ਪੜਚੋਲ ਕਰੋ

Odisha Goods Train Derailed: ਓਡੀਸ਼ਾ ਦੇ ਬਾਲਾਸੋਰ 'ਚ ਇੱਕ ਹੋਰ ਰੇਲ ਹਾਦਸਾ, ਮੁੜ ਪਟੜੀ ਤੋਂ ਲਹੀ ਰੇਲ ਗੱਡੀ

Odisha Goods Train Derailed:  ਓਡੀਸ਼ਾ 'ਚ ਅੱਜ (5 ਜੂਨ) ਨੂੰ ਇਕ ਹੋਰ ਰੇਲ ਹਾਦਸਾ ਵਾਪਰਿਆ ਹੈ। ਸੂਬੇ ਦੇ ਬਾਰਗੜ੍ਹ 'ਚ ਮਾਲ ਗੱਡੀ ਦੇ ਕਈ ਡੱਬੇ ਪਟੜੀ ਤੋਂ ਉਤਰਨ ਦੀ ਖ਼ਬਰ ਹੈ। ਇਹ ਰੇਲ ਹਾਦਸਾ ਬਾਲਾਸੌਰ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਦੇ ਤਿੰਨ ਦਿਨ ਬਾਅਦ ਵਾਪਰਿਆ ਹੈ।

ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਉੜੀਸਾ ਦੇ ਬਰਗੜ੍ਹ ਜ਼ਿਲ੍ਹੇ ਦੇ ਸਮਰਧਾਰਾ ਨੇੜੇ ਏਸੀਸੀ ਰੇਲਵੇ ਟਰੈਕ 'ਤੇ ਇੱਕ ਮਾਲ ਗੱਡੀ ਹਾਦਸਾਗ੍ਰਸਤ ਹੋ ਗਈ ਹੈ। ਮੇਦਪੱਲੀ ਨੇੜੇ ਟਰੇਨ ਪਟੜੀ ਤੋਂ ਉਤਰ ਗਈ। ਇਹ ਮਾਲ ਗੱਡੀ ਜ਼ਿਲ੍ਹੇ ਦੇ ਡੂੰਗਰੀ ਚੂਨੇ ਦੀ ਖਾਨ ਤੋਂ ਬਾਰਗੜ੍ਹ ਵੱਲ ਜਾ ਰਹੀ ਹੈ।

ਇਸ ਕਾਰਨ ਵਾਪਰਿਆ ਰੇਲ ਹਾਦਸਾ

ਦੱਸਿਆ ਜਾ ਰਿਹਾ ਹੈ ਕਿ ਪਹੀਆ ਫਟਣ ਕਾਰਨ ਟਰੇਨ ਦੇ 5 ਡੱਬੇ ਪਲਟ ਗਏ। ਇਸ ਘਟਨਾ 'ਚ ਕਿਸੇ ਦੇ ਜ਼ਖਮੀ ਹੋਣ ਦੀ ਅਜੇ ਤੱਕ ਕੋਈ ਸੂਚਨਾ ਨਹੀਂ ਮਿਲੀ ਹੈ। ਬਰਗੜ੍ਹ ਦੀ ਏਸੀਸੀ ਸੀਮਿੰਟ ਫੈਕਟਰੀ ਵਿੱਚ ਚੂਨਾ ਲਿਜਾਂਦੇ ਸਮੇਂ ਇਹ ਹਾਦਸਾ ਵਾਪਰਿਆ।

ਮੇਨ ਲਾਈਨ ਦੇ ਸੰਚਾਲਨ 'ਤੇ ਕੋਈ ਅਸਰ ਨਹੀਂ

ਇਹ ਹਾਦਸਾ ਬਰਗੜ੍ਹ ਨੇੜੇ ਏਸੀਸੀ ਸੀਮਿੰਟ ਪਲਾਂਟ ਦੇ ਅੰਦਰ ਵਿਛੇ ਪ੍ਰਾਈਵੇਟ ਟ੍ਰੈਕ 'ਤੇ ਵਾਪਰਿਆ, ਜੋ ਕਿ ਪ੍ਰਾਈਵੇਟ ਸਾਈਡਿੰਗ ਹੈ, ਜਿਸ ਨੂੰ ਰੇਲਵੇ ਵੱਲੋਂ ਨਹੀਂ ਚਲਾਇਆ ਜਾਂਦਾ। ਇਹ ਬਾਰਗੜ੍ਹ ਸੀਮਿੰਟ ਵਰਕਸ ਦੀ ਮਲਕੀਅਤ ਵਾਲੀ ਨੈਰੋ ਗੇਜ ਲਾਈਨ ਹੈ। ਪ੍ਰਾਈਵੇਟ ਸਾਈਡਿੰਗ ਕਾਰਨ ਰੇਲਵੇ ਵੱਲੋਂ ਇਸ ਲਾਈਨ ਦੀ ਸਾਂਭ-ਸੰਭਾਲ ਨਹੀਂ ਕੀਤੀ ਜਾਂਦੀ। ਹਾਦਸੇ ਤੋਂ ਬਾਅਦ ਮੇਨ ਲਾਈਨ 'ਤੇ ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਨਹੀਂ ਹੋਈ ਹੈ।

3 ਦਿਨ ਪਹਿਲਾਂ ਇਸ ਹਾਦਸੇ ਵਿੱਚ 275 ਦੀ ਮੌਤ ਹੋ ਗਈ ਸੀ

ਇਸ ਤੋਂ ਪਹਿਲਾਂ, ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ, ਸ਼ਾਲੀਮਾਰ-ਚੇਨਈ ਸੈਂਟਰਲ ਕੋਰੋਮੰਡਲ ਐਕਸਪ੍ਰੈਸ ਅਤੇ ਇੱਕ ਮਾਲ ਰੇਲਗੱਡੀ ਸ਼ੁੱਕਰਵਾਰ ਸ਼ਾਮ ਕਰੀਬ 7 ਵਜੇ ਓਡੀਸ਼ਾ ਦੇ ਬਾਲਾਸੋਰ ਦੇ ਬਹਾਨਾਗਾ ਬਾਜ਼ਾਰ ਸਟੇਸ਼ਨ ਦੇ ਨੇੜੇ ਇੱਕ ਦੂਜੇ ਨਾਲ ਟਕਰਾ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬੈਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈੱਸ ਟਰੇਨ 126 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਚੱਲ ਰਹੀ ਸੀ। ਬੇਂਗਲੁਰੂ-ਹਾਵੜਾ ਸੁਪਰਫਾਸਟ ਐਕਸਪ੍ਰੈਸ ਵੀ ਇਸ ਹਾਦਸੇ ਦੀ ਲਪੇਟ 'ਚ ਆ ਗਈ। ਇਸ ਹਾਦਸੇ 'ਚ ਘੱਟੋ-ਘੱਟ 275 ਲੋਕਾਂ ਦੀ ਮੌਤ ਹੋ ਗਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ

Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ

Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ

ਕਿਰਪਾਨ ਬੈਨ ਕਰਨ 'ਤੇ ਖਾਲਿਸਤਾਨੀ ਸਮਰਥਕ ਪੰਨੂ ਦੀ ਧਮਕੀ, 17 ਨਵੰਬਰ ਨੂੰ ਚੰਡੀਗੜ੍ਹ-ਅੰਮ੍ਰਿਤਸਰ ਹਵਾਏ ਅੱਡੇ ਰਹਿਣ ਬੰਦ, ਨੌਜਵਾਨਾਂ ਨੂੰ ਆਖੀ ਆਹ ਗੱਲ

Embed widget