ਪੜਚੋਲ ਕਰੋ

Diesel Generator Ban: ਦਿੱਲੀ ਤੋਂ ਬਾਅਦ ਹੁਣ ਇੱਥੋਂ ਦੇ 14 ਜ਼ਿਲ੍ਹਿਆਂ 'ਚ ਡੀਜ਼ਲ ਜਨਰੇਟਰ 'ਤੇ ਪਾਬੰਦੀ, ਜੇ ਨਾ ਮੰਨੇ ਤਾਂ ਹੋਵੇਗੀ ਕਾਰਵਾਈ

Chandigarh : ਹਰਿਆਣਾ ਦੇ 14 ਜ਼ਿਲ੍ਹਿਆਂ ਵਿਚ ਡੀਜ਼ਲ ਜਨਰੇਟਰਾਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਵਧਦੇ ਹਵਾ ਪ੍ਰਦੂਸ਼ਣ ਕਾਰਨ ਲਿਆ ਗਿਆ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

Haryana News: ਦਿੱਲੀ ਤੋਂ ਬਾਅਦ ਹਰਿਆਣਾ ਸਰਕਾਰ ਨੇ ਵੀ ਡੀਜ਼ਲ ਜਨਰੇਟਰਾਂ 'ਤੇ ਪਾਬੰਦੀ ਲਾਉਣ ਦਾ ਫੈਸਲਾ ਕੀਤਾ ਹੈ। ਵਧਦੇ ਹਵਾ ਪ੍ਰਦੂਸ਼ਣ ਦੇ ਮੱਦੇਨਜ਼ਰ, ਸਰਕਾਰ ਨੇ ਰਾਜ ਦੇ 14 ਜ਼ਿਲ੍ਹਿਆਂ ਵਿੱਚ ਗ੍ਰੇਡਡ ਰਿਸਪਾਂਸ ਐਕਸ਼ਨ ਪਲਾਨ (ਜੀਆਰਏਪੀ) ਲਾਗੂ ਕੀਤਾ ਹੈ। ਇਸ ਕਾਰਨ ਸੂਬੇ ਦੇ 14 ਜ਼ਿਲ੍ਹਿਆਂ ਵਿੱਚ ਹੁਣ ਡੀਜ਼ਲ ਨਾਲ ਚੱਲਣ ਵਾਲੇ ਜਨਰੇਟਰ ਨਹੀਂ ਚੱਲ ਸਕਣਗੇ। ਤੁਹਾਨੂੰ ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਸਰਕਾਰ ਨੇ ਡੀਜ਼ਲ ਜਨਰੇਟਰਾਂ ਨੂੰ ਲੈ ਕੇ ਕੁਝ ਐਮਰਜੈਂਸੀ ਸੇਵਾਵਾਂ ਨੂੰ 31 ਦਸੰਬਰ ਤੱਕ ਛੋਟ ਦਿੱਤੀ ਸੀ।

ਇਨ੍ਹਾਂ 14 ਜ਼ਿਲ੍ਹਿਆਂ ਵਿੱਚ ਡੀਜ਼ਲ ਜਨਰੇਟਰ ਬੰਦ ਰਹਿਣਗੇ

ਹਰਿਆਣਾ ਸਰਕਾਰ ਦੇ ਇਸ ਫੈਸਲੇ ਨਾਲ ਹੁਣ ਸੂਬੇ ਦੇ 64 ਫੀਸਦੀ ਖੇਤਰ ਪ੍ਰਭਾਵਿਤ ਹੋਣਗੇ। ਉਦਯੋਗ ਵੀ ਇਨ੍ਹਾਂ 14 ਜ਼ਿਲ੍ਹਿਆਂ ਅਧੀਨ ਆਉਂਦੇ ਹਨ। ਇਨ੍ਹਾਂ ਜ਼ਿਲ੍ਹਿਆਂ ਵਿੱਚ ਗੁਰੂਗ੍ਰਾਮ, ਮਹਿੰਦਰਗੜ੍ਹ, ਪਲਵਲ, ਭਿਵਾਨੀ, ਝੱਜਰ, ਕਰਨਾਲ, ਜੀਂਦ, ਚਰਖੀ ਦਾਦਰੀ, ਫਰੀਦਾਬਾਦ, ਮੇਵਾਤ, ਰੋਹਤਕ, ਪਾਣੀਪਤ, ਸੋਨੀਪਤ ਜ਼ਿਲ੍ਹੇ ਸ਼ਾਮਲ ਹਨ। ਇਸ ਦੇ ਨਾਲ ਹੀ ਸਰਕਾਰ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਨਿਰਵਿਘਨ ਬਿਜਲੀ ਸਪਲਾਈ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਕੁਝ ਐਮਰਜੈਂਸੀ ਸੇਵਾਵਾਂ ਨੂੰ 3 ਮਹੀਨਿਆਂ ਦੀ ਛੋਟ ਦਿੱਤੀ ਗਈ ਹੈ। ਜਿਸ ਵਿੱਚ ਹਸਪਤਾਲ, ਲਿਫਟਾਂ, ਐਸਕੇਲੇਟਰ, ਯਾਤਰੀ, ਰੇਲਵੇ, ਮੈਟਰੋ, ਹਵਾਈ ਅੱਡੇ, ਬੱਸ ਸਟੈਂਡ, ਦੂਰਸੰਚਾਰ ਅਤੇ ਆਈਟੀ ਡੇਟਾ ਅਤੇ ਹੋਰ ਸੰਸਥਾਵਾਂ ਸ਼ਾਮਲ ਹਨ।

ਕੀ ਹੈ ਪੂਰਾ ਹੁਕਮ

ਜ਼ਿਕਰ ਕਰ ਦਈਏ ਕਿ ਇਸ ਬਾਰੇ ਏਅਰ ਕੁਆਲਿਟੀ ਮੈਨੇਜਮੈਂਟ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ 25 ਕੇਵੀਏ ਤੋਂ ਘੱਟ ਸਮਰੱਥਾ ਵਾਲੇ ਜਨਰੇਟਰਾਂ ਵਿੱਚ ਕੋਈ ਕਿੱਟ ਨਹੀਂ ਲਗਾਈ ਜਾਵੇਗੀ। ਇਸ ਦੇ ਨਾਲ ਹੀ 25 ਤੋਂ 140 ਕੇਵੀਏ ਸਮਰੱਥਾ ਵਾਲੇ ਜਨਰੇਟਰਾਂ 'ਤੇ ਗੈਸ ਅਤੇ ਡੀਜ਼ਲ ਦੀਆਂ ਦੋਹਰੀ ਕਿੱਟਾਂ ਲਗਾਉਣੀਆਂ ਪੈਣਗੀਆਂ। ਇਸ ਤੋਂ ਇਲਾਵਾ, 140 ਕੇਵੀਏ ਤੋਂ ਵੱਧ ਸਮਰੱਥਾ ਵਾਲੇ ਜਨਰੇਟਰਾਂ 'ਤੇ ਆਰਈਸੀਡੀ ਵਿਚ ਦੋਹਰੀ ਕਿੱਟ ਜਾਂ ਇਕ ਕਿੱਟ ਲਗਾਉਣੀ ਪਵੇਗੀ। ਇਹ ਕਿੱਟ 2.5 PM ਦੇ ਧੂੰਏਂ ਨੂੰ ਕੰਟਰੋਲ ਕਰੇਗੀ।

ਹੁਕਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਉਦਯੋਗਿਕ ਇਕਾਈਆਂ 'ਤੇ ਜੁਰਮਾਨਾ ਲਗਾਇਆ ਜਾਵੇਗਾ। ਇਸ ਤੋਂ ਇਲਾਵਾ, DUST ਪੋਰਟਲ 'ਤੇ ਰਜਿਸਟਰ ਕਰਨਾ ਵੀ ਜ਼ਰੂਰੀ ਹੋਵੇਗਾ। ਇਸ ਤੋਂ ਇਲਾਵਾ ਨਿਰਮਾਣ ਦੌਰਾਨ ਐਂਟੀ ਸਮੋਗ ਗੰਨ ਦੀ ਵਰਤੋਂ ਕਰਨੀ ਪਵੇਗੀ। ਐਮਰਜੈਂਸੀ ਦੀ ਸੂਰਤ ਵਿੱਚ ਯੂਨਿਟ ਨੂੰ ਬੰਦ ਕਰਨ ਦੀ ਕਾਰਵਾਈ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ

IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?

ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ

Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ

ABP Premium

ਵੀਡੀਓਜ਼

ਡਿੰਪੀ ਢਿੱਲੋਂ ਨੂੰ ਰਵਨੀਤ ਬਿੱਟੂ ਨੇ ਕੀਤਾ ਚੈਲੇਂਜ, ਕਰ ਦਿੱਤੀ ਬੋਲਤੀ ਬੰਦਰਾਜਾ ਵੜਿੰਗ ਨੂੰ ਕੌਣ ਬਚਾ ਰਿਹਾ?ਅੰਮ੍ਰਿਤਾ ਵੜਿੰਗ ਨੇ ਵਰਤਾਇਆ ਲੰਗਰ, ਗੁਰਪੁਰਬ ਸਮੇਂ ਕੀਤੀ ਲੰਗਰ ਦੀ ਸੇਵਾਹਲਕਾ ਘਨੌਰ ਦੇ ਪਿੰਡ ਦੜਬਾ ਵਿੱਚ ਮਾਇਨਿੰਗ ਮਾਫੀਆ ਸਰਗਰਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
WhatsApp 'ਤੇ ਭੇਜੇ ਗਏ ਵਿਆਹ ਦਾ ਕਾਰਡ...ਖਾਲੀ ਕਰ ਦੇਏਗਾ ਤੁਹਾਡਾ ਬੈਂਕ ਖਾਤਾ! ਜਾਣੋ ਇਸ ਨਵੇਂ ਸਕੈਮ ਬਾਰੇ
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
IND vs PAK: ਭਾਰਤ ਨੇ ਪਾਕਿਸਤਾਨ ਨੂੰ ਦਿੱਤਾ 440 ਵੋਲਟ ਦਾ ਝਟਕਾ, ਹੁਣ ਇਸ ਖੇਡ 'ਚ ਵੀ ਨਹੀਂ ਹੋਏਗਾ ਦੋਵਾਂ ਟੀਮਾਂ ਦਾ ਮੁਕਾਬਲਾ?
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
ਨਾ ਮੈਸੇਜ ਆਇਆ ਤੇ ਨਾ ਹੀ ਆਈ ਕੋਈ ਕਾਲ, ਫਿਰ ਵੀ NRI ਦੇ ਬੈਂਕ ਖਾਤੇ 'ਚੋਂ ਉੱਡ ਗਏ 28 ਲੱਖ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ,  ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Free Education: ਇਨ੍ਹਾਂ ਦੇਸ਼ਾਂ 'ਚ ਮਿਲਦੀ ਹੈ ਮੁਫਤ ਸਿੱਖਿਆ, ਭਾਰਤੀ ਵਿਦਿਆਰਥੀਆਂ ਲਈ ਬਣੇ ਪਹਿਲੀ ਪਸੰਦ, ਦੇਖੋ ਪੂਰੀ ਸੂਚੀ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ

ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ

Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Embed widget