ਪੜਚੋਲ ਕਰੋ

ਕਿਸਾਨਾਂ ਦੇ ਸਖਤ ਸਟੈਂਡ ਮਗਰੋਂ ਬੀਜੇਪੀ ਨੇ ਘੜੀ ਨਵੀਂ ਰਣਨੀਤੀ, ਅਮਿਤ ਸ਼ਾਹ ਦਾ ਪਾਰਟੀ ਵਰਕਰਾਂ ਨੂੰ ਆਦੇਸ਼

ਸੁਪਰੀਮ ਕੋਰਟ ਦੇ ਦਖ਼ਲ ਦੇ ਬਾਵਜੂਦ ਕਿਸਾਨ ਅੰਦੋਲਨ ਦਾ ਹੱਲ ਨਿਕਲਦਾ ਵਿਖਾਈ ਨਹੀਂ ਦੇ ਰਿਹਾ। ਇਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਕਿਸਾਨ ਲੀਡਰਾਂ ਨੇ ਖੇਤੀ ਕਾਨੁੰਨਾਂ ਦੇ ਰੱਦ ਹੋਣ ਤੱਕ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ

ਨਵੀਂ ਦਿੱਲੀ: ਸੁਪਰੀਮ ਕੋਰਟ ਦੇ ਦਖ਼ਲ ਦੇ ਬਾਵਜੂਦ ਕਿਸਾਨ ਅੰਦੋਲਨ ਦਾ ਹੱਲ ਨਿਕਲਦਾ ਵਿਖਾਈ ਨਹੀਂ ਦੇ ਰਿਹਾ। ਇਸ ਦਾ ਇੱਕ ਵੱਡਾ ਕਾਰਨ ਇਹ ਹੈ ਕਿ ਕਿਸਾਨ ਲੀਡਰਾਂ ਨੇ ਖੇਤੀ ਕਾਨੁੰਨਾਂ ਦੇ ਰੱਦ ਹੋਣ ਤੱਕ ਗੱਲਬਾਤ ਤੋਂ ਇਨਕਾਰ ਕਰ ਦਿੱਤਾ ਹੈ। ਕਿਸਾਨ ਲੀਡਰ ਆਖ ਰਹੇ ਹਨ ਕਿ ਉਨ੍ਹਾਂ ਨੂੰ ਹਾਲੇ ਤੱਕ ਅਦਾਲਤ ਦਾ ਕੋਈ ਨੋਟਿਸ ਨਹੀਂ ਮਿਲਿਆ। ਕਿਸਾਨਾਂ ਦੇ ਸਖਤ ਸਟੈਂਡ ਨੂੰ ਵੇਖ ਬੀਜੇਪੀ ਫਿਕਰਮੰਦ ਹੈ। ਇਸ ਲਈ ਆਪਣੋ ਵੋਟ ਬੈਂਕ ਦਾ ਨੁਕਸਾਨ ਰੋਕਣ ਲਈ ਨਵੀਂ ਰਣਨੀਤੀ ਉਲੀਕੀ ਹੈ। ਹੁਣ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪ੍ਰਧਾਨਗੀ ਹੇਠ ਭਾਜਪਾ ਦੇ ਮੁੱਖ ਦਫ਼ਤਰ ’ਚ ਹੋਈ ਉੱਚ ਪੱਧਰੀ ਮੀਟਿੰਗ ਵਿੱਚ ਸਤੰਬਰ ’ਚ ਬਣੇ ਤਿੰਨੇ ਖੇਤੀ ਕਾਨੂੰਨਾਂ ਨੂੰ ਮਜ਼ਬੂਤੀ ਨਾਲ ਡਿਫ਼ੈਂਡ ਕਰਨ ਦੇ ਨਾਲ-ਨਾਲ ਕਿਸਾਨਾਂ ਦੀ ਹਮਾਇਤ ਲੈਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਬੈਠਕ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਧਿਰ ਕੁਝ ਸੰਗਠਨਾਂ ਵੱਲੋਂ ਫੈਲਾਏ ਗਏ ਭਰਮ ਨੂੰ ਦੂਰ ਕਰਦਿਆਂ ਤਿੰਨੇ ਕਾਨੂੰਨਾਂ ਦਾ ਪਾਰਟੀ ਕਾਰਕੁਨਾਂ ਨੂੰ ਮਜ਼ਬੂਤੀ ਨਾਲ ਬਚਾਅ ਕਰਨ ਲਈ ਲਗਾਤਾਰ ਮੁਹਿੰਮ ਚਲਾਉਣੀ ਚਾਹੀਦੀ ਹੈ। ਇਸ ਮੀਟਿੰਗ ਵਿੱਚ ਅਮਿਤ ਸ਼ਾਹ ਤੋਂ ਇਲਾਵਾ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ, ਰੇਲ ਮੰਤਰੀ ਪੀਯੂਸ਼ ਗੋਇਲ, ਵਿੱਤ ਮੰਤਰੀ ਨਿਰਮਲਾ ਸੀਤਾਰਮਣ ਤੇ ਭਾਜਪਾ ਦੇ ਜਨਰਲ ਸਕੱਤਰ ਅਤੇ ਹੋਰ ਕਈ ਅਹੁਦੇਦਾਰ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਸਪੱਸ਼ਟ ਕੀਤਾ ਗਿਆ ਕਿ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਉੱਤੇ ਕੋਈ ਵਿਚਾਰ ਨਹੀਂ ਹੋਵੇਗਾ ਪਰ ਦੇਸ਼ ਦੇ ਕਿਸਾਨਾਂ ਨੂੰ ਸਹੀ ਜਾਣਕਾਰੀ ਜ਼ਰੂਰ ਤੇਜ਼ੀ ਨਾਲ ਦਿੱਤੀ ਜਾਵੇਗੀ। ਮੀਟਿੰਗ ਦੌਰਾਨ ਇਹ ਦੱਸਿਆ ਗਿਆ ਕਿ ਅਨੇਕ ਕਿਸਾਨ ਜਥੇਬੰਦੀਆਂ ਨੇ ਤਿੰਨੇ ਖੇਤੀ ਕਾਨੂੰਨਾਂ ਦਾ ਸਮਰਥਨ ਕੀਤਾ ਹੈ। ਭਾਜਪਾ ਦੇ ਇੱਕ ਸੀਨੀਅਰ ਅਹੁਦੇਦਾਰ ਨੇ ਕਿਹਾ ਕਿ ਕਿਸਾਨਾਂ ਨੂੰ ਨਵੇਂ ਕਾਨੂੰਨਾਂ ਦਾ ਲਾਭ ਮਿਲਣਾ ਵੀ ਸ਼ੁਰੂ ਹੋ ਗਿਆ ਹੈ। ਸਰਕਾਰ ਆਪਣੇ ਇਸ ਨਜ਼ਰੀਏ ਨੂੰ ਇਸ਼ਤਿਹਾਰ ਤੇ ਮੀਡੀਆ ਰਾਹੀਂ ਦੇਸ਼ ਭਰ ਵਿੱਚ ਪ੍ਰਚਾਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Internet Services Suspended: ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
ਅੱਜ ਰਾਤ 10:30 ਵਜੇ ਤੱਕ ਇੰਟਰਨੈੱਟ ਰਹੇਗਾ ਬੰਦ! ਜਾਣੋ ਸੂਬਾ ਸਰਕਾਰ ਨੇ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ? ਜਨਤਾ 'ਚ ਮੱਚੀ ਹਲਚਲ...
Cabinet Big Reshuffle: ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...
ਸਿਆਸੀ ਜਗਤ ਤੋਂ ਵੱਡੀ ਖਬਰ, ਮੋਦੀ ਕੈਬਨਿਟ 'ਚ ਵੱਡੇ ਫੇਰਬਦਲ ਦੀ ਤਿਆਰੀ? ਕਈ ਮੰਤਰੀਆਂ ਦੀ ਹੋਏਗੀ ਛੁੱਟੀ: ਸਿਆਸਤਦਾਨਾਂ 'ਚ ਮੱਚੀ ਤਰਥੱਲੀ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget