ਪੜਚੋਲ ਕਰੋ

ਅਗਨੀਵੀਰਾਂ ਲਈ ਸੀਐਮ ਮਨੋਹਰ ਲਾਲ ਖੱਟਰ ਦਾ ਵੱਡਾ ਐਲਾਨ, ਕਿਹਾ- ਹਰਿਆਣਾ 'ਚ ਗਾਰੰਟੀ ਨਾਲ ਮਿਲੇਗੀ ਨੌਕਰੀ

ਸੀਐਮ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਅਗਨੀਪਥ ਸਕੀਮ ਤਹਿਤ ਸੇਵਾ ਕਰਨ ਤੋਂ ਬਾਅਦ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਨੌਕਰੀ ਦਿੱਤੀ ਜਾਵੇਗੀ।

CM Manohar Lal Khattar: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਐਲਾਨ ਕੀਤਾ ਹੈ ਕਿ ਅਗਨੀਪੱਥ ਯੋਜਨਾ ਤਹਿਤ ਸੇਵਾ ਕਰਨ ਤੋਂ ਬਾਅਦ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਵਿੱਚ ਨੌਕਰੀ ਦਿੱਤੀ ਜਾਵੇਗੀ। ਹਰਿਆਣਾ ਦੇ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਟਵੀਟ ਕੀਤਾ- ਮੈਂ ਐਲਾਨ ਕਰਦਾ ਹਾਂ ਕਿ 'ਅਗਨੀਪਥ ਯੋਜਨਾ' ਦੇ ਤਹਿਤ 4 ਸਾਲ ਤੱਕ ਦੇਸ਼ ਦੀ ਸੇਵਾ ਕਰਨ ਤੋਂ ਬਾਅਦ ਵਾਪਸ ਆਉਣ ਵਾਲੇ ਅਗਨੀਵੀਰਾਂ ਨੂੰ ਗਾਰੰਟੀ ਦੇ ਨਾਲ ਹਰਿਆਣਾ ਸਰਕਾਰ ਵਿੱਚ ਨੌਕਰੀ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਮੱਧ ਪ੍ਰਦੇਸ਼ ਸਰਕਾਰ, ਉੱਤਰ ਪ੍ਰਦੇਸ਼ ਸਰਕਾਰ, ਉੱਤਰਾਖੰਡ ਸਰਕਾਰ ਨੇ ਵੀ ‘ਅਗਨੀਵੀਰਾਂ’ ਦੀ ਸੇਵਾ ਖ਼ਤਮ ਹੋਣ ਤੋਂ ਬਾਅਦ ਨੌਕਰੀਆਂ ਦੇਣ ਦਾ ਐਲਾਨ ਕੀਤਾ ਸੀ। ਹਾਲਾਂਕਿ ਕੇਂਦਰ ਸਰਕਾਰ ਦੀ ਇਸ ਯੋਜਨਾ ਦਾ ਭਾਰੀ ਵਿਰੋਧ ਹੋ ਰਿਹਾ ਹੈ। ਯੂਪੀ, ਬਿਹਾਰ ਸਮੇਤ ਕਈ ਸੂਬਿਆਂ ਵਿੱਚ ਨੌਜਵਾਨਾਂ ਨੇ ਮੰਗ ਕੀਤੀ ਹੈ ਕਿ ਇਸ ਸਕੀਮ ਨੂੰ ਵਾਪਸ ਲਿਆ ਜਾਵੇ ਅਤੇ ਆਮ ਭਰਤੀ ਪ੍ਰਕਿਰਿਆ ਨੂੰ ਬਹਾਲ ਕੀਤਾ ਜਾਵੇ।

'ਅਗਨੀਪਥ ਸਿਰਫ ਇਕ ਯੋਜਨਾ ਨਹੀਂ...' ਫੌਜ 'ਚ ਨਵੀਂ ਭਰਤੀ ਸਕੀਮ 'ਤੇ ਪ੍ਰਦਰਸ਼ਨ 'ਚ ਜਾਣੋ ਕੀ ਬੋਲੇ NSA ਅਜੀਤ ਡੋਭਾਲ

ਭਾਰਤੀ ਫੌਜ ਵਿੱਚ ਨਵੀਂ ਭਰਤੀ ਨੂੰ ਲੈ ਕੇ ਲਿਆਂਦੀ ਗਈ 'ਅਗਨੀਪਥ ਯੋਜਨਾ' ਖਿਲਾਫ ਦੇਸ਼ ਦੇ ਕਈ ਹਿੱਸਿਆਂ ਵਿੱਚ ਹੋ ਰਹੇ ਵਿਰੋਧ ਦੇ ਵਿਚਕਾਰ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਇਸ ਨੂੰ ਦੇਸ਼ ਲਈ ਇੱਕ ਮਹੱਤਵਪੂਰਨ ਕਦਮ ਦੱਸਿਆ ਹੈ। ਇਸ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਸਮੇਂ ਮੋਦੀ ਸਰਕਾਰ ਨੂੰ ਅਜਿਹਾ ਕਦਮ ਕਿਉਂ ਚੁੱਕਣਾ ਪਿਆ। ਮੰਗਲਵਾਰ ਨੂੰ ਨਿਊਜ਼ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਰਾਸ਼ਟਰੀ ਸੁਰੱਖਿਆ ਸਲਾਹਕਾਰ ਨੇ ਕਿਹਾ ਕਿ ਅੱਜ ਗੁਆਂਢ ਦੇ ਹਾਲਾਤ ਬਦਲ ਰਹੇ ਹਨ। ਅਜਿਹੇ 'ਚ 'ਅਗਨੀਪਥ' ਸਿਰਫ ਇਕ ਯੋਜਨਾ ਨਹੀਂ ਹੈ। ਸਗੋਂ ਇਸ ਨੂੰ ਭਵਿੱਖ ਨੂੰ ਦੇਖਦੇ ਹੋਏ ਲਿਆਂਦਾ ਗਿਆ ਹੈ।

ਇਹ ਵੀ ਪੜ੍ਹੋ: International Yoga Day 2022: ਅੱਜ ਮਨਾਇਆ ਜਾ ਰਿਹਾ ਅੰਤਰਰਾਸ਼ਟਰੀ ਯੋਗਾ ਦਿਵਸ, ਜਾਣੋ ਇਸਦਾ ਇਤਿਹਾਸ ਅਤੇ ਮਹੱਤਵ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ

Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Advertisement
ABP Premium

ਵੀਡੀਓਜ਼

Son of Sardaar ਡਾਇਰੈਕਟਰ Ashwni Dhir ਦੇ 18 ਸਾਲਾ ਬੇਟੇ Jalaj Dhir ਦੀ ਕਾਰ ਹਾਦਸੇ 'ਚ ਮੌਤ, ਦੋਸਤ ਗ੍ਰਿਫਤਾਰ!Bhagwant Maan | ਜਿਮਨੀ ਚੋਣਾਂ ਤੋਂ ਬਾਅਦ ਵਿਧਾਇਕਾਂ ਦੇ ਨਾਲ ਮੁੱਖ ਮੰਤਰੀ ਪੰਜਾਬ ਦੀ ਪਹਿਲੀ ਮੁਲਾਕਾਤ |Abp SanjahPolice Encounter | Lawrence Bishnoi ਦੇ ਸਾਥੀਆਂ ਨੂੰ ਪੰਜਾਬ ਪੁਲਿਸ ਨੇਚਟਾਈ ਧੂਲ! |Abp SanjhaHarsimrat Kaur | ਸਦਨ 'ਚ ਗੱਜੀ ਹਰਸਿਮਰਤ ਕੌਰ ਬਾਦਲ! ਅਸੀਂ ਮੁੱਦੇ ਕਿੱਥੇ ਜਾ ਕੇ ਉਠਾਈਏ ? |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab Police: ਦਵਿੰਦਰ ਬੰਬੀਹਾ ਗੈਂਗ ਦੇ 2 ਮੈਂਬਰ ਗ੍ਰਿਫਤਾਰ, ਦੋ ਪਿਸ*ਤੌਲਾਂ ਸਮੇਤ ਸੱਤ ਕਾਰ*ਤੂਸ ਬਰਾਮਦ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ 17 ਨਵ-ਨਿਯੁਕਤ ਕਰਮਚਾਰੀਆਂ ਨੂੰ ਸੌਂਪੇ ਗਏ ਨਿਯੁਕਤੀ ਪੱਤਰ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ

1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Embed widget