ਪੜਚੋਲ ਕਰੋ

ਸਿੰਘੂ ਬਾਰਡਰ 'ਤੇ ਪੱਥਰਬਾਜ਼ੀ ਮਗਰੋਂ ਹੁਣ ਟਿੱਕਰੀ ਬਾਰਡਰ ਤੇ ਵੀ ਹੰਗਾਮਾ

ਦਿੱਲੀ ਦੇ ਸਿੰਘੂ ਬਾਰਡਰ 'ਤੇ ਪੱਥਰਬਾਜ਼ੀ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਟਿੱਕਰੀ ਬਾਰਡਰ 'ਤੇ ਵੀ ਕੁਝ ਲੋਕ ਤਿਰੰਗਾ ਯਾਤਰਾ ਦੇ ਨਾਂ 'ਤੇ ਪਹੁੰਚੇ ਹਨ ਤੇ ਨਾਅਰੇਬਾਜ਼ੀ ਕਰ ਰਹੇ ਹਨ।

ਨਵੀਂ ਦਿੱਲੀ: ਦਿੱਲੀ ਦੇ ਸਿੰਘੂ ਬਾਰਡਰ 'ਤੇ ਪੱਥਰਬਾਜ਼ੀ ਤੋਂ ਬਾਅਦ ਹਾਲਾਤ ਬੇਹੱਦ ਤਣਾਅਪੂਰਨ ਹਨ। ਇਸ ਦੌਰਾਨ ਖ਼ਬਰਾਂ ਆ ਰਹੀਆਂ ਹਨ ਕਿ ਹੁਣ ਟਿੱਕਰੀ ਬਾਰਡਰ 'ਤੇ ਵੀ ਕੁਝ ਲੋਕ ਤਿਰੰਗਾ ਯਾਤਰਾ ਦੇ ਨਾਂ 'ਤੇ ਪਹੁੰਚੇ ਹਨ ਤੇ ਨਾਅਰੇਬਾਜ਼ੀ ਕਰ ਰਹੇ ਹਨ। ਦੱਸ ਦਈਏ ਕਿ ਦਿੱਲੀ-ਹਰਿਆਣਾ ਦੇ ਵਿੱਚ ਸਥਿਤ ਸਿੰਘੂ ਬਾਰਡਰ ਤੇ ਪਿਛਲੇ ਦੋ ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਸਿੰਘੂ ਬਾਰਡਰ ਕਿਸਾਨ ਅੰਦੋਲਨ ਦਾ ਮੁੱਖ ਕੇਂਦਰ ਹੈ। ਜਾਣਕਾਰੀ ਅਨੁਸਾਰ ਇੱਕ ਵੱਡੀ ਭੀੜ ਤਿਰੰਗਾ ਯਾਤਰਾ ਦੇ ਨਾਮ ਤੇ ਧਰਨੇ ਵਾਲੀ ਥਾਂ ਪਹੁੰਚੀ ਤੇ ਕਿਸਾਨਾਂ ਤੇ ਡੰਡਿਆਂ ਨਾਲ ਹਮਲਾ ਕਰ ਦਿੱਤਾ। ਇਸ ਮਗਰੋਂ ਪੱਥਰਬਾਜ਼ੀ ਸ਼ੁਰੂ ਹੋ ਗਈ। ਪੱਥਰਬਾਜ਼ਾ ਨੇ ਕਿਸਾਨਾਂ ਦੇ ਟੈਂਟ ਵੀ ਉਖਾੜੇ ਹਨ। ਦੱਸ ਦੇਈਏ ਕਿ ਪਿਛਲੇ ਦੋ ਮਹੀਨੇ ਤੋਂ ਹਲਾਤ ਇੱਕਦਮ ਸ਼ਾਂਤੀਪੂਰਨ ਸੀ ਪਰ ਗਣਤੰਤਰ ਦਿਵਸ ਮੌਕੇ ਦਿੱਲੀ ਵਿੱਚ ਹੋਈ ਹਿੰਸਾ ਤੋਂ ਬਾਅਦ ਹਾਲਾਤ ਤਣਾਅਪੂਰਨ ਹੁੰਦੇ ਜਾ ਰਹੇ ਹਨ।ਕੁਝ ਲੋਕਾਂ ਨੇ ਦਾਅਵਾ ਕੀਤਾ ਹੈ ਕਿ ਉਹ ਸਥਾਨਕ ਵਾਸੀ ਹਨ ਅਤੇ ਉਹ ਤਿਰੰਗੇ ਦਾ ਅਪਮਾਨ ਨਹੀਂ ਸਹਿ ਸਕਦੇ ਤੇ ਕਿਸਾਨਾਂ ਨੂੰ ਧਰਨਾ ਚੁੱਕਣ ਲਈ ਕਹਿ ਰਹੇ ਸੀ।

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget