ਪੜਚੋਲ ਕਰੋ

ਮੁਕੇਸ਼ ਅੰਬਾਨੀ ਤੋਂ ਬਾਅਦ ਹੁਣ ਰਿਲਾਇੰਸ ਇੰਡਸਟ੍ਰੀਜ਼ ਦੀ ਬਾਦਸ਼ਾਹਤ ਨੂੰ ਵੀ ਖ਼ਤਰਾ

ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਤੋਂ ਬਾਅਦ ਹੁਣ ਰਿਲਾਇੰਸ ਇੰਡਸਟ੍ਰੀਜ਼ ਦੀ ਬਾਦਸ਼ਾਹਤ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ। ਇਸ ਵੇਲੇ ਰਿਲਾਇੰਸ ਦਾ ਮਾਰਕਿਟ ਕੈਪ 1245869.56 ਕਰੋੜ ਰੁਪਏ ਹੈ, ਜਦਕਿ ਟੀਸੀਐਸ ਦਾ ਮਾਰਕਿਟ ਕੈਪ 1170875.36 ਕਰੋੜ ਰੁਪਏ ਹੈ।

ਨਵੀਂ ਦਿੱਲੀ: ਦੇਸ਼ ਦੇ ਸਭ ਤੋਂ ਵੱਡੇ ਕਾਰੋਬਾਰੀ ਮੁਕੇਸ਼ ਅੰਬਾਨੀ ਤੋਂ ਬਾਅਦ ਹੁਣ ਰਿਲਾਇੰਸ ਇੰਡਸਟ੍ਰੀਜ਼ ਦੀ ਬਾਦਸ਼ਾਹਤ ਨੂੰ ਵੀ ਖ਼ਤਰਾ ਪੈਦਾ ਹੋ ਗਿਆ ਹੈ। ਇਸ ਵੇਲੇ ਰਿਲਾਇੰਸ ਦਾ ਮਾਰਕਿਟ ਕੈਪ 1245869.56 ਕਰੋੜ ਰੁਪਏ ਹੈ, ਜਦਕਿ ਟੀਸੀਐਸ ਦਾ ਮਾਰਕਿਟ ਕੈਪ 1170875.36 ਕਰੋੜ ਰੁਪਏ ਹੈ। ਭਾਵ ਟੀਸੀਐਸ ਦਾ ਮਾਰਕਿਟ ਕੈਪ ਰਿਲਾਇੰਸ ਤੋਂ ਸਿਰਫ਼ 75 ਹਜ਼ਾਰ ਕਰੋੜ ਰੁਪਏ ਘੱਟ ਰਹਿ ਗਿਆ ਹੈ। ਯਾਦ ਰਹੇ ਇੱਕ ਸਮੇਂ ਰਿਲਾਇੰਸ ਦਾ ਮਾਰਕਿਟ ਕੈਪ 16 ਲੱਖ ਕਰੋੜ ਰੁਪਏ ਨੂੰ ਪਾਰ ਕਰ ਗਿਆ ਸੀ ਪਰ ਬਾਅਦ ’ਚ ਉਸ ’ਚ ਲਗਾਤਾਰ ਗਿਰਾਵਟ ਦਰਜ ਹੋਈ ਹੈ। ਦੂਜੇ ਪਾਸੇ ਟੀਸੀਐਸ (ਟਾਟਾ ਕੰਸਲਟੈਂਸੀ ਸਰਵਿਸੇਜ਼) ਦੇ ਸ਼ੇਅਰਾਂ ’ਚ ਪਿੱਛੇ ਜਿਹੇ ਕਾਫ਼ੀ ਤੇਜ਼ੀ ਆਈ ਹੈ ਤੇ ਇਹ ਆਪਣੇ ਉੱਚਤਮ ਪੱਧਰ ’ਤੇ ਪੁੱਜ ਗਈ ਸੀ। ਹੁਣ ਇਹ ਉਸ ਤੋਂ ਥੋੜ੍ਹੀ ਹੇਠਾਂ ਹੈ। ਬੀਤੀ 28 ਦਸੰਬਰ ਨੂੰ ਟੀਸੀਐਸ ਦਾ ਮਾਰਕਿਟ ਕੈਪ ਪਹਿਲੀ ਵਾਰ ਵਧ ਕੇ 11 ਲੱਖ ਕਰੋੜ ਰੁਪਏ ਤੋਂ ਪਾਰ ਚਲਾ ਗਿਆ ਸੀ। ਟੀਸੀਐਸ 11 ਲੱਖ ਮਾਰਕਿਟ ਕਲੱਬ ’ਚ ਸ਼ਾਮਲ ਹੋਣ ਵਾਲੀ ਦੂਜੀ ਕੰਪਨੀ ਸੀ। ਇਸ ਤੋਂ ਪਹਿਲਾਂ ਰਿਲਾਇੰਸ ਇੰਡਸਟ੍ਰੀਜ਼ ਨੂੰ ਹੀ ਇਹ ਮੁਕਾਮ ਹਾਸਲ ਹੋਇਆ ਹੈ। ਇਸ ਤੋਂ ਪਹਿਲਾਂ ਟੀਸੀਐਸ 5 ਅਕਤੂਬਰ, 2020 ਨੂੰ ਹੀ 10 ਲੱਖ ਕਰੋੜ ਮਾਰਕਿਟ ਕਲੱਬ ਵਿੱਚ ਸ਼ਾਮਲ ਹੋਈ ਸੀ। ਉਸ ਦੌਰਾਨ ਸ਼ੇਅਰ ’ਚ 6 ਫ਼ੀਸਦੀ ਤੋਂ ਵੱਧ ਦੀ ਤੇਜ਼ੀ ਆਈ ਸੀ ਤੇ ਇਹ 2,679 ਦੇ ਭਾਅ ’ਤੇ ਪੁੱਜ ਗਿਆ ਸੀ। ਬਲੂਮਬਰਗ ਬਿਲੀਅਨਾਇਰ ਸੂਚਕ ਅੰਕ ਮੁਤਾਬਕ ਅੰਬਾਨੀ ਦੀ ਨੈੱਟਵਰਥ ਇਸ ਵੇਲੇ 73.4 ਅਰਬ ਡਾਲਰ ਭਾਵ 5.36 ਲੱਖ ਕਰੋੜ ਰੁਪਏ ਹੈ; ਜਦ ਕਿ ਪਿਛਲੇ ਵਰ੍ਹੇ ਇਹ 90 ਅਰਬ ਡਾਲਰ ਭਾਵ 5.62 ਲੱਖ ਕਰੋੜ ਰੁਪਏ ’ਤੇ ਪੁੱਜ ਗਈ ਸੀ ਪਰ ਰਿਲਾਇੰਸ ਦੇ ਸ਼ੇਅਰਾਂ ’ਚ ਪਿੱਛੇ ਜਿਹੇ ਆਈ ਗਿਰਾਵਟ ਨਾਲ ਉਨ੍ਹਾਂ ਦੀ ਨੈੱਟਵਰਥ ਡਿੱਗੀ ਹੈ। ਇਸ ਦੇ ਨਾਲ ਹੀ ਉਹ ਦੁਨੀਆ ਦੇ ਅਮੀਰਾਂ ਦੀ ਸੂਚੀ ਵਿੱਚ 13ਵੇਂ ਨੰਬਰ ਉੱਤੇ ਚਲੇ ਗਏ ਹਨ।

ਟਾਪ ਹੈਡਲਾਈਨ

Pension Hike: ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
ਸੂਬਾ ਸਰਕਾਰ ਵੱਲੋਂ ਵੱਡਾ ਐਲਾਨ, ਬਜ਼ੁਰਗਾਂ, ਵਿਧਵਾਵਾਂ ਅਤੇ ਅਪਾਹਜਾਂ ਲਈ ਖਾਸ ਤੋਹਫ਼ਾ; ਪੈਨਸ਼ਨ ਦੀ ਰਕਮ 'ਚ ਕੀਤਾ ਵਾਧਾ: ਹੁਣ ਹਰ ਮਹੀਨੇ ਮਿਲਣਗੇ ਇੰਨੇ ਹਜ਼ਾਰ ?
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
ਪਹਿਲੀ ਵਾਰ ਨਹੀਂ ਕੀਤੀ ਸੋਨਮ ਵਾਂਗਚੁਕ ਨੇ ਭੁੱਖ ਹੜਤਾਲ । ਜਾਣੋ ਕਿਉਂ ਅਤੇ ਕਿੰਨੀ ਵਾਰ ਕੀਤੀ ਭੁੱਖ ਹੜਤਾਲ ?
Flash Flood Risk: ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...
ਮਾਨਸੂਨ ਨੇ ਮਚਾਈ ਤਬਾਹੀ! ਭਾਰੀ ਬਾਰਿਸ਼ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਮੁਸ਼ਕਿਲ, ਸਕੂਲਾਂ ‘ਚ ਛੁੱਟੀਆਂ ਦਾ ਐਲਾਨ; ਪ੍ਰਸ਼ਾਸਨ ਵੱਲੋਂ ਐਮਰਜੈਂਸੀ ਸੈਂਟਰ ਚਾਲੂ...

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Big News: ਵੱਡੀ ਖਬਰ, ਸਾਬਕਾ CM ਚਰਨਜੀਤ ਚੰਨੀ ਅਤੇ ਰੰਧਾਵਾ ਨੂੰ ਕੀਤਾ ਗਿਆ ਡਿਟੇਨ, ਜਾਣੋ ਪੂਰਾ ਮਾਮਲਾ...
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Sonam Wangchuk News : ਸਫਦਰਜੰਗ ਤੋਂ ਮੇਦਾਂਤਾ ਹਸਪਤਾਲ ਸ਼ਿਫਟ ਹੋਣਗੇ ਸੋਨਮ ਵਾਂਗਚੁਕ, ਦਿੱਲੀ ਹਾਈ ਕੋਰਟ ਦਾ ਵੱਡਾ ਹੁਕਮ
Punjab News: ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
ਪੰਜਾਬ ਸਿਆਸਤ ‘ਚ ਮੱਚੀ ਹਲਚਲ! ਕਾਂਗਰਸ ਨੂੰ ਲੱਗਿਆ ਝਟਕਾ; ਵੱਡੀ ਗਿਣਤੀ ਵਿੱਚ ਕਈ ਸੀਨੀਅਰ ਆਗੂ ਤੇ ਵਰਕਰ 'AAP' 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
Embed widget