ਪੜਚੋਲ ਕਰੋ

BJP in Haryana: ਪੰਜਾਬ ਮਗਰੋਂ ਹਰਿਆਣਾ 'ਚ ਬੀਜੇਪੀ ਲਈ ਖੜ੍ਹੀ ਮੁਸੀਬਤ, ਪਿੰਡਾਂ 'ਚੋਂ ਆਊਟ

ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਵਿੱਚ ਪਹਿਲਾਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬੀਜੇਪੀ ਤੇ ਜੇਜੇਪੀ ਦਾ ਬਾਈਕਾਟ ਕਰਕੇ ਪਿੰਡਾਂ ਵਿੱਚ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਸੀ।

ਚੰਡੀਗੜ੍ਹ: ਪੰਜਾਬ ਤੋਂ ਬਾਅਦ ਹਰਿਆਣਾ ਵਿੱਚ ਵੀ ਬੀਜੇਪੀ (BJP in Haryana) ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਖਾਸਕਰ ਪਿੰਡਾਂ ਅੰਦਰ ਬੀਜੇਪੀ ਤੇ ਉਸ ਦੀ ਭਾਈਵਾਲ ਜਨ-ਨਾਇਕ ਜਨਤਾ ਪਾਰਟੀ (JJP) ਦੀ ਐਂਟਰੀ ਬੈਨ ਹੋ ਰਹੀ ਹੈ। ਅਹਿਮ ਗੱਲ ਹੈ ਕਿ ਸੱਤਾਧਿਰਾਂ ਦੇ ਬਾਈਕਾਟ (Boycott) ਖਾਪ ਪੰਚਾਇਤਾਂ ਵੱਲੋਂ ਕੀਤੇ ਜੇ ਰਹੇ ਹਨ। ਹਰਿਆਣਾ ਦੇ ਪਿੰਡਾਂ ਅੰਦਰ ਕਿਸਾਨ ਜਥੇਬੰਦੀਆਂ (Farmer Unions) ਨਾਲੋਂ ਖਾਪ ਪੰਚਾਇਤਾਂ (Khap Panchayat) ਦੀ ਵਧੇਰੇ ਪਕੜ ਹੈ। ਇਸ ਲਈ ਉਨ੍ਹਾਂ ਨੇ ਇੱਕ ਐਲਾਨ ਨਾਲ ਹੀ ਪਿੰਡ ਦਾ ਸਾਰੇ ਲੋਕ ਇੱਕਜੁਟ ਹੋ ਜਾਂਦੇ ਹਨ। ਬੇਸ਼ੱਕ ਕਿਸਾਨ ਅੰਦੋਲਨ ਦੇ ਹੱਕ ਵਿੱਚ ਪਹਿਲਾਂ ਹੀ ਖਾਪ ਪੰਚਾਇਤਾਂ ਉੱਤਰੀਆਂ ਸੀ ਪਰ 26 ਜਨਵਰੀ ਮਗਰੋਂ ਖਾਪ ਪੰਚਾਇਤਾਂ ਹੁਣ ਵੱਕਾਰ ਦੀ ਲੜਾਈ ਵਜੋਂ ਸਾਹਮਣੇ ਆਈਆਂ ਹਨ। ਇਸ ਲਈ ਕਿਸਾਨੀ ਸੰਘਰਸ਼ ਦੀ ਹਮਾਇਤ ਵਿੱਚ ਹਰਿਆਣਾ ਦੀਆਂ ਵੱਡੀ ਗਿਣਤੀ ਖਾਪ ਪੰਚਾਇਤਾਂ ਇੱਕ ਹੋ ਗਈਆਂ ਹਨ। ਉਨ੍ਹਾਂ ਹਰਿਆਣਾ ਵਿੱਚ ਬੀਜੇਪੀ ਤੇ ਜੇਜੇਪੀ ਦੇ ਆਗੂਆਂ ਦਾ ਬਾਈਕਾਟ ਕਰਦਿਆਂ ਪਿੰਡਾਂ ਵਿੱਚ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਹੈ। ਹਾਸਲ ਜਾਣਕਾਰੀ ਮੁਤਾਬਕ ਹਰਿਆਣਾ ਵਿੱਚ ਪਹਿਲਾਂ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਨੇ ਬੀਜੇਪੀ ਤੇ ਜੇਜੇਪੀ ਦਾ ਬਾਈਕਾਟ ਕਰਕੇ ਪਿੰਡਾਂ ਵਿੱਚ ਦਾਖ਼ਲੇ ’ਤੇ ਪਾਬੰਦੀ ਲਾ ਦਿੱਤੀ ਸੀ। ਹੁਣ ਸੂਬੇ ਦੀਆਂ ਵੱਖ-ਵੱਖ ਖਾਪ ਪੰਚਾਇਤਾਂ ਨੇ ਸਾਂਝੇ ਤੌਰ ’ਤੇ ਮੀਟਿੰਗ ਕਰਕੇ ਕਿਸਾਨੀ ਸੰਘਰਸ਼ ਦੀ ਹਮਾਇਤ ਦਾ ਫ਼ੈਸਲਾ ਲਿਆ ਹੈ। ਖਾਪ ਪੰਚਾਇਤਾਂ ਦੇ ਏਕੇ ਨੇ ਸੱਤਾਧਾਰੀ ਪਾਰਟੀਆਂ ਨੂੰ ਕੰਬਣੀ ਛੇੜ ਦਿੱਤੀ ਹੈ। ਸਿਆਸੀ ਲੀਡਰਾਂ ਨੂੰ ਲੋਕਾਂ ਵਿੱਚ ਜਾਣਾ ਮੁਸ਼ਕਲ ਹੋ ਗਿਆ ਹੈ। ਇਹ ਵੀ ਪੜ੍ਹੋਸ਼ਰਾਬ ਦੇ ਸ਼ੌਕੀਨਾਂ ਲਈ ਖੁਸ਼ਖਬਰੀ, ਕੈਪਟਨ ਸਰਕਾਰ ਦਾ ਅਹਿਮ ਫੈਸਲਾ ਸਾਂਗਵਾਨ ਖਾਪ ਦੇ ਪ੍ਰਧਾਨ ਸੋਮਵੀਰ ਸਾਂਗਵਾਨ ਨੇ ਕਿਹਾ ਕਿ ਜਿਹੜੀ ਸਰਕਾਰ ਕਿਸਾਨਾਂ ਦੀ ਗੱਲ ਸੁਨਣ ਲਈ ਤਿਆਰ ਨਹੀਂ, ਉਸ ਦੇ ਆਗੂਆਂ ਨੂੰ ਪਿੰਡਾਂ ਵਿੱਚ ਦਾਖ਼ਲ ਨਹੀਂ ਹੋਣ ਦਿੱਤਾ ਜਾਵੇਗਾ। ਜੇਕਰ ਇਨ੍ਹਾਂ ਰਾਜਸੀ ਪਾਰਟੀਆਂ ਦਾ ਆਗੂ ਪਿੰਡਾਂ ਵਿੱਚ ਦਾਖ਼ਲ ਹੁੰਦਾ ਹੈ ਤਾਂ ਉਸ ਦਾ ਜ਼ਿੰਮੇਵਾਰ ਉਹ ਖੁਦ ਹੋਵੇਗਾ। ਹਰਿਆਣਾ ਦੇ ਲੋਕਾਂ ਦਾ ਗੁੱਸਾ ਇਸ ਗੱਲੋਂ ਵੀ ਸੱਤਵੇਂ ਆਸਮਾਨ ਚੜ੍ਹਿਆ ਹੈ ਕਿਉਂਕਿ ਸਰਕਾਰ ਹੁਣ ਸਖਤੀ 'ਤੇ ਉੱਤਰ ਆਈ ਹੈ। ਪੁਲਿਸ ਨੇ ਧੱਕੇ ਨਾਲ ਧਰਨੇ ਚੁਕਾਉਣ ਦੀ ਕੋਸ਼ਿਸ਼ ਕੀਤੀ ਤੇ ਇੰਟਨੈੱਟ ਬੰਦ ਕਰ ਦਿੱਤਾ। ਹਰਿਆਣਾ ਸਰਕਾਰ ਨੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਇਸ ਕਰਕੇ ਕੈਥਲ, ਪਾਣੀਪਤ, ਜੀਂਦ, ਰੋਹਤਕ, ਚਰਖੀ ਦਾਦਰੀ, ਸੋਨੀਪਤ ਤੇ ਝੱਜਰ ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾਵਾਂ ਬੰਦ ਰਹਿਣਗੀਆਂ। ਇਹ ਵੀ ਪੜ੍ਹੋFarmers Protest: ਕਿਸਾਨਾਂ ਨੇ ਪਾਈ ਦਿੱਲੀ ਪੁਲਿਸ ਨੂੰ ਭਾਜੜਾਂ, ਤਿੰਨੇ ਸਰਹੱਦਾਂ 'ਤੇ ਪੁਲਿਸ ਨੇ ਕੀਤੀ ਕਿਲੇਬੰਦੀ, ਸੁਪਰੱਖਿਆ ਦੇ ਸਖ਼ਤ ਪ੍ਰਬੰਧ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Advertisement
ABP Premium

