ਪੜਚੋਲ ਕਰੋ
Advertisement
Govt letter to Farmers: ਕਿਸਾਨ ਅੰਦੋਲਨ ਸਾਹਮਣੇ ਮੁੜ ਝੁਕੀ ਮੋਦੀ ਸਰਕਾਰ
ਇਸ ਤੋਂ ਪਹਿਲਾਂ ਸਰਕਾਰ ਨੇ ਪ੍ਰਸਤਾਵ ਭੇਜ ਕਿ ਕਿਹਾ ਸੀ ਕਿ ਕਿਸਾਨ ਹੁਣ ਅੰਦੋਲਨ ਖਤਮ ਕਰ ਦੇਣ ਕਿਉਂਕਿ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਕਿਸਾਨਾਂ ਨੇ ਇਹ ਪ੍ਰਸਤਾਵ ਰੱਦ ਕਰ ਦਿੱਤਾ ਸੀ।
ਨਵੀਂ ਦਿੱਲੀ: ਕਿਸਾਨ ਅੰਦੋਲਨ ਸਾਹਮਣੇ ਮੋਦੀ ਸਰਕਾਰ ਮੁੜ ਝੁਕਦੀ ਨਜ਼ਰ ਆ ਰਹੀ ਹੈ। ਕਿਸਾਨਾਂ ਦੇ ਦੋ-ਟੁਕ ਜਵਾਬ ਮਗਰੋਂ ਕੇਂਦਰ ਸਰਕਾਰ ਮੁੜ ਗੱਲ਼ਬਾਤ ਲਈ ਤਿਆਰ ਹੋ ਗਈ ਹੈ। ਸਰਕਾਰ ਨੇ ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਦਿਆਂ ਕਿਹਾ ਹੈ ਕਿ ਉਹ ਸਾਰੇ ਮੁੱਦਿਆਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ। ਸਰਕਾਰ ਨੇ ਕਿਸਾਨਾਂ ਤੋਂ ਮੀਟਿੰਗ ਲਈ ਤਾਰੀਖ ਤੇ ਸਮੇਂ ਬਾਰੇ ਪੁੱਛਿਆ ਹੈ।
ਉਂਝ ਸਰਕਾਰ ਨੇ ਇਹ ਵੀ ਕਿਹਾ ਹੈ ਕਿ ਤਿੰਨ ਕਾਨੂੰਨਾਂ ਵਿੱਚ ਐਮਐਸਪੀ ਦੀ ਕੋਈ ਗੱਲ ਨਹੀਂ ਹੈ ਤੇ ਇਸ ਦੀ ਮੰਗ ਤਰਕਸੰਗਤ ਨਹੀਂ। ਜ਼ਰੂਰੀ ਚੀਜ਼ਾਂ ਐਕਟ ਵਿੱਚ ਸੋਧ ਬਾਰੇ ਗੱਲ ਕਰਨਾ ਸੰਭਵ ਹੈ। ਇਸ ਤੋਂ ਇਲਾਵਾ ਬਿਜਲੀ ਐਕਟ ਤੇ ਪਰਾਲੀ ਨੂੰ ਲੈ ਕੇ ਸਿਰਫ ਪ੍ਰਸਤਾਵ ਲਿਆਂਦਾ ਗਿਆ ਹੈ। ਦੋ ਕਰੋੜ ਦਸਤਖਤਾਂ ਵਾਲੇ ਦਸਤਾਵੇਜ਼ ਰਾਸ਼ਟਰਪਤੀ ਨੂੰ ਸੌਂਪ ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ ਦੱਸ ਦਈਏ ਕਿ ਇਸ ਤੋਂ ਪਹਿਲਾਂ ਸਰਕਾਰ ਨੇ ਪ੍ਰਸਤਾਵ ਭੇਜ ਕਿ ਕਿਹਾ ਸੀ ਕਿ ਕਿਸਾਨ ਹੁਣ ਅੰਦੋਲਨ ਖਤਮ ਕਰ ਦੇਣ ਕਿਉਂਕਿ ਸਰਕਾਰ ਕਾਨੂੰਨਾਂ ਵਿੱਚ ਸੋਧ ਕਰਨ ਲਈ ਤਿਆਰ ਹੈ। ਕਿਸਾਨਾਂ ਨੇ ਇਹ ਪ੍ਰਸਤਾਵ ਰੱਦ ਕਰ ਦਿੱਤਾ ਸੀ। ਕਿਸਾਨਾਂ ਨੇ ਐਲਾਨ ਕੀਤਾ ਸੀ ਕਿ ਹੁਣ ਕਾਨੂੰਨ ਰੱਦ ਹੋਣ ਮਗਰੋਂ ਹੀ ਗੱਲਬਾਤ ਹੋਏਗੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904Govt writes to agitating farmers, asking them to decide the date and time for the next round of talks. "Govt is committed to reaching logical solutions of the issues raised by you," it reads. pic.twitter.com/tBglPwi8fs
— ANI (@ANI) December 24, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement