, ਸਰਕਾਰ 'ਤੇ ਭੜਕੇ
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Amroha Marriage News : ਇੱਕੋ ਮੁੰਡੇ ਨਾਲ 3 ਭੈਣਾਂ ਦੇ ਵਿਆਹ ਦਾ ਸੱਚ ਆਇਆ ਸਾਹਮਣੇ, ਜਾਣੋ ਪੂਰਾ ਮਾਮਲਾ 
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Monsoon ਦੌਰਾਨ ਛੁੱਟੀਆਂ ਨੂੰ ਲੈ ਕੇ MCD ਦਾ ਨਵਾਂ ਨਿਯਮ, ਕਿਹੜੇ ਖ਼ਾਸ ਹਾਲਤਾਂ 'ਚ ਮਿਲੇਗੀ ਛੋਟ ?
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget