ਪੜਚੋਲ ਕਰੋ

Milk: ਵੇਰਕਾ ਤੋਂ ਬਾਅਦ ਅਮੂਲ ਨੇ ਵੀ ਵਧਾਈਆਂ ਦੁੱਧ ਦੀਆਂ ਕੀਮਤਾਂ, ਅੱਜ ਤੋਂ ਇੰਨੇ ਰੁਪਏ ਮਹਿੰਗਾ ਮਿਲੇਗਾ ਦੁੱਧ

Milk Price: ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।

Milk Price: ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਤੋਂ ਬਾਅਦ ਆਮ ਆਦਮੀ ਮਹਿੰਗਾਈ ਦੀ ਮਾਰ ਹੇਠ ਆ ਗਈ ਹੈ। ਦੇਸ਼ ਦੀ ਪ੍ਰਮੁੱਖ ਦੁੱਧ ਵੇਚਣ ਵਾਲੀ ਕੰਪਨੀ ਅਮੂਲ ਨੇ ਦੁੱਧ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ (GCMMF) ਨੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ਪ੍ਰਭਾਵਿਤ ਹੋਵੇਗੀ। ਇਸ ਤੋਂ ਪਹਿਲਾਂ ਵੇਰਵਾ ਨੇ ਦੁੱਧ ਦੀਆਂ ਕੀਮਤਾਂ ਵਿੱਚ ਦੋ ਰੁਪਏ ਫ਼ੀ ਲੀਟਰ ਵਾਧਾ ਕੀਤਾ ਸੀ।ਇਸ ਨਾਲ ਦੇਸ਼ ਭਰ ਵਿੱਚ ਅਮੂਲ ਦੇ ਇੱਕ ਲੀਟਰ ਦੁੱਧ ਦੀ ਕੀਮਤ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋ ਜਾਵੇਗਾ।

ਪਿਛਲੀ ਵਾਰ ਜੀਸੀਐਮਐਮਐਫ ਨੇ ਫਰਵਰੀ 2023 ਵਿੱਚ ਦੁੱਧ ਦੀ ਕੀਮਤ ਵਿੱਚ ਵਾਧਾ ਕੀਤਾ ਸੀ।

ਜੀਸੀਐਮਐਮਐਫ ਦੇ ਐਮਡੀ ਜੈਯਨ ਮਹਿਤਾ ਨੇ ਦੱਸਿਆ ਕਿ 3 ਜੂਨ ਤੋਂ ਅਮੂਲ ਦੁੱਧ ਦੀਆਂ ਸਾਰੀਆਂ ਕਿਸਮਾਂ ਦੇ ਦੁੱਧ ਦੀਆਂ ਕੀਮਤਾਂ ਵਿੱਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ। ਦਰਅਸਲ, GCMMF 'ਅਮੂਲ' ਬ੍ਰਾਂਡ ਦੇ ਤਹਿਤ ਦੁੱਧ ਅਤੇ ਡੇਅਰੀ ਉਤਪਾਦਾਂ ਦੀ ਮਾਰਕੀਟਿੰਗ ਕਰਦਾ ਹੈ। ਪਿਛਲੀ ਵਾਰ ਜੀਸੀਐਮਐਮਐਫ ਨੇ ਫਰਵਰੀ 2023 ਵਿੱਚ ਦੁੱਧ ਦੀ ਕੀਮਤ ਵਿੱਚ ਵਾਧਾ ਕੀਤਾ ਸੀ।

ਇਹ ਵੀ ਪੜ੍ਹੋ: Lok Sabha Elections Exit Poll 2024: ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਬਾਰੇ ਕੀ ਕਹਿੰਦੇ ਹਨ ਐਗਜ਼ਿਟ ਪੋਲ ਦੇ ਨਤੀਜੇ?

500 ਮਿਲੀਲੀਟਰ ਅਮੂਲ ਗੋਲਡ ਦੁੱਧ 33 ਰੁਪਏ ਅਤੇ 500 ਮਿਲੀਲੀਟਰ ਅਮੂਲ ਸ਼ਕਤੀ 30 ਰੁਪਏ ਹੋ ਗਿਆ

ਮਹਿਤਾ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਵਧੀ ਹੋਈ ਉਤਪਾਦਨ ਲਾਗਤ ਦੀ ਭਰਪਾਈ ਕਰਨ ਲਈ ਇਹ ਵਾਧਾ ਜ਼ਰੂਰੀ ਹੈ। ਤਾਜ਼ਾ ਵਾਧੇ ਨਾਲ 500 ਮਿਲੀਲੀਟਰ ਅਮੂਲ ਮੱਝ ਦਾ ਦੁੱਧ 36 ਰੁਪਏ, 500 ਮਿਲੀਲੀਟਰ ਅਮੂਲ ਗੋਲਡ ਦੁੱਧ 33 ਰੁਪਏ ਅਤੇ 500 ਮਿਲੀਲੀਟਰ ਅਮੂਲ ਸ਼ਕਤੀ 30 ਰੁਪਏ ਹੋ ਗਿਆ ਹੈ।

