ਪੜਚੋਲ ਕਰੋ

NIA ਦਾ ਮੋਸਟ ਵਾਂਟਡ ਅੱਤਵਾਦੀ ਸਈਦ ਸਲਾਹੁਦੀਨ ਧਾਰਾ 370 ਹਟਾਏ ਜਾਣ ਤੋਂ ਬਾਅਦ ਆਇਆ ਨਜ਼ਰ, ਪਾਕਿ ਤੋਂ ਮੰਗ ਰਿਹਾ ਹੈ ਮਦਦ

ਜੰਮੂ-ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਰਕਾਰ ਦਾ ਦਾਅਵਾ ਹੈ ਕਿ ਘਾਟੀ ‘ਚ ਅਮਨ-ਸ਼ਾਂਤੀ ਦਾ ਮਾਹੌਲ ਹੈ। ਪਰ ਅੱਤਵਾਦੀ ਸੰਗਠਨਾਂ ਨੂੰ ਇਹ ਰਾਸ ਨਹੀਂ ਆ ਰਿਹਾ ਇਸੇ ਦੌਰਾਨ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਦੇ ਸਰਗਨਾ ਸਈਦ ਸਲਾਹੁਦੀਨ ਨੇ ਇੱਕ ਵੀਡੀਓ ਜਾਰੀ ਕਰਨ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਚੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਸਰਕਾਰ ਦਾ ਦਾਅਵਾ ਹੈ ਕਿ ਘਾਟੀ ‘ਚ ਅਮਨ-ਸ਼ਾਂਤੀ ਦਾ ਮਾਹੌਲ ਹੈ। ਪਰ ਅੱਤਵਾਦੀ ਸੰਗਠਨਾਂ ਨੂੰ ਇਹ ਰਾਸ ਨਹੀਂ ਆ ਰਿਹਾ ਇਸੇ ਦੌਰਾਨ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਦੇ ਸਰਗਨਾ ਸਈਦ ਸਲਾਹੁਦੀਨ ਨੇ ਇੱਕ ਵੀਡੀਓ ਜਾਰੀ ਕਰਨ ਭਾਰਤ ਖਿਲਾਫ ਜ਼ਹਿਰ ਉਗਲਿਆ ਹੈ। ਉਸ ਨੇ ਵੀਡੀਓ ਜਾਰੀ ਕਰ ਪਾਕਿਸਤਾਨ ਤੋਂ ਹਥਿਆਰਾਂ ਦੀ ਮਦਦ ਮੰਗੀ ਹੈ। ਸਲਾਹੁਦੀਨ ਨੇ ਕਿਹਾ, “ਸਾਨੂੰ ਮਦਦ ਦੀ ਲੋੜ ਹੈ ਜਿਸ ਨਾਲ ਜ਼ਾਲਿਮਾਂ ਦਾ ਰਾਜ ਖ਼ਤਮ ਹੋ ਜਾਵੇ। ਜੇਕਰ ਇਸ ‘ਚ ਕੋਈ ਦਿੱਕਤ ਹੈ ਤਾਂ ਹਰ ਕਸ਼ਮੀਰੀ ਬੰਦੂਕ ਚੁੱਕਣ ਨੂੰ ਤਿਆਰ ਹੈ”। ਵੀਡੀਓ ‘ਚ ਸਲਾਹੁਦੀਨ ਕਹਿੰਦਾ ਹੈ. “ਇਹ ਪਾਸਿਕਤਾਨ ਦੀ ਜ਼ਿੰਮੇਦਾਰੀ ਹੈ ਕਿ ਸਾਨੂੰ ਅਤੇ ਕਸ਼ਮੀਰੀ ਨੌਜਵਾਨਾਂ ਨੂੰ ਹਥਿਆਰ ਮੁਹਇਆ ਕਰਾਵੇ ਜਿਸ ਨਾਲ ਉਹ ਅੱਲ੍ਹਾ ਸਹਾਰੇ 9 ਲੱਖ ਭਾਰਤੀ ਫੋਜੀਆਂ ਨੂੰ ਕਸ਼ਮੀਰ ਤੋਂ ਬਾਹਰ ਕੱਢ ਦਈਏ”। ਕਸ਼ਮੀਰ ਦੇ ਬਡਗਾਮ ‘ਚ ਪੈਦਾ ਹੋਇਆ ਸਈਦ ਸਲਾਹੁਦੀਨ ਜਿਸ ਅੱਤਵਾਦੀ ਸੰਗਠਨ ਹਿਜਬੁਲ ਮੁਜਾਹਿਦੀਨ ਦਾ ਸਰਗਨਾ ਹੈ ਉਹ ਕਸ਼ਮੀਰੀ ਨੌਜਵਾਨਾਂ ਨੂੰ ਬਹਿਲਾਕੇ ਉਨ੍ਹਾਂ ਨੂੰ ਆਪਣੇ ਸੰਗਠਨ ‘ਚ ਸ਼ਾਮਲ ਕਰ ਉਨ੍ਹਾਂ ਨੂੰ ਪਾਕਿਸਤਾਨ ‘ਚ ਟ੍ਰੈਨਿੰਗ ਦਿੰਦਾ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਲੋਕਾਂ ਦਾ ਖੁਨ ਵਹਾਉਣ ਲਈ ਛੱਡ ਦਿੱਤਾ ਜਾਂਦਾ ਹੈ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget