ਪੜਚੋਲ ਕਰੋ

ਤੂਫਾਨ ਤੇ ਬਾਰਸ਼ ਮਗਰੋਂ ਭੁਚਾਲ ਦੇ ਝਟਕੇ

ਭੁਚਾਲ ਦੇ ਝਟਕੇ ਐਤਵਾਰ ਦੁਪਹਿਰ ਕਰੀਬ 1:55 ਵਜੇ ਮਹਿਸੂਸ ਕੀਤੇ ਗਏ। ਭੁਚਾਲ ਦਾ ਕੇਂਦਰ ਗਾਜ਼ੀਆਬਾਦ ਦੱਸਿਆ ਜਾ ਰਿਹਾ ਹੈ।

ਨਵੀਂ ਦਿੱਲੀ: ਲੌਕਡਾਊਨ ਦੌਰਾਨ ਇੱਕ ਵਾਰ ਫਿਰ ਭੁਚਾਲ ਦੇ ਝਟਕੇ  ਦਿੱਲੀ-ਐਨਸੀਆਰ 'ਚ ਮਹਿਸੂਸ ਕੀਤੇ ਗਏ ਹਨ। ਭੁਚਾਲ ਦੇ ਝਟਕੇ ਐਤਵਾਰ ਦੁਪਹਿਰ ਕਰੀਬ 1:55 ਵਜੇ ਮਹਿਸੂਸ ਕੀਤੇ ਗਏ। ਭੁਚਾਲ ਦੀ ਤੀਬਰਤਾ 3.5 ਦੱਸੀ ਜਾ ਰਹੀ ਹੈ ਤੇ ਭੁਚਾਲ ਦਾ ਕੇਂਦਰ ਗਾਜ਼ੀਆਬਾਦ ਦੱਸਿਆ ਜਾ ਰਿਹਾ ਹੈ। ਤੂਫਾਨ ਤੇ ਬਾਰਸ਼ ਤੋਂ ਬਾਅਦ ਰਾਜਧਾਨੀ ਦਿੱਲੀ ਵਿੱਚ ਭੁਚਾਲ ਦੇ ਇਹ ਝਟਕੇ ਮਹਿਸੂਸ ਕੀਤੇ ਗਏ ਹਨ। ਸਵੇਰ ਤੋਂ ਹੀ ਦਿੱਲੀ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਬੱਦਲ ਛਾਏ ਰਹੇ।

ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਕੁਝ ਦਿਨ ਹੋਰ ਸਥਿਤੀ ਜਿਉਂ ਦੀ ਤਿਉਂ ਰਹਿਣ ਦੀ ਸੰਭਾਵਨਾ ਹੈ ਜਿਸ ਕਾਰਨ ਤੇਜ਼ ਗਰਮੀ ਦੀ ਸ਼ੁਰੂਆਤ ਵਿੱਚ ਦੇਰੀ ਹੋਵੇਗੀ।

ਭੁਚਾਲਾਂ ਤੋਂ ਕਿਵੇਂ ਰਹੋ ਸਾਵਧਾਨ ਭੂਚਾਲ ਬਾਰੇ ਕੋਈ ਭਵਿੱਖਬਾਣੀ ਨਹੀਂ ਕੀਤੀ ਜਾ ਸਕਦੀ। ਹਾਂ, ਦੇਖਭਾਲ ਕਰਨ ਨਾਲ ਨੁਕਸਾਨ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਲਈ, ਸਾਨੂੰ ਬਹੁਤ ਸਾਰੇ ਕਦਮ ਚੁੱਕਣੇ ਪੈਣਗੇ।
  • ਜੇ ਤੁਸੀਂ ਕਿਸੇ ਘਰ, ਦਫਤਰ ਜਾਂ ਕਿਸੇ ਵੀ ਇਮਾਰਤ ਦੇ ਅੰਦਰ ਹੋ, ਤਾਂ ਜਿੰਨੀ ਜਲਦੀ ਹੋ ਸਕੇ ਖੁੱਲੇ ਮੈਦਾਨ ਵਿੱਚ ਆ ਜਾਓ।
  • ਕਿਸੇ ਵੀ ਇਮਾਰਤ ਦੇ ਦੁਆਲੇ ਖੜ੍ਹੇ ਨਾ ਹੋਵੋ।
  • ਭੁਚਾਲ ਦੇ ਦੌਰਾਨ ਲਿਫਟ ਦੀ ਵਰਤੋਂ ਨਾ ਕਰੋ।
  • ਘਰ ਦੇ ਸਾਰੇ ਪਾਵਰ ਸਵਿੱਚ ਬੰਦ ਕਰ ਦਿਓ।
  • ਜੇ ਇਮਾਰਤ ਬਹੁਤ ਉੱਚੀ ਹੈ, ਤਾਂ ਇੱਕ ਟੇਬਲ, ਉੱਚ ਪੋਸਟ ਜਾਂ ਬੈੱਡ ਦੇ ਹੇਠਾਂ ਲੁਕੋ।

ਇਹ ਵੀ ਪੜ੍ਹੋ: ਸਰਹੱਦ 'ਤੇ ਭਾਰਤ ਤੇ ਚੀਨ ਦੀ ਫੌਜ ਭਿੜੀ, ਕਈ ਜਵਾਨ ਜ਼ਖਮੀ
ਝੋਨੇ ਦੀ ਲੁਆਈ 7000 ਤੱਕ ਮੰਗਣ ਲੱਗੇ ਮਜ਼ਦੂਰ, ਕਈ ਪੰਚਾਇਤਾਂ ਵੱਲੋਂ ਮਤੇ ਪਾਸ ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ! ਸ਼ਰਾਬ ਘੁਟਾਲਾ: SIT ਦੇ ਅੜਿੱਕੇ ਆਇਆ ਵੱਡਾ ਤਸਕਰ ਭੁਪਿੰਦਰ ਸਿੰਘ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਬੱਚਿਆਂ ਨੂੰ ਮਿਲਣਗੀਆਂ ਸੋਨੇ ਦੀਆਂ ਅੰਗੂਠੀਆਂ, ਸਰਕਾਰ ਨੇ ਕੀਤਾ ਵੱਡਾ ਐਲਾਨ; ਦਿੱਤਾ ਖਾਸ ਆਰਡਰ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਦੇ ਕਰੀਬੀ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
DA ਦਾ ਇੰਤਜ਼ਾਰ ਕਰ ਰਹੇ ਲੱਖਾਂ ਮੁਲਾਜ਼ਮਾਂ ਦੀ ਵਧੀ ਟੈਨਸ਼ਨ, ਅਦਾਲਤ ਨੇ ਸੁਣਾਇਆ ਆਹ ਫੁਰਮਾਨ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
5500 ਰੁਪਏ ਮਹਿੰਗਾ ਹੋਇਆ ਸੋਨਾ, 15000 ਰੁਪਏ ਵਧੀ ਚਾਂਦੀ; ਬਜ਼ਾਰ 'ਚ ਮਚਾਈ ਹਲਚਲ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਵਾਰਦਾਤ! ਪਤੀ-ਪਤਨੀ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ; ਸੁਸਾਈਡ ਨੋਟ 'ਚ ਹੋਇਆ ਵੱਡਾ ਖੁਲਾਸਾ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਵੱਡੀ ਖ਼ਬਰ! ਕਈ ਨਾਮੀਂ ਕਲੱਬਾਂ ਅਤੇ Restaurant ਦੇ ਲਾਇਸੈਂਸ ਸਸਪੈਂਡ, ਖਾਣੇ ਦੇ ਕੋਲ ਮਿਲੇ ਮਰੇ ਹੋਏ ਕਾਕਰੋਚ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਚੰਡੀਗੜ੍ਹ 'ਚ ਔਰਤਾਂ ਨੂੰ ਫ੍ਰੀ 'ਚ ਮਿਲੇਗਾ iPhone, ਇਦਾਂ ਕਰੋ ਅਪਲਾਈ; ਪੈਟਰੋਲ ਤੋਂ ਬਾਅਦ ਲੱਗੇਗਾ ਫੋਨ ਦਾ ਲੰਗਰ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ ਦੀ ਸਿਆਸਤ ਨੂੰ ਲੈਕੇ ਵੱਡੀ ਹਲਚਲ, Akali-BJP ਗੱਠਜੋੜ ਨੂੰ ਲੈਕੇ ਦਿੱਤਾ ਵੱਡਾ ਬਿਆਨ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
ਪੰਜਾਬ 'ਚ ਮੌਸਮ ਬਦਲੇਗਾ ਮਿਜਾਜ਼, 4 ਜ਼ਿਲ੍ਹਿਆਂ 'ਚ ਅਲਰਟ; ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
22 ਅਗਸਤ ਨੂੰ ਸਕੂਲਾਂ ਦੀ ਹੋਵੇਗੀ ਛੁੱਟੀ! ਸਕੂਲ ਅਤੇ ਕਾਲਜ ਰਹਿਣਗੇ ਬੰਦ
Embed widget