'2 ਰੁਪਏ ਪ੍ਰਤੀ ਲੀਟਰ ਦਾ ਵਾਧਾ ਐਮਆਰਪੀ ਵਿੱਚ 3-4 ਪ੍ਰਤੀਸ਼ਤ ਵਾਧੇ ਦੇ ਬਰਾਬਰ ਹੈ'

GCMMF ਨੇ ਇੱਕ ਬਿਆਨ ਵਿੱਚ ਕਿਹਾ, "2 ਰੁਪਏ ਪ੍ਰਤੀ ਲੀਟਰ ਦਾ ਵਾਧਾ ਐਮਆਰਪੀ ਵਿੱਚ 3-4 ਪ੍ਰਤੀਸ਼ਤ ਵਾਧੇ ਦੇ ਬਰਾਬਰ ਹੈ, ਜੋ ਕਿ ਔਸਤ ਖੁਰਾਕੀ ਮਹਿੰਗਾਈ ਦਰ ਤੋਂ ਬਹੁਤ ਘੱਟ ਹੈ।" ਇਹ ਧਿਆਨ ਦੇਣ ਯੋਗ ਹੈ ਕਿ ਫਰਵਰੀ 2023 ਤੋਂ ਅਮੂਲ ਨੇ ਪ੍ਰਮੁੱਖ ਬਾਜ਼ਾਰਾਂ ਵਿੱਚ ਤਾਜ਼ਾ ਪਾਊਚ ਦੁੱਧ ਦੀਆਂ ਕੀਮਤਾਂ ਵਿੱਚ ਕੋਈ ਵਾਧਾ ਨਹੀਂ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਇਹ ਵੀ ਪੜ੍ਹੋ: Punjab Politics: ਪੰਜਾਬੀਆਂ ਨੇ 'ਸਿਆਸੀ ਪੰਡਿਤ' ਕੀਤੇ ਫੇਲ ! ਕਾਂਗਰਸ ਬਣੇਗੀ ਆਪ ਤੋਂ ਵੱਡੀ ਧਿਰ, ਅਕਾਲੀ ਪੰਜਾਬ ਦੀ ਸਿਆਸਤ 'ਚੋਂ ਮਨਫ਼ੀ ਤੇ ਭਾਜਪਾ ਦੀ ਐਂਟਰੀ ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

ABP Premium

ਵੀਡੀਓਜ਼

Mohali Murder|ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ,  ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾMP Amritpal Singh 'ਤੇ ਤੱਤੇ ਹੋਏ Bikram Singh Majithia | Abp SanjhaSikh | 30 ਲੱਖ ਸਿੱਖ ਬਣੇ ਈਸਾਈ! ਸੁੱਤੀ ਪਈ ਸਿੱਖ ਕੌਮ - BJP ਲੀਡਰ | Abp SanjhaCM  Maan ਨੇ ਰੱਜਕੇ ਕੀਤੀ ਰਾਜਪਾਲ ਦੀ ਕੀਤੀ ਤਾਰੀਫ਼ , ਕਿਹਾ- ਜਦੋਂ ਦਾ ਇਨ੍ਹਾਂ ਨੇ ਕੰਮ ਸਾਂਭਿਆ ਚੰਗੀ ਚੱਲ ਰਹੀ ਸਰਕਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ
ਕੈਨੇਡਾ ਤੋਂ ਬੁਰੀ ਖਬਰ ! ਪੰਜਾਬੀ ਨੌਜਵਾਨ ਦਾ ਕਤਲ, ਮਾਪਿਆਂ ਨੇ ਜ਼ਮੀਨ ਵੇਚ ਕੇ ਭੇਜਿਆ ਸੀ ਵਿਦੇਸ਼

Mohali News: ਪਰਵਾਸੀਆਂ ਦੇ ਹਮਲੇ 'ਚ ਜ਼ਖ਼ਮੀ ਦੂਜੇ ਨੌਜਵਾਨ ਦੀ ਵੀ ਮੌਤ, ਪੁਲਿਸ ਛਾਉਣੀ ਬਣਿਆ ਮੁਹਾਲੀ ਦਾ ਪਿੰਡ ਕੁੰਭੜਾ

Delhi Election 2025: ਅੱਜ ਅਰਵਿੰਦ ਕੇਜਰੀਵਾਲ ਕਰਨਗੇ AAP ਦੀ ਚੋਣ ਮੁਹਿੰਮ ਦੀ ਸ਼ੁਰੂਆਤ, ਕਰ'ਤਾ ਵੱਡਾ ਐਲਾਨ

Benjamin Arrest Warrant: ਨੇਤਨਯਾਹੂ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ, ਇੰਟਰਨੈਸ਼ਨਲ ਕੋਰਟ 'ਚ ਵਾਰ ਕ੍ਰਾਈਮ ਦਾ ਦੋਸ਼ ਤੈਅ, ਕਿੰਨੀ ਮਿਲੇਗੀ ਸਜ਼ਾ

Embed widget