ਪੜਚੋਲ ਕਰੋ

Farmers Protest: ਕਿਸਾਨਾਂ ਦੀ ਕੇਂਦਰ ਨੂੰ ਦੋ-ਟੁੱਕ, ਹੁਣ ਅੰਦੋਲਨ ਸਿਰਫ ਉਦੋਂ ਹੀ ਖ਼ਤਮ ਹੋਏਗਾ ਜਦੋਂ...

ਵੀਰਵਾਰ ਨੂੰ ਕਿਸਾਨ ਲੀਡਰ ਡਾ. ਦਰਸ਼ਨਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਦਾ ਹਵਾਲਾ ਦਿੰਦੇ ਹੋਏ ਤੋਮਰ ਨੇ ਕਿਹਾ ਕਿ ਫੈਸਲਾ ਮੀਡੀਆ ਨੂੰ ਦੱਸਣ ਦੀ ਬਜਾਏ ਮੀਟਿੰਗ ਵਿੱਚ ਦੇਣਾ ਚਾਹੀਦਾ ਸੀ।

ਨਵੀਂ ਦਿੱਲੀ: ਕਿਸਾਨ ਯੂਨੀਅਨਾਂ (Farmer Unions) ਨੇ ਸ਼ੁੱਕਰਵਾਰ ਨੂੰ ਮੁੜ ਐਲਾਨ ਕੀਤਾ ਹੈ ਕਿ ਉਨ੍ਹਾਂ ਦਾ ਅੰਦੋਲਨ (Farmers Protest) ਉਦੋਂ ਹੀ ਖ਼ਤਮ ਹੋਏਗਾ ਜਦੋਂ ਤਿੰਨਾਂ ਕਾਨੂੰਨਾਂ (Farm Laws) ਨੂੰ ਰੱਦ ਕਰ ਦਿੱਤਾ ਜਾਵੇਗਾ ਤੇ ਐਮਐਸਪੀ ਬਾਰੇ ਇੱਕ ਕਾਨੂੰਨ ਬਣਾਇਆ ਜਾਵੇਗਾ। ਤਾਜ਼ਾ ਦੌਰ ਦੀ ਗੱਲਬਾਤ ਦੌਰਾਨ ਕਿਸਾਨ ਯੂਨੀਅਨਾਂ ਨੇ ਕੇਂਦਰੀ ਮੰਤਰੀਆਂ ਨੂੰ ਸਰਕਾਰ ਦੇ ਪ੍ਰਸਤਾਵ ਬਾਰੇ ਆਪਣਾ ਫ਼ੈਸਲਾ ਸੁਣਾ ਦਿੱਤਾ ਹੈ। ਸੂਤਰਾਂ ਮੁਤਾਬਕ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਯੂਨੀਅਨਾਂ ’ਤੇ ਅੰਦੋਲਨ ਨੂੰ ਗਲਤ ਰਾਹ ’ਤੇ ਲੈਣ ਜਾਣ ਦਾ ਦੋਸ਼ ਲਾਇਆ। ਵੀਰਵਾਰ ਨੂੰ ਕਿਸਾਨ ਲੀਡਰ ਡਾ. ਦਰਸ਼ਨਪਾਲ ਵੱਲੋਂ ਜਾਰੀ ਪ੍ਰੈੱਸ ਬਿਆਨ ਦਾ ਹਵਾਲਾ ਦਿੰਦੇ ਹੋਏ ਤੋਮਰ ਨੇ ਕਿਹਾ ਕਿ ਫੈਸਲਾ ਮੀਡੀਆ ਨੂੰ ਦੱਸਣ ਦੀ ਬਜਾਏ ਮੀਟਿੰਗ ਵਿੱਚ ਦੇਣਾ ਚਾਹੀਦਾ ਸੀ। ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਉਨ੍ਹਾਂ ਦੀ ਮੈਰਾਥਨ ਮੀਟਿੰਗ ਤੋਂ ਬਾਅਦ ਬਿਆਨ ਜਾਰੀ ਕੀਤਾ ਸੀ। ਮੋਰਚੇ ਨੇ ਸਰਕਾਰ ਵੱਲੋਂ ਪੇਸ਼ ਪ੍ਰਸਤਾਵ ਨੂੰ ਰੱਦ ਕਰ ਦਿੱਤਾ ਸੀ। ਇਹ ਵੀ ਪੜ੍ਹੋਭਾਰਤ ਦੇ ਨਵੇਂ ਖੇਤੀ ਕਾਨੂੰਨਾਂ ਤੋਂ ਕੈਨੇਡਾ ਨੂੰ ਹੋਵੇਗਾ ‘ਵੱਡਾ ਫ਼ਾਇਦਾ’, ਕੈਨੇਡੀਅਨ ਮਾਹਿਰ ਕਰ ਰਹੇ ਪੂਰੀ ਘੋਖ ਪੜਤਾਲ ਇਸ ਤੋਂ ਪਹਿਲਾਂ ਨਾਰਾਜ਼ ਕਿਸਾਨ ਯੂਨੀਅਨ ਨੇਤਾਵਾਂ ਨੇ ਦੋਸ਼ ਲਾਇਆ ਸੀ ਕਿ ਦਿੱਲੀ ਪੁਲਿਸ ਕਿਸਾਨ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਯੂਨੀਅਨ ਦੇ ਇੱਕ ਨੇਤਾ ਨੇ ਦੋਸ਼ ਲਾਇਆ ਸੀ ਕਿ ਉਸ ਦੀ ਕਾਰ ਦਾ ਪਿਛਲਾ ਸ਼ੀਸ਼ਾ ਦਿੱਲੀ ਪੁਲਿਸ ਨੇ ਤੋੜਾ ਦਿੱਤਾ। ਕਾਰ ਕਿਸਾਨ ਲੀਡਰ ਰੁਲਦੂ ਸਿੰਘ ਮਾਨਸਾ ਦੀ ਹੈ। ਕਿਸਾਨ ਯੂਨੀਅਨਾਂ ਨੇ ਕਿਹਾ ਸੀ ਕਿ ਉਹ ਗੱਲਬਾਤ ਦੌਰਾਨ ਮੰਤਰੀਆਂ ਨਾਲ ਇਹ ਮੁੱਦਾ ਚੁੱਕਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
BJP ਨੇ ਤਾਮਿਲਨਾਡੂ ਚੋਣਾਂ ਲਈ ਜਾਰੀ ਕੀਤੀ ਉਮੀਦਵਾਰਾਂ ਦੀ ਪਹਿਲੀ ਸੂਚੀ ,ਕਈ ਵੱਡੇ ਚਿਹਰਿਆਂ ਨੂੰ ਦਿੱਤੀ ਟਿਕਟ 
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -
Raghav Chadha ਦੇ ਬਿਆਨ 'ਤੇ AAP ਨੇਤਾਵਾਂ ਦਾ ਪਲਟਵਾਰ ,ਆਤਿਸ਼ੀ ਨੇ ਕਿਹਾ -"ਤੁਸੀਂ ਭਾਜਪਾ ਤੋਂ ਇੰਨੇ ਡਰੇ ਹੋਏ ਕਿਉਂ ਹੋ?"
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...
ਸਾਂਸਦ ਰਾਘਵ ਚੱਢਾ ਦਾ AAP ਨੂੰ ਮੈਸੇਜ, ਕਿਹਾ-ਖਾਮੋਸ਼ ਕਰਵਾਇਆ ਗਿਆ ਹਾਂ, ਹਾਰਿਆ ਨਹੀਂ...

ਵੀਡੀਓਜ਼

“ਕਿੱਥੇ ਗਈਆਂ ਗਾਰੰਟੀਆਂ?” ਮਾਨ ਸਰਕਾਰ ਘੇਰੇ ‘ਚ
ਪੰਜਾਬ ਨਾਲ ਧੋਖਾ ਹੋਇਆ! ਮਜੀਠੀਆ ਨੇ CM ਮਾਨ ਨੂੰ ਘੇਰਿਆ
ਮਜੀਠੀਆ ਦਾ CM ਮਾਨ ‘ਤੇ ਸਿੱਧਾ ਹਮਲਾ! “ਹੁਣ ਤੂੰ ਤਿਆਰ ਰਹਿ
BJP ‘ਚ ਫੂਲਕਾ ਦੀ ਐਂਟਰੀ! CM ਮਾਨ ਦਾ ਕਰਾਰਾ ਜਵਾਬ
ਪੰਜਾਬ ‘ਚ 19 ਟੋਲ ਪਲਾਜ਼ਾ ਬੰਦ! ਲੋਕਾਂ ਲਈ ਵੱਡੀ ਰਾਹਤ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
IDFC ਬੈਂਕ ਘੋਟਾਲੇ ਮਾਮਲੇ 'ਚ ਪੀਡੀ ਅਤੇ ਅਕਾਊਂਟੈਂਟ ਨੂੰ ਜੇਲ੍ਹ, ਬੈਂਕ ਮੈਨੇਜਰ ਸਣੇ 3 ਨੂੰ ਭੇਜਿਆ ਅੰਬਾਲਾ ਜੇਲ੍ਹ
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਅਮਰੀਕੀ ਜਹਾਜ਼ ਈਰਾਨ 'ਚ ਕਰੈਸ਼, ਤਹਿਰਾਨ ਦੇ ਚੈਨਲ ਨੇ ਲੋਕਾਂ ਨੂੰ ਦਿੱਤਾ ਆਫਰ, ਕਿਹਾ-ਪਾਇਲਟ ਨੂੰ ਜਿੰਦਾ...
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਖੁਸ਼ਖਬਰੀ! ਪੰਜਾਬ ਦੀਆਂ ਔਰਤਾਂ ਲਈ 1000 ਰੁਪਏ ਨੂੰ ਲੈਕੇ ਨੋਟੀਫਿਕੇਸ਼ਨ ਜਾਰੀ, 13 ਤਰੀਕ ਤੋਂ ਸ਼ੁਰੂ ਹੋਵੇਗਾ ਰਜਿਸਟ੍ਰੇਸ਼ਨ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਪੰਜਾਬ ਸਣੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ, ਘਬਰਾਹਟ 'ਚ ਲੋਕ ਨਿਕਲੇ ਘਰਾਂ ਤੋਂ ਬਾਹਰ; ਲੋਕਾਂ 'ਚ ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਅਪ੍ਰੈਲ 2026
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Gurdwara Amb Sahib ਦੀ ਜ਼ਮੀਨ ਵੇਚਣ ਦੇ ਮਾਮਲੇ 'ਚ SGPC ਵੱਲੋਂ 2 ਹੋਰ ਕਰਮਚਾਰੀ ਮੁਅੱਤਲ
Pathankot 'ਚ ਪੇਸ਼ੀ ਤੋਂ ਵਾਪਸ ਆਉਂਦੇ ਸਮੇਂ ਪੁਲਿਸ ਹਿਰਾਸਤ ਵਿੱਚੋਂ ਆਰੋਪੀ ਫ਼ਰਾਰ , ਲੁੱਟ ਖੋਹ ਦੇ ਮਾਮਲੇ 'ਚ ਕੀਤਾ ਸੀ ਗ੍ਰਿਫ਼ਤਾਰ

Embed widget