ਵੀਡੀਓਜ਼

ਬੰਗਾਲ 'ਚ ਪਿਆ ਭੰਗੜਾ ,ਕਰਨ ਔਜਲਾ ਲਈ Kolkata ਦਾ ਪਿਆਰਰਾਹਾ ਦੀ Flying Kiss , ਰਣਬੀਰ-ਆਲੀਆ ਦੀ ਧੀ ਦਾ Cute ਪਲਦਿਲਜੀਤ ਲਈ ਬਦਲਿਆ ਘੰਟਾ ਘਰ ਦਾ ਰੂਪ , ਪੰਜਾਬੀ ਘਰ ਆ ਗਏ ਓਏਦਿਲਜੀਤ ਤੇ AP ਦੀ ਗੱਲ ਚ ਆਏ ਹਨੀ ਸਿੰਘ ,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਫਿਰ ਆ ਰਹੀਆਂ ਲਗਾਤਾਰ ਦੋ ਛੁੱਟੀਆਂ, ਜਾਣੋ ਡਿਟੇਲ
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Punjab News: ਗੁਰਿੰਦਰ ਢਿੱਲੋਂ ਤੇ ਗਿਆਨੀ ਹਰਪ੍ਰੀਤ ਸਿੰਘ ਦੀ ਗੁਪਤ ਮੀਟਿੰਗ ਨੇ ਛੇੜੀ ਨਵੀਂ ਚਰਚਾ, ਚੁੱਪ ਨੇ ਪਾਇਆ ਸ਼ੋਰ ! ਕੀ ਨੇ ਸਿਆਸੀ ਤੇ ਧਾਰਮਿਕ ਮਾਇਨੇ ?
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
Canada Immigration: ਕੈਨੇਡਾ ਸਰਕਾਰ ਦਾ ਇੱਕ ਹੋਰ ਝਟਕਾ, ਹੁਣ ਪੀਆਰ ਲੈਣਾ ਬੇਹੱਦ ਔਖਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਜਲੰਧਰ 'ਚ ਪੁਲਿਸ ਨੇ ਕੀਤਾ ਐਨਕਾਊਂਟਰ, ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਲੱਗੀ ਗੋਲੀ, ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
Scam ਦੇ ਉਹ 4 ਤਰੀਕੇ, ਜੋ ਸਭ ਤੋਂ ਵੱਧ ਵਰਤਦੇ ਨੇ ਘਪਲੇਬਾਜ਼, ਜਾਲ 'ਚ ਫਸ ਗਏ ਤਾਂ ਹੋ ਜਾਵੋਗੇ ਕੰਗਾਲ !
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
IRCTC Website Down: IRCTC ਦੀ ਐਪ ਅਤੇ ਵੈਬਸਾਈਟ ਹੋਈ ਡਾਊਨ, ਟਿਕਟ ਬੁੱਕ ਕਰਨ 'ਚ ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
Embed widget