ਪੜਚੋਲ ਕਰੋ

Exit Poll ਮਗਰੋਂ ਬੀਜੇਪੀ ਦੀ ਦਾਅਵਤ, ਸੁਖਬੀਰ ਬਾਦਲ ਵੀ ਕਰਨਗੇ ਡਿਨਰ

ਲੋਕ ਸਭਾ ਚੋਣਾਂ ਤੋਂ ਬਾਅਦ ਕੱਲ੍ਹ ਸਾਰੇ ਐਗਜ਼ਿਟ ਪੋਲਜ਼ ਵਿੱਚ ਫਿਰ ਤੋਂ NDA ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਪੋਲ ਦੇ ਨਤੀਜਿਆਂ ਬਾਅਦ ਬੀਜੇਪੀ ਲੀਡਰ ਅਮਿਤ ਸ਼ਾਹ ਨੇ NDA ਲੀਡਰਾਂ ਨੂੰ ਡਿਨਰ 'ਤੇ ਬੁਲਾਇਆ ਹੈ। ਸੂਤਰਾਂ ਮੁਤਾਬਕ ਡਿਨਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਮੌਜੂਦ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਵੀ ਐਨਡੀਏ ਦਾ ਹਿੱਸਾ ਹੈ। ਇਸ ਲਈ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਮੂਲੀਅਤ ਕਰਨਗੇ।

ਨਵੀਂ ਦਿੱਲੀ: ਲੋਕ ਸਭਾ ਚੋਣਾਂ ਤੋਂ ਬਾਅਦ ਕੱਲ੍ਹ ਸਾਰੇ ਐਗਜ਼ਿਟ ਪੋਲਜ਼ ਵਿੱਚ ਫਿਰ ਤੋਂ NDA ਸਰਕਾਰ ਬਣਦੀ ਨਜ਼ਰ ਆ ਰਹੀ ਹੈ। ਪੋਲ ਦੇ ਨਤੀਜਿਆਂ ਬਾਅਦ ਬੀਜੇਪੀ ਲੀਡਰ ਅਮਿਤ ਸ਼ਾਹ ਨੇ NDA ਲੀਡਰਾਂ ਨੂੰ ਡਿਨਰ 'ਤੇ ਬੁਲਾਇਆ ਹੈ। ਸੂਤਰਾਂ ਮੁਤਾਬਕ ਡਿਨਰ ਵਿੱਚ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੀ ਮੌਜੂਦ ਰਹਿਣਗੇ। ਸ਼੍ਰੋਮਣੀ ਅਕਾਲੀ ਦਲ ਵੀ ਐਨਡੀਏ ਦਾ ਹਿੱਸਾ ਹੈ। ਇਸ ਲਈ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਸ਼ਮੂਲੀਅਤ ਕਰਨਗੇ। ਸੂਤਰਾਂ ਨੇ ਦੱਸਿਆ ਕਿ ਅਮਿਤ ਸ਼ਾਹ ਵੱਲੋਂ ਐਨਡੀਏ ਲੀਡਰਾਂ ਨੂੰ ਡਿਨਰ ਦਾ ਬੁਲਾਵਾ ਸਿਰਫ ਇੱਕ ਬਹਾਨਾ ਹੈ। ਦਰਅਸਲ ਅਮਿਤ ਸ਼ਾਹ ਨੇ ਅੱਗੇ ਦੀ ਰਣਨੀਤੀ 'ਤੇ ਗੱਲ ਕਰਨ ਲਈ ਡਿਨਰ ਰੱਖਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਵਿੱਚ ਅੱਗੇ ਦੀ ਰਣਨੀਤੀ ਘੜੀ ਜਾਏਗੀ। ਲੋਕ ਸਭਾ ਚੋਣਾਂ ਲਈ 7 ਗੇੜਾਂ ਵਿੱਚ 11 ਅਪਰੈਲ ਤੋਂ ਲੈ ਕੇ 19 ਮਈ ਤਕ ਵੋਟਾਂ ਪਈਆਂ। ਵੋਟਾਂ ਦੀ ਗਿਣਤੀ ਨਾਲ ਹੀ 23 ਮਈ ਨੂੰ ਨਤੀਜਾ ਐਲਾਨ ਦਿੱਤਾ ਜਾਏਗਾ। ਲੋਕ ਸਭਾ ਵਿੱਚ ਕੁੱਲ 542 ਸੀਟਾਂ ਹਨ ਤੇ ਬਹੁਮਤ ਲਈ ਕਿਸੇ ਵੀ ਪਾਰਟੀ ਜਾਂ ਗਠਜੋੜ ਨੂੰ ਘੱਟ ਤੋਂ ਘੱਟ 272 ਸੀਟਾਂ ਲੋੜੀਂਦੀਆਂ ਹਨ। ਤਾਮਿਲਨਾਡੂ ਦੀ ਇੱਕ ਸੀਟ ਤੋਂ ਚੋਣ ਕਮਿਸ਼ਨ ਨੇ ਚੋਣਾਂ ਰੱਦ ਕਰ ਦਿੱਤੀਆਂ ਸੀ। ਐਗਜ਼ਿਟ ਪੋਲ ਮੁਤਾਬਕ ਬਾਕੀ 542 ਵਿੱਚੋਂ NDA ਦੇ ਖ਼ਾਤੇ 277 ਸੀਟਾਂ, UPA ਦੇ ਖ਼ਾਤੇ 130 ਤੇ ਹੋਰ ਦੇ ਖ਼ਾਤੇ 135 ਸੀਟਾਂ ਜਾਣ ਦਾ ਅਨੁਮਾਨ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Women Marriage Age : ਇੱਥੇ ਛੋਟੀ ਉਮਰ 'ਚ ਹੀ ਵਿਆਹ ਦਿੱਤੀਆਂ ਜਾਂਦੀਆਂ ਨੇ ਲੜਕੀਆਂ , ਜਾਣੋ ਕਿਉਂ  ?

Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 

ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸ ਦੇ ਸੂਬਾ ਜਨਰਲ ਸਕੱਤਰ ਦੇ ਪੁੱਤ ਨੇ ਕੀਤੀ ਖੁਦਕੁਸ਼ੀ; ਮੱਚਿਆ ਹੜਕੰਪ

Rajasthan News :  ਖੇਡਦੇ ਸਮੇਂ ਕਾਰ 'ਚ ਬੰਦ ਹੋਇਆ ਬੱਚਾ, ਦਮ ਘੁੱਟਣ ਨਾਲ ਹੋਈ ਮੌਤ ,ਘਰ 'ਚ ਰੱਖਿਆ ਸੀ ਪ੍ਰੋਗਰਾਮ 

ਵੀਡੀਓਜ਼

1984 ‘ਤੇ ਦਾ CM ਵੱਡਾ ਬਿਆਨ ਮੁਆਫ਼ੀ ਨਾਲ ਨਹੀਂ ਮੁੱਕਣੇ ਇਹ ਗੁਨਾਹ
ਮਜ਼ਦੂਰਾਂ ਲਈ ਵੱਡਾ ਤੋਹਫ਼ਾ! CM ਮਾਨ ਨੇ ਕੀਤਾ 15% ਵਾਧੇ ਦਾ ਐਲਾਨ
ਗੁਰੂ ਮਹਾਰਾਜ ਨੇ ਸਾਡੇ ਤੋਂ ਕਾਨੂੰਨ ਬਣਾਉਣ ਦੀ ਸੇਵਾ ਲਈ : CM
ਸੈਸ਼ਨ ਤੋਂ ਗਾਇਬ BJP , ਲੋਕਾਂ ਨੇ ਪਾਈਆਂ ਲਾਹਨਤਾਂ : ਅਮਨ ਅਰੋੜਾ
ਚੀਮਾ ਦਾ ਸਿੱਧਾ ਹਮਲਾ — ‘ਕਾਂਗਰਸ ਨੇ ਪੰਜਾਬ ‘ਚ ਕੀਤਾ ਵੱਡਾ ਘਪਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਮਾਣਹਾਨੀ ਮਾਮਲੇ ‘ਚ CM ਭਗਵੰਤ ਮਾਨ ਨੂੰ ਰਾਹਤ , ਵਿਧਾਨ ਸਭਾ ਸੈਸ਼ਨ ਕਾਰਨ ਅੱਜ ਨਹੀਂ ਹੋ ਸਕੇ ਪੇਸ਼ , ਜਾਣੋ ਕਦੋਂ ਹੋਵੇਗੀ ਅਗਲੀ ਸੁਣਵਾਈ 

Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Punjab News : ਨੌਜਵਾਨਾਂ ਨੇ ਫੌਜੀ ਕੈਂਟ ਨੇੜੇ ਲਗਾਇਆ ਜਾਸੂਸੀ ਕੈਮਰਾ , ਪਾਕਿਸਤਾਨ ਨੂੰ ਭੇਜਦੇ ਸੀ ਲਾਈਵ ਵੀਡੀਓ , 25 ਹਜ਼ਾਰ ਵਾਰ ਦੇਖੀ ਗਈ ਲਾਈਵ ਫੁਟੇਜ
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Mumbai Watermelon Case : ਤਰਬੂਜ ਖਾਣ ਨਾਲ 4 ਲੋਕਾਂ ਦੀ ਮੌਤ ਮਾਮਲੇ 'ਚ ਵੱਡਾ ਖੁਲਾਸਾ ! ਜ਼ਹਿਰ ਦਿੱਤੇ ਜਾਣ ਦੀ ਆਸ਼ੰਕਾ 
Pathankot News : ਸ਼ਰਾਬ ਪੀਣ ਤੋਂ ਬਾਅਦ ਵਿਅਕਤੀ ਦੀ ਸ਼ੱਕੀ ਹਾਲਾਤਾਂ 'ਚ ਮੌਤ ,ਪਤਨੀ ਬੋਲੀ -ਜ਼ਹਿਰ ਮਿਲਾਇਆ ,ਮੂੰਹ 'ਚੋਂ ਝੱਗ ਨਿਕਲੀ 

ਵੱਡੀ ਵਾਰਦਾਤ! ਲੁਧਿਆਣਾ 'ਚ ਢਾਬੇ 'ਤੇ ਚਲਾਈਆਂ ਤਾੜ-ਤਾੜ ਗੋਲੀਆਂ, ਮੱਚੀ ਹਫੜਾ-ਦਫੜੀ

Punjab ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੱਕ ਇਨ੍ਹਾਂ ਚੀਜ਼ਾਂ 'ਤੇ ਲੱਗੀਆਂ ਪਾਬੰਦੀਆਂ, ਐਡਵਾਈਜ਼ਰੀ ਜਾਰੀ

ਅਟਾਰੀ-ਵਾਹਗਾ ਸਰਹੱਦ 'ਤੇ ਬਦਲਿਆ Retreat Ceremony ਦਾ ਸਮਾਂ, ਜਾਣੋ

ਗੈਂਗਸਟਰ ਸੁੱਖਾ ਕਾਹਲਵਾਂ ਦੇ ਰਾਈਟ ਹੈਂਡ ਗੋਪੀ ਦਾ ਕਤਲ, ਗੱਡੀ 'ਚ ਬੈਠੇ 'ਤੇ ਚਲਾਈਆਂ ਤਾਬੜਤੋੜ ਗੋਲੀਆਂ; ਮੱਚਿਆ ਚੀਕ ਚੀਹਾੜਾ

Embed widget