ਪੜਚੋਲ ਕਰੋ

ਚੀਨ ਨੇ ਭਾਰਤ ਦੀ 1200 ਵਰਗ ਕਿਲੋਮੀਟਰ ਦੱਬੀ, ਮੋਦੀ ਕਿਉਂ ਨਹੀਂ ਬੋਲੇ ਇੱਕ ਵੀ ਸ਼ਬਦ? ਰਾਹੁਲ ਗਾਂਧੀ ਨੂੰ ਚੜ੍ਹਿਆ ਗੁੱਸਾ

ਭਾਰਤ ਤੇ ਚੀਨ ਵਿਚਾਲੇ ਪਿਛਲੇ ਲਗਪਗ ਛੇ ਮਹੀਨਿਆਂ ਤੋਂ ਤਣਾਅ ਚੱਲ ਰਿਹਾ ਹੈ। ਇਸ ਪ੍ਰੇਸ਼ਾਨੀ ਨੂੰ ਘਟਾਉਣ ਲਈ ਦੋਵਾਂ ਦੇਸ਼ਾਂ ਵਿਚਾਲੇ ਕੂਟਨੀਤਕ ਤੇ ਸੈਨਿਕ ਪੱਧਰ 'ਤੇ ਕਈ ਦੌਰਾਂ ਦੀਆਂ ਮੀਟਿੰਗਾਂ ਹੋ ਚੁੱਕੀਆਂ ਹਨ।

ਨਵੀਂ ਦਿੱਲੀ: ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਮੁੜ ਤੋਂ ਚੀਨ ਦੀ ਧੱਕੇਸ਼ਾਹੀ ਨੂੰ ਲੈ ਕੇ ਮੋਦੀ ਸਰਕਾਰ ਨੂੰ ਘੇਰਿਆ ਹੈ। ਰਾਹੁਲ ਨੇ ਦਾਅਵਾ ਕੀਤਾ ਹੈ ਕਿ ਚੀਨ ਨੇ ਭਾਰਤ ਵਿੱਚ 1200 ਵਰਗ ਕਿਲੋਮੀਟਰ ਜ਼ਮੀਨ 'ਤੇ ਕਬਜ਼ਾ ਕਰ ਲਿਆ ਹੈ। ਉਨ੍ਹਾਂ ਇਹ ਵੀ ਪੁੱਛਿਆ ਕਿ ਪ੍ਰਧਾਨ ਮੰਤਰੀ ਮੋਦੀ ਕੋਲ ਭਾਰਤ ਮਾਤਾ ਦੀ ਧਰਤੀ ਬਾਰੇ ਕਹਿਣ ਲਈ ਇੱਕ ਵੀ ਸ਼ਬਦ ਕਿਉਂ ਨਹੀਂ ਹੈ।
" ਪ੍ਰਧਾਨ ਮੰਤਰੀ ਚੀਨ ਦਾ ਨਾਂ ਨਹੀਂ ਲੈ ਰਹੇ, ਕਿਉਂਕਿ ਉਹ ਨਹੀਂ ਚਾਹੁੰਦੇ ਕਿ ਦੇਸ਼ ਦੇ ਲੋਕ ਨੋਟਿਸ ਲੈਣ ਕਿ ਚੀਨ ਨੇ ਸਾਡੀ ਧਰਤੀ 'ਤੇ ਕਬਜ਼ਾ ਕਰ ਲਿਆ ਹੈ। "
-ਰਾਹੁਲ ਗਾਂਧੀ, ਕਾਂਗਰਸ ਨੇਤਾ
ਦੱਸ ਦਈਏ ਕਿ ਕੱਲ੍ਹ ਵੀ ਪੀਐਮ ਨਰਿੰਦਰ ਮੋਦੀ ਦੇ ਦੇਸ਼ ਨੂੰ ਸੰਬੋਧਨ ਤੋਂ ਪਹਿਲਾਂ ਰਾਹੁਲ ਨੇ ਮੋਦੀ 'ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਗਾਂਧੀ ਨੇ ਟਵੀਟ ਵਿੱਚ ਲਿਖਿਆ, “ਸਤਿਕਾਰਯੋਗ ਪ੍ਰਧਾਨ ਮੰਤਰੀ, ਆਪਣੇ ਛੇ ਵਜੇ ਸੰਬੋਧਨ ਵਿੱਚ ਕਿਰਪਾ ਕਰਕੇ ਦੇਸ਼ ਨੂੰ ਦੱਸੋ ਕਿ ਤੁਸੀਂ ਕਿਸ ਤਾਰੀਖ ਨੂੰ ਚੀਨ ਨੂੰ ਭਾਰਤੀ ਖੇਤਰ ਤੋਂ ਬਾਹਰ ਸੁੱਟੋਗੇ। ਤੁਹਾਡਾ ਧੰਨਵਾਦ।" ਇੱਥੇ ਵੇਖੋ ਰਾਹੁਲ ਗਾਂਧੀ ਦਾ ਟਵੀਟ: ਹੁਣ ਜਾਣੋ ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ 'ਚ ਕੀ ਕਿਹਾ: ਕੋਵਿਡ-19 ਮਹਾਮਾਰੀ ਦੇ ਬਾਅਦ ਸੱਤਵੇਂ ਰਾਸ਼ਟਰ ਸੰਬੋਧਨ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਲੌਕਡਾਊਨ ਖ਼ਤਮ ਹੋ ਸਕਦਾ ਹੈ ਪਰ ਕੋਰੋਨਾਵਾਇਰਸ ਦਾ ਖਾਤਮਾ ਨਹੀਂ ਹੋਇਆ। ਪੀਐਮ ਮੋਦੀ ਨੇ ਤਾਕੀਦ ਕੀਤੀ ਕਿ ਜਦੋਂ ਤੱਕ ਇਸ ਮਹਾਮਾਰੀ ਦੀ ਟੀਕਾ ਨਹੀਂ ਆਉਂਦਾ, ਦੇਸ਼ ਦੀ ਕੋਰੋਨਾ ਵਿਰੁੱਧ ਲੜਾਈ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ। ਪ੍ਰਧਾਨ ਮੰਤਰੀ ਦਾ ਸੰਬੋਧਨ ਅਜਿਹੇ ਸਮੇਂ ਹੋਇਆ ਹੈ ਜਦੋਂ ਬਿਹਾਰ ਦੀਆਂ ਵਿਧਾਨ ਸਭਾ ਚੋਣਾਂ ਸਮੇਤ ਕਈ ਸੂਬਿਆਂ ਵਿੱਚ ਉਪ ਚੋਣਾਂ ਹੋ ਰਹੀਆਂ ਹਨ ਅਤੇ ਨਾਲ ਹੀ ਦੁਰਗਾਪੂਜਾ, ਦੀਵਾਲੀ ਤੇ ਛੱਠ ਵਰਗੇ ਤਿਉਹਾਰ ਸਾਹਮਣੇ ਆ ਰਹੇ ਹਨ। AAP ਨੇ ਕੈਪਟਨ ਨੂੰ ਦੱਸਿਆ ਪੈਸੇ ਇਕੱਠੇ ਕਰਨ ਦਾ ਤਰੀਕਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget