ਪੜਚੋਲ ਕਰੋ

Sikh Protest: ਖਾਲਿਸਤਾਨ ਪੱਖੀਆਂ ਵੱਲੋਂ ਭਾਰਤੀ ਦੂਤਾਵਾਸ 'ਤੇ ਹਮਲੇ ਮਗਰੋਂ ਭਾਰਤ ਨੇ ਅਮਰੀਕਾ ਨੂੰ ਵਿਖਾਏ ਸਖ਼ਤ ਤੇਵਰ

Sikh Protest: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ ਹੋਏ ਹਨ। ਖਾਲਿਸਤਾਨੀ ਪੱਖੀ ਸਮਰਥਕਾਂ ਨੇ ਐਤਵਾਰ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ’ਚ ਭਾਰਤੀ ਦੂਤਾਵਾਸ ਉਤੇ...

Sikh Protest: 'ਵਾਰਿਸ ਪੰਜਾਬ ਦੇ' ਜਥੇਬੰਦੀ ਖਿਲਾਫ ਸੁਰੱਖਿਆ ਏਜੰਸੀਆਂ ਦੇ ਐਕਸ਼ਨ ਮਗਰੋਂ ਵਿਦੇਸ਼ਾਂ ਵਿੱਚ ਖਾਲਿਸਤਾਨੀ ਪੱਖੀ ਭੜਕੇ ਹੋਏ ਹਨ। ਖਾਲਿਸਤਾਨੀ ਪੱਖੀ ਸਮਰਥਕਾਂ ਨੇ ਐਤਵਾਰ ਅਮਰੀਕਾ ਦੇ ਸ਼ਹਿਰ ਸਾਂ ਫਰਾਂਸਿਸਕੋ ’ਚ ਭਾਰਤੀ ਦੂਤਾਵਾਸ ਉਤੇ ਹਮਲਾ ਕਰ ਦਿੱਤਾ ਤੇ ਇਸ ਨੂੰ ਨੁਕਸਾਨ ਪਹੁੰਚਾਇਆ।

ਉਧਰ, ਇਸ ਘਟਨਾ ਦੀ ਭਾਰਤੀ-ਅਮਰੀਕੀਆਂ ਨੇ ਸਖ਼ਤ ਨਿਖੇਧੀ ਕੀਤੀ ਹੈ ਤੇ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਾਰਵਾਈ ਮੰਗੀ ਹੈ। ਭਾਰਤ ਨੇ ਘਟਨਾ ਦੀ ਨਿਖੇਧੀ ਕਰਦਿਆਂ ਅਮਰੀਕਾ ਨੂੰ ਕਿਹਾ ਹੈ ਕਿ ਉਹ ਅਜਿਹੀਆਂ ਵਾਰਦਾਤਾਂ ਨੂੰ ਮੁੜ ਤੋਂ ਨਾ ਹੋਣ ਦੇਣ ਲਈ ਢੁੱਕਵੇਂ ਕਦਮ ਚੁੱਕਣ।

ਹਾਸਲ ਵੇਰਵਿਆਂ ਮੁਤਾਬਕ ਸਾਂ ਫਰਾਂਸਿਸਕੋ ਵਿੱਚ ਖਾਲਿਸਤਾਨ ਪੱਖੀ ਨਾਅਰੇਬਾਜ਼ੀ ਕਰਦੇ ਹੋਏ ਮੁਜ਼ਾਹਰਾਕਾਰੀ ਆਰਜ਼ੀ ਸੁਰੱਖਿਆ ਨਾਕੇ ਤੋੜ ਕੇ ਦੂਤਾਵਾਸ ਦੇ ਨੇੜੇ ਪਹੁੰਚ ਗਏ ਤੇ ਕੌਂਸਲੇਟ ਦੇ ਅੰਦਰ ਦੋ ਅਖੌਤੀ ਖਾਲਿਸਤਾਨੀ ਝੰਡੇ ਲਾ ਦਿੱਤੇ। ਕੌਂਸਲੇਟ ਦੇ ਦੋ ਕਰਮੀਆਂ ਨੇ ਮਗਰੋਂ ਜਲਦੀ ਝੰਡੇ ਉਤਾਰ ਦਿੱਤੇ। ਥੋੜ੍ਹੀ ਹੀ ਦੇਰ ਬਾਅਦ ਗੁੱਸੇ ’ਚ ਆਏ ਮੁਜ਼ਾਹਰਾਕਾਰੀਆਂ ਦਾ ਇੱਕ ਗਰੁੱਪ ਦੂਤਾਵਾਸ ਦੀ ਇਮਾਰਤ ’ਤੇ ਪਹੁੰਚ ਗਿਆ ਤੇ ਦਰਵਾਜ਼ੇ-ਖਿੜਕੀਆਂ ਭੰਨ੍ਹਣ ਲੱਗਾ। ਉਨ੍ਹਾਂ ਹੱਥਾਂ ਵਿਚ ਰਾਡਾਂ ਫੜੀਆਂ ਹੋਈਆਂ ਸਨ।

ਪੁਲਿਸ ਨੇ ਹਾਲੇ ਤੱਕ ਘਟਨਾ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਭਾਰਤੀ-ਅਮਰੀਕੀ ਭਾਈਚਾਰੇ ਦੇ ਆਗੂ ਅਜੈ ਭੁਟੋਰੀਆ ਨੇ ਇਸ ਹਮਲਾਵਰ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ, ‘ਇਹ ਹਿੰਸਕ ਕਾਰਵਾਈ ਨਾ ਸਿਰਫ਼ ਅਮਰੀਕਾ ਤੇ ਭਾਰਤ ਦੇ ਕੂਟਨੀਤਕ ਰਿਸ਼ਤਿਆਂ ਲਈ ਖ਼ਤਰਾ ਹੈ ਪਰ ਸਾਡੇ ਭਾਈਚਾਰੇ ਦਰਮਿਆਨ ਕਾਇਮ ਸ਼ਾਂਤੀ ਤੇ ਸਦਭਾਵਨਾ ’ਤੇ ਹਮਲਾ ਹੈ।’ ਭੂਟੋਰੀਆ ਨੇ ਪ੍ਰਸ਼ਾਸਨ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ: Rani Mukherjee Birthday: ਰਾਣੀ ਮੁਖਰਜੀ ਨੇ ਮੀਡੀਆ ਨਾਲ ਕੇਕ ਕੱਟ ਕੇ ਮਨਾਇਆ ਜਨਮਦਿਨ, ਸਿੰਪਲ ਲੁੱਕ ਤੇ ਚਸ਼ਮੇ 'ਚ ਲੱਗ ਰਹੀ ਸੀ ਬੇਹੱਦ ਕਿਊਟ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ: Weather Update: ਬੱਦਲਵਾਈ ਹੋਵੇਗੀ ਭਾਰੀ, 23 ਮਾਰਚ ਤੋਂ ਉੱਤਰ ਭਾਰਤ ਦੇ ਵਿਗਾੜ ਸਕਦੇ ਹਨ ਹਾਲਾਤ, ਕਿੱਥੇ ਅਤੇ ਕਿੰਨਾ ਡਿੱਗੇਗਾ ਪਾਰਾ, ਪੜ੍ਹੋ ਇੱਥੇ ਨਵੀਂ ਅਪਡੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ

Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ

Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ

Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼

ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ

Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List

Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?

ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ

Embed widget