ਪੜਚੋਲ ਕਰੋ

50 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਮਗਰੋਂ ਸੋਨੀਆ ਗਾਂਧੀ ਦਾ ਕੁਰਲਾ ਉੱਠਿਆ ਦਿਲ, ਮੋਦੀ ਨੂੰ ਸੁਣਾ ਦਿੱਤੀਆਂ ਖਰੀਆਂ-ਖਰੀਆਂ

ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਪਗ 39 ਦਿਨਾਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਹਨ। ਕਾਂਗਰਸ ਲਗਾਤਾਰ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੀ ਹੈ।

ਨਵੀਂ ਦਿੱਲੀ: ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਲਗਪਗ 39 ਦਿਨਾਂ ਤੋਂ ਦਿੱਲੀ ਦੀਆਂ ਹੱਦਾਂ ‘ਤੇ ਹਨ। ਕਾਂਗਰਸ ਲਗਾਤਾਰ ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕਰ ਰਹੀ ਹੈ। ਅੱਜ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਕਿਸਾਨਾਂ ਦੇ ਸਮਰਥਨ ਵਿੱਚ ਬਿਆਨ ਜਾਰੀ ਕਰਕੇ ਕੇਂਦਰ ਸਰਕਾਰ ‘ਤੇ ਜ਼ੋਰਦਾਰ ਹਮਲਾ ਕੀਤਾ ਹੈ।
" ਹੱਡ ਕੰਬਾਉਣ ਵਾਲੀ ਠੰਢ ਤੇ ਬਰਸਾਤੀ ਮੌਸਮ ਵਿੱਚ ਦਿੱਲੀ ਦੀਆਂ ਹੱਦਾਂ 'ਤੇ ਆਪਣੀਆਂ ਮੰਗਾਂ ਦੇ ਸਮਰਥਨ ਵਿੱਚ 39 ਦਿਨਾਂ ਤੋਂ ਸੰਘਰਸ਼ ਕਰ ਰਹੇ ਅੰਨਦਾਤਾ ਦੀ ਸਥਿਤੀ ਨੂੰ ਵੇਖਦਿਆਂ ਮੇਰਾ ਦਿਲ ਵੀ ਦੇਸ਼ ਵਾਸੀਆਂ ਵਾਂਗ ਦੁਖੀ ਹੈ। ਅੰਦੋਲਨ ਪ੍ਰਤੀ ਸਰਕਾਰ ਦੀ ਅਣਦੇਖੀ ਕਾਰਨ ਹੁਣ ਤੱਕ 50 ਤੋਂ ਵੱਧ ਕਿਸਾਨ ਆਪਣੀਆਂ ਜਾਨਾਂ ਗੁਆ ਚੁੱਕੇ ਹਨ। ਕੁਝ ਨੇ ਤਾਂ ਸਰਕਾਰ ਦੀ ਅਣਗਹਿਲੀ ਕਾਰਨ ਖ਼ੁਦਕੁਸ਼ੀ ਵਰਗੇ ਕਦਮ ਵੀ ਚੁੱਕੇ ਹਨ ਪਰ ਅੱਜ ਤੱਕ ਬੇਰਹਿਮ ਮੋਦੀ ਸਰਕਾਰ ਦਾ ਨਾ ਤਾਂ ਦਿਲ ਪਸੀਜਿਆ ਤੇ ਨਾ ਹੀ ਪ੍ਰਧਾਨ ਮੰਤਰੀ ਤੋਂ ਲੈ ਕੇ ਕਿਸੇ ਮੰਤਰੀ ਕੋਲ ਦਿਲਾਸੇ ਦੇ ਦੋ ਸ਼ਬਦ ਨਿਕਲੇ। "
-ਕਾਂਗਰਸੀ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੇ ਆਪਣੇ ਬਿਆਨ ਵਿੱਚ ਕਿਹਾ
" ਆਜ਼ਾਦੀ ਤੋਂ ਬਾਅਦ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਐਸੀ ਘਮੰਡੀ ਸਰਕਾਰ ਸੱਤਾ ਵਿੱਚ ਆਈ ਹੈ, ਜੋ ਆਮ ਲੋਕਾਂ, ਇੱਥੋਂ ਤਕ ਕਿ ਦੇਸ਼ ਨੂੰ ਖੁਆਉਣ ਵਾਲੇ ਅੰਨਦਾਤਾ ਦੀ ਪੀੜ ਤੇ ਸ਼ੰਘਰਸ਼ ਨੂੰ ਨਹੀਂ ਵੇਖ ਪਾ ਰਹੀ। ਅਜਿਹਾ ਲੱਗਦਾ ਹੈ ਕਿ ਮੁੱਠੀ ਭਰ ਸਨਅਤਕਾਰਾਂ ਤੇ ਉਨ੍ਹਾਂ ਦੇ ਮੁਨਾਫਿਆਂ ਨੂੰ ਯਕੀਨੀ ਬਣਾਉਣਾ ਇਸ ਸਰਕਾਰ ਦਾ ਮੁੱਖ ਏਜੰਡਾ ਬਣ ਗਿਆ ਹੈ। "
-ਮੋਦੀ ਸਰਕਾਰ 'ਤੇ ਹਮਲਾ ਕਰਦਿਆਂ ਸੋਨੀਆ ਨੇ ਕਿਹਾ
" ਅਜੇ ਵੀ ਸਮਾਂ ਹੈ ਕਿ ਮੋਦੀ ਸਰਕਾਰ ਨੂੰ ਸੱਤਾ ਦੀ ਹਉਮੈ ਨੂੰ ਛੱਡ ਕੇ ਬਿਨ੍ਹਾਂ ਸ਼ਰਤ ਤਿੰਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ, ਠੰਢ ਤੇ ਬਾਰਸ਼ ਨਾਲ ਮਰ ਰਹੇ ਕਿਸਾਨਾਂ ਦੇ ਅੰਦੋਲਨ ਨੂੰ ਖਤਮ ਕਰਨਾ ਚਾਹੀਦਾ ਹੈ। ਇਹ ਰਾਜਧਰਮ ਹੈ ਤੇ ਸ਼ਹੀਦ ਕਿਸਾਨਾਂ ਨੂੰ ਸੱਚੀ ਸ਼ਰਧਾਂਜਲੀ ਹੈ।" ਉਨ੍ਹਾਂ ਅੱਗੇ ਕਿਹਾ, "ਮੋਦੀ ਸਰਕਾਰ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਲੋਕਤੰਤਰ ਦਾ ਅਰਥ ਲੋਕਾਂ ਤੇ ਕਿਸਾਨਾਂ ਤੇ ਮਜ਼ਦੂਰਾਂ ਦੇ ਹਿੱਤਾਂ ਦੀ ਰੱਖਿਆ ਕਰਨਾ ਹੈ। "
-ਸੋਨੀਆ ਗਾਂਧੀ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ

Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ

Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ

Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ

Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 

ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ

Embed widget