ਪੜਚੋਲ ਕਰੋ

ਦਿੱਲੀ ਮਗਰੋਂ 'ਆਪ' ਦੀ ਚੰਡੀਗੜ੍ਹ 'ਤੇ ਅੱਖ

ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਦਿੱਲੀ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ ਭਾਰਤ ਵਿੱਚ ਨਵੇਂ ਯੁੱਗ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ।

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਪਾਰਟੀ ਦੇ ਸੀਨੀਅਰ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ 'ਆਪ' ਨੇ ਦਿੱਲੀ ਵਿੱਚ ਇਤਿਹਾਸਕ ਜਿੱਤ ਦਰਜ ਕੀਤੀ ਹੈ ਤੇ ਭਾਰਤ ਵਿੱਚ ਨਵੇਂ ਯੁੱਗ ਦੀ ਰਾਜਨੀਤੀ ਦੀ ਸ਼ੁਰੂਆਤ ਹੋਈ ਹੈ। ਆਮ ਆਦਮੀ ਪਾਰਟੀ (ਆਪ) ਦੀ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਲਗਾਤਾਰ ਤੀਜੀ ਵਾਰ ਹੋਈ ਬੇਮਿਸਾਲ ਜਿੱਤ ਦੀ ਖ਼ੁਸ਼ੀ ਵਿੱਚ ਚੰਡੀਗੜ੍ਹ ਦੇ ਪਾਰਟੀ ਹੈੱਡਕੁਆਟਰ ਵਿਖੇ ਵੱਡੀ ਗਿਣਤੀ ਵਿੱਚ ਪਾਰਟੀ ਅਹੁਦੇਦਾਰਾਂ ਤੇ ਵਲੰਟੀਅਰਾਂ ਨੇ 'ਲੱਡੂ' ਵੰਡ ਕੇ ਖ਼ੁਸ਼ੀ ਜ਼ਾਹਿਰ ਕੀਤੀ। ਚੀਮਾ ਨੇ ਕਿਹਾ ਕਿ ਦੇਸ ਦੇ ਲੋਕਾਂ ਨੇ ਭਾਜਪਾ ਵੱਲੋਂ ਨਫ਼ਰਤ ਦੀ ਰਾਜਨੀਤੀ ਨੂੰ ਬੁਰੀ ਤਰਾਂ ਨਕਾਰ ਦਿੱਤਾ ਹੈ ਤੇ ਦਿੱਲੀ ਦੇ ਲੋਕਾਂ ਨੇ ਕੇਜਰੀਵਾਲ ਦਾ ਵਿਕਾਸ ਮਾਡਲ ਤੇ ਕੰਮ ਦੀ ਰਾਜਨੀਤੀ ਨੂੰ ਵੋਟ ਪਾ ਕੇ ਜਿੱਤ ਦਵਾਈ ਹੈ। ਦਿੱਲੀ ਦੀ ਜਿੱਤ ਨੂੰ ਬਦਲਾਅ ਦੀ ਰਾਜਨੀਤੀ ਦੱਸਿਆ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਪ੍ਰੇਮ ਗਰਗ ਨੇ ਕਿਹਾ ਕਿ ਆਉਣ ਵਾਲੀ ਨਗ ਦੀਆਂ ਚੋਣਾਂ ਦੇ ਵਿੱਚ ਵੀ ਆਮ ਆਦਮੀ ਪਾਰਟੀ ਹੁਣ ਹਿੱਸਾ ਲਵੇਗੀ। ਇਸ ਦੌਰਾਨ ਪੁਲਿਟੀਕਲ ਰੀਵਿਊ ਕਮੇਟੀ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ 'ਆਪ' ਦੀ ਦਿੱਲੀ 'ਚ ਹੋਈ ਇਤਿਹਾਸਕ ਜਿੱਤ ਨੇ ਦੇਸ਼ ਵਿੱਚ ਫੁੱਟ ਪਾਊ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦਿੱਤਾ ਹੈ। ਦਿੱਲੀ ਦੀ ਜਿੱਤ ਨਾਲ ਹਿੰਦੁਸਤਾਨ ਵਿੱਚ ਰਾਜਨੀਤੀ ਦਾ ਨਵਾਂ ਦੌਰ ਸ਼ੁਰੂ ਹੋਇਆ ਹੈ। ਜਿਸ ਨਾਲ ਆਮ ਲੋਕਾਂ ਲਈ ਸਕੂਲ, ਹਸਪਤਾਲ, ਬਿਜਲੀ, ਰੁਜ਼ਗਾਰ, ਮਹਿਲਾ ਸੁਰੱਖਿਆ, ਸਾਫ਼ ਪੀਣ ਵਾਲਾ ਪਾਣੀ ਵਰਗੇ ਬੁਨਿਆਦੀ ਮੁੱਦੇ ਰਾਜਨੀਤੀ 'ਤੇ ਭਾਰੂ ਰਹਿਣਗੇ। ਧਰਮ ਤੇ ਜਾਤ ਦੀ ਰਾਜਨੀਤੀ ਨੂੰ ਨਕਾਰਦੇ ਹੋਏ ਦਿੱਲੀ ਨੇ ਵਿਕਾਸ ਦੀ ਰਾਜਨੀਤੀ ਨੂੰ ਤਰਜੀਹ ਦਿੱਤੀ ਹੈ। ਦਿੱਲੀ ਦੀ ਜਿੱਤ ਦੀ ਖੁਸ਼ੀ 'ਚ ਚੰਡੀਗੜ੍ਹ ਯੂਨਿਟ ਨੇ ਰੋਡ ਸ਼ੋਅ ਕੱਢਿਆ। ਖੁਸ਼ੀ ਦੇ ਵਿੱਚ ਨੱਚਦੇ ਹੋਏ ਆਮ ਆਦਮੀ ਪਾਰਟੀ ਤੇ ਕੇਜਰੀਵਾਲ ਦੇ ਝੰਡੇ ਅਤੇ ਪੋਸਟਰ ਲਹਿਰਾਉਂਦੇ ਹੋਏ ਚੰਡੀਗੜ੍ਹ ਦੇ ਵਿੱਚ ਗੱਡੀਆਂ, ਸਕੂਟਰ, ਮੋਟਰਸਾਈਕਲ ਤੇ ਪੈਦਲ ਚੱਲ ਕੇ ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਯੂਨਿਟ ਨੇ ਜਸ਼ਨ ਮਨਾਇਆ।

ਟਾਪ ਹੈਡਲਾਈਨ

NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
NEET Paper Leak Protest : ਕੀ ਹਨ ਫਾਸਟ-ਟਰੈਕ ਅਦਾਲਤਾਂ? ਆਮ ਅਦਾਲਤਾਂ ਨਾਲੋਂ ਕਿਵੇਂ ਵੱਖਰੀਆਂ ਹਨ ਸੁਣਵਾਈਆਂ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Sonam Wangchuk News : ਜੇਕਰ ਤੁਸੀਂ 26 ਦਿਨਾਂ ਦੇ ਵਰਤ ਤੋਂ ਬਾਅਦ ਅਚਾਨਕ ਪੂਰਾ ਭੋਜਨ ਖਾ ਲੈਂਦੇ ਹੋ ਤਾਂ ਕੀ ਹੋਵੇਗਾ, ਤੁਹਾਡਾ ਸਰੀਰ ਕਿਵੇਂ ਪ੍ਰਤੀਕਿਰਿਆ ਕਰੇਗਾ?
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
Explained : ਅੱਜ ਦੇ ਦੇਸ਼ ਵਿਆਪੀ 'ਕਾਕਰੋਚ' ਵਿਰੋਧ ਪ੍ਰਦਰਸ਼ਨਾਂ ਦੇ ਕੀ ਨਤੀਜੇ ਨਿਕਲੇ? ਮੋਦੀ ਸਰਕਾਰ CJP ਨੂੰ ਹਲਕੇ ਵਿੱਚ ਲੈਣਾ ਪਿਆ ਭਾਰੀ!
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget