ਪੜਚੋਲ ਕਰੋ

ਜੰਮੂ-ਕਸ਼ਮੀਰ ‘ਚ ਖ਼ਤਮ ਹੋਣ ਜਾ ਰਹੀ 143 ਸਾਲ ਪੁਰਾਣੀ ਰਵਾਇਤ

ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੋਂ ਬਾਅਦ ਸਰਕਾਰ ਹੁਣ ਇੱਥੇ ਦਰਬਾਰ ਬਦਲੀ ਨੂੰ ਖ਼ਤਮ ਕਰਨ ਦੀ ਸੋਚ ਰਹੀ ਹੈ। ਇਸ ਨਾਲ ਸੂਬੇ ‘ਤੇ ਖ਼ਰਚ ਹੋਣ ਵਾਲੀ ਭਾਰੀ ਰਕਮ ਘਟ ਜਾਵੇਗੀ। ਦਰਬਾਰ ਬਦਲੀ ‘ਤੇ ਹਰ ਸਾਲ 600 ਕਰੋੜ ਰੁਪਏ ਤਕ ਦਾ ਬੋਝ ਸੂਬੇ ‘ਤੇ ਪੈਂਦਾ ਸੀ।

ਸ੍ਰੀਨਗਰ: ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਤੋਂ ਬਾਅਦ ਸਰਕਾਰ ਹੁਣ ਇੱਥੇ ਦਰਬਾਰ ਬਦਲੀ ਨੂੰ ਖ਼ਤਮ ਕਰਨ ਦੀ ਸੋਚ ਰਹੀ ਹੈ। ਇਸ ਨਾਲ ਸੂਬੇ ‘ਤੇ ਖ਼ਰਚ ਹੋਣ ਵਾਲੀ ਭਾਰੀ ਰਕਮ ਘਟ ਜਾਵੇਗੀ। ਦਰਬਾਰ ਬਦਲੀ ‘ਤੇ ਹਰ ਸਾਲ 600 ਕਰੋੜ ਰੁਪਏ ਤਕ ਦਾ ਬੋਝ ਸੂਬੇ ‘ਤੇ ਪੈਂਦਾ ਸੀ। ਇਸ ਰੀਤ ਨੂੰ ਖ਼ਤਮ ਕਰਨ ਦੀ ਮੰਗ ਭਾਜਪਾ ਤੇ ਜੰਮੂ ਕੇਂਦਰਤ ਕਈ ਦਲ ਕਾਫੀ ਪਹਿਲਾਂ ਤੋਂ ਕਰ ਰਹੇ ਸੀ।

ਜੰਮੂ-ਕਸ਼ਮੀਰ ‘ਚ ਖ਼ਤਮ ਹੋਣ ਜਾ ਰਹੀ 143 ਸਾਲ ਪੁਰਾਣੀ ਰਵਾਇਤ

31 ਅਕਤੂਬਰ ਤੋਂ ਬਾਅਦ ਕੇਂਦਰ ਸ਼ਾਸਿਤ ਪ੍ਰਦੇਸ਼ ਬਣਨ ਨਾਲ ਇੱਥੇ 23 ਵਿਵਸਥਾਵਾਂ ਬਦਲਣਗੀਆਂ। ਇਸ ਨਾਲ ਦਰਬਾਰ ਨੂੰ ਲਿਆਉਣ ਤੇ ਲੈ ਜਾਣ ਨਾਲ ਸੁਰੱਖਿਆ ਤੇ ਕਰਮੀਆਂ ਦੇ ਰੁਕਣ ‘ਤੇ ਆਉਣ ਵਾਲਾ ਖ਼ਰਚ ਬਚੇਗਾ। ਦਰਬਰ ਮੂਵ ਨੇ ਜੰਮੂ-ਕਸ਼ਮੀਰ ‘ਚ ਵੀਆਈਪੀ ਕਲਚਰ ਨੂੰ ਵਧਾਵਾ ਦਿੱਤਾ ਹੈ। ਇਸ ਨਾਲ ਹਜ਼ਾਰਾਂ ਕਰਮੀਆਂ ਨੂੰ ਜੰਮੂ ਤੇ ਸ੍ਰੀਨਗਰ ‘ਚ ਰੁਕਣ ਲਈ ਹੋਟਲਾਂ ‘ਚ ਸੈਂਕੜਾ ਕਮਰੇ ਤੇ ਅਧਿਕਾਰੀਆਂ ਲਈ ਕਿਰਾਏ ‘ਤੇ ਨਿਵਾਸ ਲਏ ਜਾਂਦੇ ਹਨ।

ਦਰਬਾਰ ਮੂਵ ਨੂੰ ਬੰਦ ਕਰਨ ਦਾ ਮੁੱਦਾ ਕਈ ਦਿਨਾਂ ਤੋਂ ਭਾਜਪਾ ‘ਚ ਚਲ ਰਿਹਾ ਸੀ। ਸੇਵਾ ਮੁਕਤ ਐਸਐਸਪੀ ਭੁਪੇਂਦਰ ਸਿੰਘ ਨੇ ਪ੍ਰਧਾਨ ਮੰਤਰੀ ਦਫਤਰ ਦੇ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਦੀ ਮੌਜੂਦਗੀ ‘ਚ ਇਹ ਮੁੱਦਾ ਚੁੱਕਿਆ ਸੀ ਕਿ ਜੰਮੂ-ਕਸ਼ਮੀਰ ਦੇ ਕੇਂਦਰ ਪ੍ਰਸ਼ਾਸਿਤ ਸੂਬਾ ਬਣਨ ਤੋਂ ਬਾਅਦ ਦਰਬਾਰ ਮੂਵ ਦੀ ਪ੍ਰਕਿਰੀਆ ਨੂੰ ਰੋਕ ਦਿੱਤਾ ਜਾਵੇ।

ਜੰਮੂ-ਕਸ਼ਮੀਰ ‘ਚ ਖ਼ਤਮ ਹੋਣ ਜਾ ਰਹੀ 143 ਸਾਲ ਪੁਰਾਣੀ ਰਵਾਇਤ

ਸੂਬੇ ‘ਤੇ 143 ਸਾਲ ਪੁਰਾਣੀ ਦਰਬਾਰ ਮੂਵ ਦੀ ਰੀਤ ਸ਼ੀਤਕਾਲੀਨ ਰਾਜਧਾਨੀ ਜੰਮੂ ‘ਚ ਜਨਰਲ ਸਕੱਤਰ ਬੰਦ ਰਹਿੰਦੀ ਸੀ। ਇਸ ਰੀਤ ਤਹਿਤ ਸੂਬੇ ਦੀ ਰਾਜਧਾਨੀ ਛੇ ਮਹੀਨੇ ਜੰਮੂ ਤੇ ਛੇ ਮਹੀਨੇ ਸ੍ਰੀਨਗਰ ਹੁੰਦੀ ਸੀ। ਜੇਕਰ ਇਹ ਰੀਤ ਬੰਦ ਹੋ ਜਾਂਦੀ ਹੈ ਤਾਂ ਹਰ ਸਾਲ ਇਸ ‘ਤੇ ਖ਼ਰਚ ਹੋਣ ਵਾਲਾ ਕਰੋੜਾਂ ਰੁਪਏ ਹੋਰ ਦੂਜੇ ਕੰਮਾਂ ‘ਤੇ ਖ਼ਰਚ ਕੀਤਾ ਜਾ ਸਕਦਾ ਹੈ। ਇੱਕ ਸਥਾਈ ਸਕੱਤਰ ਹੋਣ ਨਾਲ ਲੋਕਾਂ ਨੂੰ ਵੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਟਾਪ ਹੈਡਲਾਈਨ

Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਫਿਰ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 5.5 ਅਤੇ 4.3 ਤੀਬਰਤਾ ਨਾਲ ਦੋ ਵਾਰ ਜ਼ੋਰਦਾਰ ਝਟਕੇ...
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget