ਪੜਚੋਲ ਕਰੋ

ਸ਼ਿਲਪਾ ਸ਼ਿੰਦੇ ਮਗਰੋਂ ਅਰਸ਼ੀ ਖ਼ਾਨ ਨੇ ਫੜਿਆ ਕਾਂਗਰਸ ਦਾ ਪੰਜਾ

ਨਵੀਂ ਦਿੱਲੀ: ਬਿੱਗ ਬੌਸ 11 ਫੇਮ ਅਰਸ਼ੀ ਖ਼ਾਨ ਰਾਜਨੀਤੀ ‘ਚ ਸ਼ਾਮਲ ਹੋਣ ਵਾਲੀ ਨਵੀਂ ਸੈਲੇਬ੍ਰਿਟੀ ਬਣ ਗਈ ਹੈ। ਆਪਣੇ ਕਰੀਬੀ ਦੋਸਤ ਤੇ ਬਿੱਗ ਬੌਸ ਸ਼ੋਅ ਦੀ ਸਾਥੀ ਸ਼ਿਲਪਾ ਸ਼ਿੰਦੇ ਦੇ ਨਕਸ਼ੇ ਕਦਮ ‘ਤੇ ਚਲਦੇ ਹੋਏ ਅਰਸ਼ੀ ਖ਼ਾਨ ਵੀ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਅਰਸ਼ੀ ਨੂੰ ਪਾਰਟੀ ਨੇ ਮਹਾਰਾਸ਼ਟਰ ਦੇ ਉੱਪ ਪ੍ਰਧਾਨ ਵਜੋਂ ਚੁਣਿਆ ਹੈ। ਇਸ ਦੇ ਨਾਲ ਹੀ ਪਾਰਟੀ ਨੇ ਅਰਸ਼ੀ ਦਾ ਜ਼ੋਰਦਾਰ ਸਵਾਗਤ ਵੀ ਕੀਤਾ ਹੈ। ਮੁੰਬਈ ‘ਚ ਕੱਲ੍ਹ ਦੁਪਹਿਰ ਨੂੰ ਹੋਏ ਸਮਾਗਮ ‘ਚ ਐਕਟਰਸ ਨੇ ਕਿਹਾ ਕਿ ਉਸ ਦਾ ਮਕਸਦ ਦੇਸ਼ ਲਈ ਕੰਮ ਕਰਨਾ ਤੇ ਆਪਣੇ ਵੱਲੋਂ ਬੈਸਟ ਦੇਣਾ ਹੈ। ਉਸ ਨੂੰ ਇਸ ਮੌਕੇ ਭਾਰਤ-ਪਾਕਿ ਤਣਾਅ ਬਾਰੇ ਵੀ ਪੁੱਛਿਆ ਗਿਆ ਜਿਸ ‘ਤੇ ਅਰਸ਼ੀ ਨੇ ਆਪਣੇ ਵਿਚਾਰ ਸਭ ਦੇ ਸਾਹਮਣੇ ਰੱਖੇ। ਸ਼ਿਲਪਾ ਸ਼ਿੰਦੇ ਮਗਰੋਂ ਅਰਸ਼ੀ ਖ਼ਾਨ ਨੇ ਫੜਿਆ ਕਾਂਗਰਸ ਦਾ ਪੰਜਾ ਬਿੱਗ ਬੌਸ ਦੀ ਸਾਬਕਾ ਪ੍ਰਤੀਭਾਗੀ ਪਿਛਲੇ ਸਾਲ 2017 ‘ਚ ਗੂਗਲ ਇੰਡੀਆ ਵੱਲੋਂ ਸਭ ਤੋਂ ਜ਼ਿਆਦਾ ਮਨੋਰੰਜਨ ਸੂਚੀ ‘ਚ ਸਰਚ ਕੀਤੇ ਜਾਣ ਦੀ ਲਿਸਟ ‘ਚ ਸਭ ਤੋਂ ਉੱਤੇ ਹੈ। ਇਸ ਤੋਂ ਇਲਾਵਾ ਅਰਸ਼ੀ ਵਿਵਾਦਾਂ ‘ਚ ਅਕਸਰ ਹੀ ਘਿਰੀ ਨਜ਼ਰ ਆਉਂਦੀ ਹੈ। ਹੁਣ ਅਰਸ਼ੀ ਦੇ ਕਾਂਗਰਸ ‘ਚ ਸ਼ਾਮਲ ਹੋਣ ਨਾਲ ਕਾਂਗਰਸ ਨੂੰ ਕਿੰਨਾ ਨੁਕਸਾਨ ਤੇ ਫਾਇਦਾ ਹੁੰਦਾ ਹੈ ਇਹ ਤਾਂ ਜਲਦੀ ਹੀ ਸਾਹਮਣੇ ਆ ਜਾਵੇਗਾ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

Embed widget